Top Tags
    Latest Story
    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ, ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨਨਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ  ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਹੋਈ ਫੇਲ – ਭਾਈ ਅਮਰੀਕ ਸਿੰਘ ਬਿੱਟਾ ਪੰਜਾਬ ਵਿੱਚ ਨਸ਼ਿਆਂ ਦਾ ਪੰਜਵਾਂ ਦਰਿਆ ਵਗ ਰਿਹਾ, ਨੌਜਵਾਨੀ ਬਰਬਾਦੀ ਦੇ ਕੰਢੇ ’ਤੇ: ਬਿੱਟਾ*ਨਸ਼ਿਆਂ ਵਿਰੁੱਧ ਜੰਗ ਨੂੰ ਮਜ਼ਬੂਤ ਕਰਨ ਲਈ ‘ਮਾਨ ਸਰਕਾਰ’ ਵੱਲੋਂ ‘ਯੂਥ ਰਨ 2026’ ਦਾ ਆਯੋਜਨ : ਚੇਅਰਮੈਨ ਇੰਦਰਜੀਤ ਸਿੰਘ ਮਾਨ*ਨੌਜਵਾਨ ਸੇਵਾ ਸੁਸਾਇਟੀ ਵੱਲੋਂ ਸਲਾਨਾ 19 ਵਾਂ ਮਹਾਨ ਕੀਰਤਨ ਦਰਬਾਰ ਅੱਜ ::::  ਵਾਲੀਆਂ ਕਨੂੰਨ ਵਿਵਸਥਾ ਡਾਵਾਂਡੋਲ ਪ੍ਰਸ਼ਾਸਨ ਖਾਮੋਸ਼       ਅਧਿਕਾਰ ਸੰਘਰਸ਼ ਪਾਰਟੀ ਯੂਥ ਕਾਂਗਰਸ ਦੇ ਖੰਨਾ ਜ਼ਿਲ੍ਹੇ ਦੇ ਨਵੇਂ ਇੰਚਾਰਜ ਰਾਹੁਲ ਕਾਲੀਆ ਦਾ ਵਿਸ਼ਾਲ ਭਾਰਤੀ ਵੱਲੋਂ ਸਵਾਗਤਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਨਿਗਲਿਆ, ‘ਆਪ’ ਸਰਕਾਰ ਨਸ਼ਾ ਰੋਕਣ ’ਚ ਨਾਕਾਮ : ਸੰਦੀਪ ਕੌਰ ਖਾਲਸਾ ਨਸ਼ਿਆਂ ਦੀ ਦਲਦਲ ’ਚ ਫਸੀ ਜਵਾਨੀ, ਰੁਜ਼ਗਾਰ ਲਈ ਸੜਕਾਂ ’ਤੇ ਰੁਲ ਰਹੇ ਪੜ੍ਹੇ-ਲਿਖੇ ਨੌਜਵਾਨ; 2027 ਵਿੱਚ ਵਾਰਿਸ ਪੰਜਾਬ ਦੇ ਦੀ ਜਿੱਤ ਪੱਕੀ : ਬੀਬੀ ਸੰਦੀਪ ਕੌਰ ਖਾਲਸਾ

    Today Update

    Main Story

    ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 403234 ਮੀਟ੍ਰਿਕ ਟਨ ਹੋਈ – ਡਿਪਟੀ ਕਮਿਸ਼ਨ

    -ਕਿਹਾ, ਲਿਫ਼ਟਿੰਗ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ -ਕਿਸਾਨਾਂ ਨੂੰ 872 ਕਰੋੜ 82 ਲੱਖ ਰੁਪਏ ਦੀ ਹੋਈ ਅਦਾਇਗੀ ਮਾਲੇਰਕੋਟਲਾ, 20 ਨਵੰਬਰ (ਬੋਪਾਰਾਏ) ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ…

    ਫਰੀਦਕੋਟ ਪੁਲਿਸ ਵੱਲੋਂ ਭਗੌੜੇ ਵਿਅਕਤੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ 01 ਭਗੌੜੇ ਨੂੰ ਕੀਤਾ ਕਾਬੂ

    ਫਰੀਦਕੋਟ, 20 ਨਵੰਬਰ ( ਗੁਰਦੀਪ ਸਿੰਘ ਢਿੱਲੋਂ ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ…

    ਫਰੀਦਕੋਟ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਤਾਬੜਤੋੜ ਕਾਰਵਾਈ, ਨਵੰਬਰ ਮਹੀਨੇ ਦੌਰਾਨ ਹੁਣ ਤੱਕ ਕੀਤੇ 1500 ਤੋ ਵੱਧ ਚਲਾਨ

    ਫਰੀਦਕੋਟ, 20 ਨਵੰਬਰ (ਗੁਰਦੀਪ ਸਿੰਘ ਢਿੱਲੋਂ):- ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਰੋਕਣ ਲਈ ਸਖ਼ਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ…

