Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਧਰਮਪਤਨੀ ਦੀ ਅੰਤਮ ਅਰਦਾਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਪੰਜ ਕੂਲਰ ਤੇ ਪਾਣੀ ਵਾਲੀ ਟੈਂਕੀ ਦਾਨ ਕੀਤੀ ਗਈ।

    ਰਾਮਾ ਮੰਡੀ, 18 /08/26 (ਅਸ਼ੋਕ ਕੁਮਾਰ) ਪਿੰਡ ਕੋਟਸ਼ਮੀਰ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਮਸਤਾਨਾ ਦੀ ਧਰਮਪਤਨੀ ਜ਼ੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਅੱਜ ਉਹਨਾਂ ਦੀ ਅੰਤਿਮ ਅਰਦਾਸ ਮੌਕੇ…

    ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 08 ਪੁਲਿਸ ਮੁਲਾਜ਼ਮ ਏ.ਐਸ.ਆਈ ਤੋਂ ਸਬ ਇੰਸਪੈਕਟਰ ਪਦ ਉੱਨਤ-

    ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):- ਆਪਣੀ ਸ਼ਾਨਦਾਰ ਕਾਰਗੁਜ਼ਾਰੀ, ਇਮਾਨਦਾਰੀ ਅਤੇ ਵਧੀਆ ਡਿਊਟੀ ਨਿਭਾਉਣ ਦੇ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੱਤ ਪੁਲਿਸ ਮੁਲਾਜ਼ਮਾਂ ਨੂੰ ਏ.ਐਸ.ਆਈ ਤੋਂ ਰੈਗੂਲਰ…

    ਹਿਸੀਲ ਕੰਪਲੈਕਸ ’ਚ ਸਟੈਂਪਾਂ ਦੀ ਵੱਧ ਵਸੂਲੀ ਦਾ ਮਾਮਲਾ ਮੁੜ ਗਰਮਾਇਆ ਪੱਤਰਕਾਰਾਂ ਦੇ ਮੁੜ ਦੌਰੇ ਦੌਰਾਨ 50 ਰੁਪਏ ਵਾਲਾ ਸਟੈਂਪ 80 ਰੁਪਏ ਵਿੱਚ ਦੇਣ ਦਾ ਦਾਅਵਾ; ਐਸਡੀਐਮ ਨੇ ਇੱਕ ਹਫ਼ਤੇ ਅੰਦਰ ਜਾਂਚ ਅਤੇ ਕਾਰਵਾਈ ਦਾ ਦਿੱਤਾ ਭਰੋਸਾ

    ਜਗਰਾਉਂ,18 ਅਗਸਤ (ਜਸਵਿੰਦਰ ਸਿੰਘ ਡਾਂਗੀਆ): ਸਥਾਨਕ ਤਹਿਸੀਲ ਕੰਪਲੈਕਸ ਵਿੱਚ ਸਟੈਂਪਾਂ ਦੀ ਨਿਰਧਾਰਿਤ ਕੀਮਤ ਤੋਂ ਵੱਧ ਰਕਮ ਵਸੂਲਣ ਸਬੰਧੀ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਸਬੰਧੀ ਪਹਿਲਾਂ…

    ਸੇਵਾ ਦੇ ਹੱਥ, ਇਨਸਾਨੀਅਤ ਦੇ ਨਾਲ 62 ਲੋੜਵੰਦਾਂ ਦੇ ਚਿਹਰਿਆਂ ’ਤੇ ਖਿੜੀ ਮੁਸਕਾਨ

    ਫਰੀਦਕੋਟ, 18 ਅਗਸਤ (ਮਨਜੀਤ ਢੱਲਾ)-: “ਜਿੱਥੇ ਸੇਵਾ ਹੁੰਦੀ ਹੈ, ਉੱਥੇ ਹੀ ਰੱਬ ਵੱਸਦਾ ਹੈ” ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਆਰਸ਼…

    ਰੇਲਿੰਗ ਨਾ ਹੋਣ ਕਾਰਨ ਪੁਲ ਨੇੜੇ ਵਧਿਆ ਹਾਦਸਿਆਂ ਦਾ ਖਤਰਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ

    ਜਗਰਾਉਂ:18 ਅਗਸਤ ( ਜਸਵਿੰਦਰ ਸਿੰਘ ਡਾਂਗੀਆ  )ਝਾਂਸੀ ਰਾਣੀ ਚੌਂਕ ਦੇ ਨੇੜੇ ਰੇਲਵੇ ਪੁਲ ਦੇ ਨਾਲ ਲੱਗੀ ਰੇਲਿੰਗ ਸੜਕ ਦੇ ਨਿਰਮਾਣ ਸਮੇਂ ਪੁੱਟ ਦਿੱਤੀ ਗਈ ਸੀ। ਸੜਕ ਬਣੇ ਨੂੰ ਕਰੀਬ ਚਾਰ…

    ਭਾਰਤੀ ਸਨਾਤਮ ਧਰਮ ਮਹਾਵੀਰ ਦਲ ਲੰਗਰ ਵਿੱਚ ਲਵਾਈ ਭਗਤਾਂ ਨੇ ਹਾਜਰੀ               

    ਤਪਾ ਮੰਡੀ 18 ਅਗਸਤ (ਗੋਲਡੀ ਵਿਆਸ) ਮਹਾਮਾਈ ਦੇ ਸਾਉਣ ਦੇ ਨਵਰਾਤਿਆਂ ਨੂੰ ਲੈ ਕੇ ਵੱਖ ਵਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਜਾ ਰਹੀਆਂ…

    – ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਵਾਲੇ ਆਪ ਦੇ ਨੌਜਵਾਨ ਆਗੂਆਂ ਸਨਮਾਨ -15 ਅਗਸਤ ਦੇ ਸਮਾਗਮ ਮੌਕੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ 

    ਧਨੌਲਾ 18 ਅਗਸਤ (ਹਰਦੀਪ ਹੈਰੀ) ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ…

    ਕਾਮਰੇਡਾਂ ਵੱਲੋਂ ਜੱਥਾ ਮਾਰਚ  ਹਰ ਇੱਕ ਲਈ ਰੁਜ਼ਗਾਰ ਸਮੇਂ ਦੀ ਸਭ ਤੋਂ ਵੱਡੀ ਲੋੜ – ਦਵਿੰਦਰ ਸੋਹਲ 

    ਝਬਾਲ, 18 ਅਗਸਤ (ਮੱਖਣ ਮਨੋਜ )ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਅੱਜ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਝਬਾਲ ਚੌਂਕ ਤੋਂ ਵਿਸ਼ਾਲ ਜਥਾ…

    – ਪਾਵਰ ਲਿਫਟਿੰਗ ’ਚ ਭਵਨਜੋਤ ਕੌਰ ਨੇ ਗੱਡੇ ਜਿੱਤ ਦੇ ਝੰਡੇ – ਅੰਡਰ-19 72 ਕਿਲੋ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

    ਧਨੌਲ 18 ਅਗਸਤ (ਹਰਦੀਪ ਹੈਰੀ)=ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੀ ਵਿਦਿਆਰਥਣ ਭਵਨਜੋਤ ਕੌਰ ਨੇ ਪਾਵਰ ਲਿਫਟਿੰਗ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ…

    ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਐਸਆਈਆਰ ਦਾ ਕੰਮ ਇਕ ਹਫਤੇ ਵਿਚ ਪੂਰਾ ਕਰਨ ਵਾਲੇ ਅੰਕੁਰ ਕੁਮਾਰ ਦਾ ਵਿਸ਼ੇਸ਼ ਸਨਮਾਨ

    ਤਪਾ ਮੰਡੀ 18 ਅਗਸਤ (ਗੋਲਡੀ ਵਿਆਸ) ਇੱਕ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਪੰਜਾਬ ਵਿੱਚ ਐਸਆਈਆਰ (SIR) ਦਾ ਕੰਮ ਸਭ ਤੋਂ ਪਹਿਲਾਂ ਅਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ…