Top Tags
    Latest Story
    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ, ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨਨਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ  ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਹੋਈ ਫੇਲ – ਭਾਈ ਅਮਰੀਕ ਸਿੰਘ ਬਿੱਟਾ ਪੰਜਾਬ ਵਿੱਚ ਨਸ਼ਿਆਂ ਦਾ ਪੰਜਵਾਂ ਦਰਿਆ ਵਗ ਰਿਹਾ, ਨੌਜਵਾਨੀ ਬਰਬਾਦੀ ਦੇ ਕੰਢੇ ’ਤੇ: ਬਿੱਟਾ*ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ਕਰਨ ਲਈ ‘ਮਾਨ ਸਰਕਾਰ’ ਵੱਲੋਂ ‘ਯੂਥ ਰਨ 2026’ ਦਾ ਆਯੋਜਨ : ਚੇਅਰਮੈਨ ਇੰਦਰਜੀਤ ਸਿੰਘ ਮਾਨ*ਨੌਜਵਾਨ ਸੇਵਾ ਸੁਸਾਇਟੀ ਵੱਲੋਂ ਸਲਾਨਾ 19 ਵਾਂ ਮਹਾਨ ਕੀਰਤਨ ਦਰਬਾਰ ਅੱਜ ::::  ਵਾਲੀਆਂ ਕਨੂੰਨ ਵਿਵਸਥਾ ਡਾਵਾਂਡੋਲ ਪ੍ਰਸ਼ਾਸਨ ਖਾਮੋਸ਼       ਅਧਿਕਾਰ ਸੰਘਰਸ਼ ਪਾਰਟੀ ਯੂਥ ਕਾਂਗਰਸ ਦੇ ਖੰਨਾ ਜ਼ਿਲ੍ਹੇ ਦੇ ਨਵੇਂ ਇੰਚਾਰਜ ਰਾਹੁਲ ਕਾਲੀਆ ਦਾ ਵਿਸ਼ਾਲ ਭਾਰਤੀ ਵੱਲੋਂ ਸਵਾਗਤਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਨਿਗਲਿਆ, ‘ਆਪ’ ਸਰਕਾਰ ਨਸ਼ਾ ਰੋਕਣ ’ਚ ਨਾਕਾਮ : ਸੰਦੀਪ ਕੌਰ ਖਾਲਸਾ ਨਸ਼ਿਆਂ ਦੀ ਦਲਦਲ ’ਚ ਫਸੀ ਜਵਾਨੀ, ਰੁਜ਼ਗਾਰ ਲਈ ਸੜਕਾਂ ’ਤੇ ਰੁਲ ਰਹੇ ਪੜ੍ਹੇ-ਲਿਖੇ ਨੌਜਵਾਨ; 2027 ਵਿੱਚ ਵਾਰਿਸ ਪੰਜਾਬ ਦੇ ਦੀ ਜਿੱਤ ਪੱਕੀ : ਬੀਬੀ ਸੰਦੀਪ ਕੌਰ ਖਾਲਸਾ

    Today Update

    Main Story

    ਸਿਟੀਜਨ ਫੋਰਮ ਵਿਧਾ ਮੰਦਰ ਵਿਖੇ ਦਾਨ ਉਤਸਵ ਦਾ ਆਯੋਜਨ

     ਅੰਮ੍ਰਿਤਸਰ, 23 ਨਵੰਬਰ (ਦਿਨੇਸ਼ ਸੋਨੀ) ਹਲਕਾ ਪੂਰਬੀ ਦੇ ਮਕਬੂਲਪੁਰਾ ਵਿਖੇ ਸਿਟੀਜਨ ਫੋਰਮ ਵਿਧਾ ਮੰਦਰ ਵਿਖੇ ਦਾਨ ਉਤਸਵ ਦਾ ਆਯੋਜਨ ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਡਾ. ਸਵਰਾਜ ਗਰੋਵਰ ਅਤੇ ਸੰਸਥਾ ਦੇ ਸੰਸਥਾਪਕ ਅਤੇ…

    ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਡੀ.ਐਸ.ਪੀ(ਫਰੀਦਕੋਟ) ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਗੁਰੂ ਤੇਗ ਬਹਾਦਰ ਨਗਰ, ਫਰੀਦਕੋਟ ਵਿਖੇ ਕੀਤੀ ਗਈ ਪਬਲਿਕ ਮੀਟਿੰਗ

    ਫਰੀਦਕੋਟ, 23 ਨਵੰਬਰ  (ਗੁਰਦੀਪ ਸਿੰਘ ਢਿੱਲੋਂ):-ਨਸ਼ੇ ਅਤੇ ਸਟਰੀਟ ਕ੍ਰਾਈਮ ਦੇ ਖਿਲਾਫ ਪੁਲਿਸ ਅਤੇ ਜਨਤਾ ਵਿਚਕਾਰ ਸਹਿਯੋਗ ਅਤੇ ਇਕਜੁੱਟਤਾ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਵੱਲੋਂ ਸੰਪਰਕ’ ਮੁਹਿੰਮ ਦੀ ਸ਼ੁਰੂਆਤ ਕੀਤੀ…

    ਦਿਵਿਆਂਗ ਸੁਰਿੰਦਰ ਬਿੱਟੂ ਨੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ‘ਚ ਹਾਸਿਲ ਕੀਤਾ ਤੀਜਾ ਸਥਾਨ