    ਸ਼੍ਰੀ ਹਨੂੰਮਾਨ ਮੰਦਿਰ ਕਟੇਹਰਾ ਚੌਕ ਵਿੱਚ 40ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ

    ਬਜਰੰਗ ਬਾਲੀ ਦੇ ਭਜਨ ‘ਤੇ ਸ਼ਰਧਾਲੂ ਨੱਚੇ, ਝੰਡਾ ਲਹਿਰਾਇਆ ਫਗਵਾੜਾ, 20 ਨਵੰਬਰ ( ਪ੍ਰੀਤ ਕੌਰ ਪ੍ਰੀਤੀ ) ਬਾਲ ਸੇਵਕ ਸਭਾ ਸ਼੍ਰੀ ਹਨੂੰਮਾਨ ਮੰਦਿਰ (ਰਜਿ.) ਫਗਵਾੜਾ ਦੀ ਤਰਫੋਂ 40ਵਾਂ ਮੂਰਤੀ ਸਥਾਪਨਾ…

    ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ ‘ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ

    -ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦੀਆਂ ਕੈਦੀ ਤੇ ਹਵਾਲਾਤੀ ਔਰਤਾਂ ਦੇ ਮਸਲੇ ਸੁਣੇ -ਔਰਤਾਂ ਦੀਆਂ ਸਿਹਤ ਨਾਲ ਸਬੰਧਤ ਤੇ ਹੋਰ ਮੁਸ਼ਕਿਲਾਂ…

    *ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਨਾ ਸਿੱਖ ਮਰਯਾਦਾ ਦੇ ਉਲਟ- ਐਡਵੋਕੇਟ ਧਾਮੀ*

    *ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ* ਜੈਤੋ, 20 ਨਵੰਬਰ (ਰਘੂਨੰਦਨ ਪਰਾਸ਼ਰ ) : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ…

    ਗੁੱਜਰ ਸਮਾਜ ਵੱਲੋਂ ਸਮਾਜ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਮਾਣਯੋਗ ਰਾਜਪਾਲ ਨੂੰ ਸੋਂਪਿਆ ਗਿਆ ਮੰਗ ਪੱਤਰ

    ਸ਼੍ਰੀ ਅਨੰਦਪੁਰ ਸਾਹਿਬ, 20 ਨਵੰਬਰ ( ਕੰਵਲ ਜੋਤ ਸਿੰਘ ) ਪੰਜਾਬ ਵਿੱਚ ਗੁੱਜਰ ਸਮਾਜ ਦਾ ਇੱਕ ਅਹਿਮ ਸਥਾਨ ਹੈ ਤੇ ਗੁੱਜਰ ਸਮਾਜ ਵੱਲੋਂ ਆਪਣੇ ਆਪਣੇ ਤਰੀਕੇ ਨਾਲ ਪੰਜਾਬ ਦੀ ਤਰੱਕੀ…

    ਪਾਣੀ ਦਾ ਲਗਾਤਾਰ ਪ੍ਰਦੂਸ਼ਿਤ ਹੋਣਾ ਚਿੰਤਾ ਦਾ ਵਿਸ਼ਾ

    ਸਰਕਾਰ ਨੂੰ ਇਸ ਸਬੰਧੀ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ – ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ ਪੱਟੀ ਸਦੀਕ, 20 ਨਵੰਬਰ (ਬਲਕਰਨ ਸਿੰਘ ਮਸ਼ਾਲ)- ਪਾਣੀ ਦਾ ਲਗਾਤਾਰ ਪ੍ਰਦੂਸ਼ਿਤ ਹੋਣਾ ਚਿੰਤਾ ਦਾ…

    ਪਿੰਡ ਸੇਖੂ ‘ਚ ਨਿੱਜੀ ਵਪਾਰੀ ਸਰਕਾਰ ਨੂੰ ਲਗਾ ਰਹੇ ਹਨ ਕਰੋੜਾਂ ਦਾ ਚੂਨਾ।

    ਬਿਨਾਂ ਕਿਸੇ ਮਾਰਕੀਟ ਫੀਸ ਦੇ ਫਸਲਾਂ ਦਾ ਚੱਲ ਰਿਹੈ ਵਪਾਰ ਰਾਮਾਂ ਮੰਡੀ, 20 ਨਵੰਬਰ (ਅਸ਼ੋਕ ਕੁਮਾਰ) ਨੇੜਲੇ ਪਿੰਡ ਸੇਖੂ ਵਿੱਚ ਪ੍ਰਾਈਵੇਟ ਵਪਾਰੀ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਸਰਕਾਰ ਨੂੰ…

    ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੰਗਾਂ ਲਈ 9 ਦਿਨਾਂ ਧਰਨਾ ਸਮਾਪਤ

    ਸ੍ਰੀ ਮੁਕਤਸਰ ਸਾਹਿਬ , 20 ਨਵੰਬਰ ( ਮਨਪ੍ਰੀਤ ਮੋਨੂੰ )- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੀਆਂ ਆਗੂਆਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਡਿਪਟੀ ਕਮਿਸ਼ਨਰ…