Top Tags
    Latest Story
    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ, ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨਨਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ  ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਹੋਈ ਫੇਲ – ਭਾਈ ਅਮਰੀਕ ਸਿੰਘ ਬਿੱਟਾ ਪੰਜਾਬ ਵਿੱਚ ਨਸ਼ਿਆਂ ਦਾ ਪੰਜਵਾਂ ਦਰਿਆ ਵਗ ਰਿਹਾ, ਨੌਜਵਾਨੀ ਬਰਬਾਦੀ ਦੇ ਕੰਢੇ ’ਤੇ: ਬਿੱਟਾ*ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ਕਰਨ ਲਈ ‘ਮਾਨ ਸਰਕਾਰ’ ਵੱਲੋਂ ‘ਯੂਥ ਰਨ 2026’ ਦਾ ਆਯੋਜਨ : ਚੇਅਰਮੈਨ ਇੰਦਰਜੀਤ ਸਿੰਘ ਮਾਨ*ਨੌਜਵਾਨ ਸੇਵਾ ਸੁਸਾਇਟੀ ਵੱਲੋਂ ਸਲਾਨਾ 19 ਵਾਂ ਮਹਾਨ ਕੀਰਤਨ ਦਰਬਾਰ ਅੱਜ ::::  ਵਾਲੀਆਂ ਕਨੂੰਨ ਵਿਵਸਥਾ ਡਾਵਾਂਡੋਲ ਪ੍ਰਸ਼ਾਸਨ ਖਾਮੋਸ਼       ਅਧਿਕਾਰ ਸੰਘਰਸ਼ ਪਾਰਟੀ ਯੂਥ ਕਾਂਗਰਸ ਦੇ ਖੰਨਾ ਜ਼ਿਲ੍ਹੇ ਦੇ ਨਵੇਂ ਇੰਚਾਰਜ ਰਾਹੁਲ ਕਾਲੀਆ ਦਾ ਵਿਸ਼ਾਲ ਭਾਰਤੀ ਵੱਲੋਂ ਸਵਾਗਤਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਨਿਗਲਿਆ, ‘ਆਪ’ ਸਰਕਾਰ ਨਸ਼ਾ ਰੋਕਣ ’ਚ ਨਾਕਾਮ : ਸੰਦੀਪ ਕੌਰ ਖਾਲਸਾ ਨਸ਼ਿਆਂ ਦੀ ਦਲਦਲ ’ਚ ਫਸੀ ਜਵਾਨੀ, ਰੁਜ਼ਗਾਰ ਲਈ ਸੜਕਾਂ ’ਤੇ ਰੁਲ ਰਹੇ ਪੜ੍ਹੇ-ਲਿਖੇ ਨੌਜਵਾਨ; 2027 ਵਿੱਚ ਵਾਰਿਸ ਪੰਜਾਬ ਦੇ ਦੀ ਜਿੱਤ ਪੱਕੀ : ਬੀਬੀ ਸੰਦੀਪ ਕੌਰ ਖਾਲਸਾ

    Today Update

    Main Story

    ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ

    -ਜ਼ਰੂਰਤ ਪੈਣ ਤੇ ਸਿਫਾਰਸ਼ ਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਫਰੀਦਕੋਟ, 26 ਨਵੰਬਰ ( ਗੁਰਦੀਪ ਸਿੰਘ ਢਿੱਲੋਂ ) ਮੌਸਮੀ ਤਬਦੀਲੀਆਂ ਦੇ ਚਲਦਿਆਂ  ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਬਾਰੇ…

    ਸਿਵਲ ਸਰਜਨ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜਨਲ ਹਸਪਤਾਲ ਅਜਨਾਲਾ ਵਿਖੇ ਕੀਤੀ ਸਪੈਸ਼ਲ ਚੈਕਿੰਗ

    ਸਿਵਲ ਸਰਜਨ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜਨਲ ਹਸਪਤਾਲ ਅਜਨਾਲਾ ਵਿਖੇ ਕੀਤੀ ਸਪੈਸ਼ਲ ਚੈਕਿੰਗ ਅੰਮ੍ਰਿਤਸਰ, 26 ਨਵੰਬਰ (ਦਿਨੇਸ਼ ਸੋਨੀ) ਪੰਜਾਬ ਸਰਕਾਰ ਦੀਆਂ ਹਿਦਾਇਤਾ ਅਨੂਸਾਰ…

    ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਪਿੰਡ ਸੇਵੇਵਾਲਾ ਵਿਖੇ ਕੀਤੀ ਗਈ ਪਬਲਿਕ ਮੀਟਿੰਗ

    ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਪਿੰਡ ਸੇਵੇਵਾਲਾ ਵਿਖੇ ਕੀਤੀ ਗਈ ਪਬਲਿਕ ਮੀਟਿੰਗ ਜੈਤੋ, 26 ਨਵੰਬਰ ( ਗੁਰਦੀਪ ਸਿੰਘ ਢਿੱਲੋਂ…