    ਦਿਵਿਆਂਗ ਸੁਰਿੰਦਰ ਬਿੱਟੂ ਨੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ‘ਚ ਹਾਸਿਲ ਕੀਤਾ ਤੀਜਾ ਸਥਾਨ ਨੂਰਪੁਰਬੇਦੀ, 23 ਨਵੰਬਰ (ਦਲਜੀਤ ਚਨੌਲੀ)-ਪੰਜਾਬ ਸਰਕਾਰ ਵੱਲੋਂ ਦਿਵਿਆਂਗ ਖਿਡਾਰੀਆਂ ਲਈ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਸੀਜਨ-1…

    ਬੀ.ਐੱਲ.ਓਜ਼. ਨੇ ਪਿੰਡਾਂ ‘ਚ ਪੋਿਲੰਗ ਸਟੇਸ਼ਨਾਂ ‘ਤੇ ਵੋਟਾਂ ਦੀ ਸੁਧਾਈ ਲਈ ਸਪੈਸ਼ਲ ਕੈਂਪ ਲਗਾਏ 

     ਨੂਰਪੁਰਬੇਦੀ, 23 ਨਵੰਬਰ (ਦਲਜੀਤ ਚਨੌਲੀ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਵੱਖ-ਵੱਖ ਪੋਿਲੰਗ ਬੂਥਾਂ ਦੇ ਬੀ.ਐੱਲ.ਓਜ਼. ਨੇ ਪਿੰਡਾਂ ‘ਚ ਪਹੁੰਚ ਕੇ ਪੋਿਲੰਗ ਬੂਥਾਂ ‘ਤੇ ਵੋਟਾਂ ਦੀ ਸੁਧਾਈ ਸਬੰਧੀ ਸਪੈਸ਼ਲ ਕੈਂਪ…

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 255 ਲੋੜਵੰਦ ਲੋਕਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ 

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 255 ਲੋੜਵੰਦ ਲੋਕਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਮਨਪ੍ਰੀਤ ਮੋਨੂੰ ) ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ…

    ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕਤਲ, 2 ਸਾਥੀ ਜ਼ਖਮੀ

    ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਕਤਲ, 2 ਸਾਥੀ ਜ਼ਖਮੀ  ਇਲਾਕੇ ਦੇ ਨੌਜਵਾਨਾਂ ਨਾਲ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀ ਸੀ ਰੰਜਿਸ਼  ਦਾਣਾ ਮੰਡੀ ‘ਚ ਪਈ…

    ਪੰਚਾਇਤਾਂ ਪਾਰਦਰਸ਼ੀ ਕਰਵਾਉਣ ਵਿਕਾਸ ਕਾਰਜ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਗੁਰਲਾਲ ਘਨੌਰ 

    ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਖੈਰਪੁਰ ਦੀ ਪੰਚਾਇਤ ਦੇ ਸ਼ੁਕਰਾਨਾ ਸਮਾਗਮ ਕੀਤੀ ਸ਼ਿਰਕਤ ਘਨੌਰ, 22 ਨਵੰਬਰ (ਅਭਿਸ਼ੇਕ ਸੂਦ ਘਨੌਰ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ…

    ਭਾਸ਼ਾ ਵਿਭਾਗ ਵਲੋਂ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ 

    ਭਾਸ਼ਾ ਵਿਭਾਗ ਵਲੋਂ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਨਵਕਰਨ ਸਿੰਘ ਬਲਾਚੌਰ , ਸੁਖਮਨ ਕੌਰ ਸ੍ਰੀ ਮੁਕਸਤਰ ਸਾਹਿਬ ਅਤੇ ਸੁਖਪ੍ਰੀਤ ਕੌਰ ਰੋਪੜ ਨੇ ਹਾਸਲ ਕੀਤਾ ਪਹਿਲਾ ਸਥਾਨ 66 ਸਕੂਲਾਂ ਤੇ…

    ਅੰਤਰਰਾਸ਼ਟਰੀ ਕਾਨਫਰੰਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਦੋ ਬੱਚੇ ਬਾਲ ਲੇਖਕ ਐਵਾਰਡ ਨਾਲ ਸਨਮਾਨਿਤ 

    ਗੁਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਭਾਗ ਲੈ ਜ਼ਿਲ੍ਹੇ ਦਾ ਨਾਂ ਕੀਤਾ ਰੌਸ਼ਨ ਬਠਿੰਡਾ,22 ਨਵੰਬਰ (ਜਸਵੰਤ ਦਰਦ ਪ੍ਰੀਤ) ਦੇਸ਼ ਦੀ ਨਵੀਂ ਪਨੀਰੀ ਨੂੰ ਆਪਣੇ ਅਮੀਰ ਵਿਰਸੇ,ਮਾਂ ਬੋਲੀ,ਸਾਹਿਤ ਅਤੇ ਸੱਭਿਆਚਾਰ ਨਾਲ…

    ਸਾਦੇ ਵਿਆਹ ਅਤੇ ਰੂਹਾਨੀਅਤ ਦਾ ਵਿਲੱਖਣ ਦ੍ਰਿਸ਼

    ਸਾਦੇ ਵਿਆਹ ਅਤੇ ਰੂਹਾਨੀਅਤ ਦਾ ਵਿਲੱਖਣ ਦ੍ਰਿਸ਼ ਨਿਰੰਕਾਰੀ ਵਿਸ਼ਾਲ  ਸਮੂਹਿਕ ਵਿਆਹ ਜੈਤੋ, 22 ਨਵੰਬਰ  (ਰਘੂਨੰਦਨ ਪਰਾਸ਼ਰ): ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਸਮਾਲਖਾ ਵਿਖੇ ਨਿਰੰਕਾਰੀ ਸਮੂਹਿਕ ਸਾਦੇ ਵਿਆਹਾਂ ਦਾ ਅਜਿਹਾ ਅਨੋਖਾ ਨਜ਼ਾਰਾ…