    ਫਰੀਦਕੋਟ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਲਗਾਤਾਰ ਸਖਤ ਕਾਰਵਾਈ

    ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਅਤੇ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ  ਪਬਲਿਕ ਨੂੰ ਟ੍ਰੈਫਿਕ…

    ਸੰਕਲਪ ਸੁਸਾਇਟੀ ਦੁਆਰਾ ਦੂਜੇ ਗੇੜ ਦੌਰਾਨ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ ਅਤੇ ਪੜ੍ਹਾਈ ਦਾ ਸਮਾਨ 

    ਸੰਕਲਪ ਸੁਸਾਇਟੀ ਦੁਆਰਾ ਦੂਜੇ ਗੇੜ ਦੌਰਾਨ ਲੋੜਵੰਦਾਂ ਨੂੰ ਵੰਡੇ ਗਰਮ ਕੱਪੜੇ ਅਤੇ ਪੜ੍ਹਾਈ ਦਾ ਸਮਾਨ  ਸ੍ਰੀ ਮੁਕਤਸਰ ਸਾਹਿਬ, 26 ਨਵੰਬਰ ( ਮਨਪ੍ਰੀਤ ਮੋਨੂੰ ) — ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ…

    ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼   

    ਜਿਲ੍ਹੇ ਦੇ ਲੋਕਾਂ ਨੂੰ ਪਸ਼ੂ ਧਨ ਗਣਨਾ ਵਿੱਚ ਸਹਿਯੋਗ ਦੀ ਅਪੀਲ ਸਾਦਿਕ, 26 ਨਵੰਬਰ ( ਰਘਬੀਰ ਸਾਦਿਕ ) ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ…

    ਮੇਰੀ ਮਾਂ ਮੇਰਾ ਰੱਬ

    ਮੇਰੀ ਮਾਂ ਮੇਰਾ ਰੱਬ ਮੈਨੂੰ ਕਿਸੇ ਐਸੀ ਔਰਤ ਬਾਰੇ ਸੋਚਣ ਲਈ ਕਿਹਾ ਗਿਆ ਜਿਸ ਦੀ ਮੇਰੀ ਜ਼ਿੰਦਗੀ ਵਿੱਚ ਸਭ ਤੋਂ ਜ਼ਿਆਦਾ ਅਹਿਮੀਅਤ ਹੈ। ਮੈਂ ਆਪਣੀ ਮਾਂ ਬਾਰੇ ਸੋਚਿਆ। ਮੈਨੂੰ ਕਿਹਾ…

    ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕਰਵਾਇਆ ਗੁਰਮਤਿ ਸਮਾਗਮ

      ਭਾਈ ਅਮਨਦੀਪ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜ ਕੀਤੇ ਸ਼ਲਾਂਗਾਯੋਗ-ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 26 ਨਵੰਬਰ (ਦਿਨੇਸ਼ ਸੋਨੀ)ਬਾਬਾ ਦੀਪ ਸਿੰਘ ਚੈਰੀਟੇਬਲ ਦੇ ਟਰੱਸਟ ਦੇ ਮੁੱਖ…

    ਖੇਡਾਂ ਵਤਨ ਦੀਆਂ” ਵਿੱਚ ਕੰਨਿਆ ਸਕੂਲ ਜੈਤੋ ਦੀ ਟੀਮ ਵਾਲੀਬਾਲ ਵਿੱਚ ਜੇਤੂ ਰਹੀ 

     ਸਕੂਲ ਦੇ ਸਮੂਹ ਸਟਾਫ ਵੱਲੋਂ ਜੇਤੂ ਖਿਡਾਰੀਆਂ ਨੂੰ ਦਿੱਤੀ ਵਧਾਈ ਜੈਤੋ, 26 ਨਵੰਬਰ (ਮਨਜੀਤ ਸਿੰਘ ਢੱਲਾ) -ਪਿਛਲੇ ਦਿਨੀਂ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਅਤੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਗਰਾਊਂਡ…

    ਕਲਯੁੱਗੀ ਪਤਨੀ ਨੇ ਆਪਣੇ ਦੋਸਤ ਨਾਲ ਮਿਲ ਕੇ ਪਤੀ ਦਾ ਕਤਲ ਕਰਕੇ ਲਾਸ਼ ਨੂੰ ਟੋਏ ਵਿੱਚ ਦੱਬਿਆ

    ਦੋਵਾਂ ਔਰਤਾਂ ਦੇ ਆਪਸੀ ਗਹਿਰੀ ਦੋਸਤੀ, ਮ੍ਰਿਤਕ ਨੂੰ ਸੀ ਇਤਰਾਜ਼ ਰਾਮਾਂ ਮੰਡੀ, 24 ਨਵੰਬਰ (ਅਸ਼ੋਕ ਕੁਮਾਰ) : ਸ਼ਹਿਰ ਦੇ ਨੇੜਲੇ ਪਿੰਡ ਗਾਟਵਾਲੀ ਵਿੱਚ ਇੱਕ ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ…