Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸਪੀਕਰ ਸ. ਸੰਧਵਾਂ ਵੱਲੋਂ ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਕੋਟਕਪੂਰਾ ਹਲਕੇ ਤੋਂ ਪਹਿਲੀ ਬੱਸ ਰਵਾਨਾ

    ਕੋਟਕਪੂਰਾ 18 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਰਿਸ਼ੀਕੇਸ਼ ਅਤੇ ਹਰਿਦੁਆਰ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਹਿਲੀ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ…

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗਠਿਤ ਕਮੇਟੀ ਨੂੰ ਆਦਰਸ਼ ਸਕੂਲ ਰਾਣੀਵਾਲਾ ਵੱਲੋਂ ਕੀਤਾ ਗਿਆ ਸਨਮਾਨਿਤ

    ਪੰਨੀ ਵਾਲਾ ਫੱਤਾ ਰਾਜਦੀਪ ਸਿੰਘ ਪਿੰਡ ਰਾਣੀਵਾਲਾ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਗਠਿਤ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਆਦਰਸ਼ ਸਕੂਲ ਰਾਣੀਵਾਲਾ ਵੱਲੋਂ…

    ਟਾਇਰ ਫੱਟਣ ਨਾਲ ਕੈਂਟਰ ਗੱਡੀ  ਬੈਕਾਬੂ ਹੋ ਕੇ ਨੈਸ਼ਨਲ ਹਾਈਵੇ ਦੇ ਵਿੱਚਕਾਰ ਪਲਟੀ  ਹਾਦਸੇ ਵਿੱਚ ਚਾਲਕ ਜਖਮੀ  ਜਾਨੀ ਨੁਕਸਾਨ ਦਾ ਬਚਾਅ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ 

    ਨਵਾਂਸ਼ਹਿਰ /ਕਾਠਗੜ੍ਹ 18 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਕਾਠਗੜ੍ਹ ਮੋੜ ਤੇ ਪਲਾਈ ਬੋਰਡ ਨਾਲ ਭਰੀ ਕੈਂਟਰ ਪਲਟਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮੌਕੇ…

    ਜ਼ਿਲਾ ਫਰੀਦਕੋਟ ਦੇ ਹੋਟਲ,ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਜ਼ਿਲਾ ਮੈਜਿਸਟ੍ਰੇਟ

    ਫ਼ਰੀਦਕੋਟ, 18 ਅਗਸਤ (ਮਨਜੀਤ ਸਿੰਘ ਢੱਲਾ)- ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਰਾਹੁਲ ਚਾਬਾ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ…

    ਸਟਰਾਈਕ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਬਦਲੇ ਬਿਜਲੀ ਵਿਭਾਗ ਦੇ ਦੋ ਕਰਮਚਾਰੀ ਸਨਮਾਨਿਤ

    ਬਰਨਾਲਾ, 18 ਅਗਸਤ 2026 — ਬਲਵੰਤ ਸਿੰਘ ਸਿੱਧੂ ਓ ਅਤੇ ਐੱਮ ਮੰਡਲ ਬਰਨਾਲਾ ਅਧੀਨ ਕੰਮ ਕਰਦੇ ਦੋ ਕਰਮਚਾਰੀਆਂ ਸ੍ਰੀ ਹਰਜੀਤ ਸਿੰਘ, ਇਲੈਕਟਰੀਸ਼ਨ ਗ੍ਰੇਡ-2 ਅਤੇ ਸ੍ਰੀ ਮਲਕੀਤ ਸਿੰਘ, ਆਰ.ਟੀ.ਐੱਮ. ਨੂੰ ਸਟਰਾਈਕ…

    ਫਿਰੋਜ਼ਪੁਰ ਦੀ ਝੋਲੀ ਫਿਰ ਵੀ ਖਾਲੀ 15 ਅਗਸਤ ਦੇ ਸਮਾਗਮ ‘ਤੇ ਕਰੋੜਾਂ ਰੁਪਏ ਰੋੜ੍ਹੇ, ਪਰ ਹੱਥ ਆਇਆ ਸਿਰਫ਼ ‘ਸੱਖਣਾਪਣ’.

    ਫਿਰੋਜ਼ਪੁਰ 18 ਅਗਸਤ (ਅਸ਼ੋਕ ਭਾਰਦਵਾਜ)ਅਜ਼ਾਦੀ ਦੇ 80ਵੇਂ ਦਿਹਾੜੇ ‘ਤੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਲੋਕਾਂ ਨੂੰ ਇੱਕ ਵਾਰ ਫਿਰ ਵੱਡੀ ਨਿਰਾਸ਼ਾ ਹੀ ਪੱਲੇ ਪਈ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ…

    ਨਾਭਾ ਬਲਾਕ ਦੇ ਪਿੰਡ ਮਟੋਰੜਾ ਤੇ ਵਜੀਦੜੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਫਲਸਫ਼ੇ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਦਿਖਾਈ

    ਭਾਦਸੋਂ, 17 ਅਗਸਤ ( ਜਗਜੀਤ ਸਿੰਘ ਕੈਂਥ ) : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਤਹਿਤ…

    ਸੰਜੀਵ ਗੋਇਲ ਜੀ ਨੂੰ ਐਸ.ਪੀ. ਇਨਵੈਸਟੀਗੇਸ਼ਨ ਬਰਨਾਲਾ ਦੀ ਜ਼ਿੰਮੇਵਾਰੀ ਮਿਲਣ ’ਤੇ ਧਨੌਲਾ ਤੇ ਬਰਨਾਲਾ ਵਾਸੀਆਂ ਵੱਲੋਂ ਮੁਬਾਰਕਬਾਦ ਬਰਨਾਲਾ 

    17 ਅਗਸਤ 2026 | ਬਲਵੰਤ ਸਿੰਘ ਸਿੱਧੂ, ਬਰਨਾਲਾ ਪੰਜਾਬ ਪੁਲਿਸ ਦੇ ਮਿਹਨਤੀ, ਇਮਾਨਦਾਰ ਅਤੇ ਕਾਬਲ ਅਧਿਕਾਰੀ ਵੱਡੇ ਵੀਰ ਸੰਜੀਵ ਗੋਇਲ ਜੀ ਨੂੰ ਐਸ.ਪੀ. ਇਨਵੈਸਟੀਗੇਸ਼ਨ, ਬਰਨਾਲਾ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਮੂਹ…

    ਨਾਭਾ ਬਲਾਕ ਦੇ ਪਿੰਡ ਮਟੋਰੜਾ ਤੇ ਵਜੀਦੜੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਫਲਸਫ਼ੇ ਨੂੰ ਦਰਸਾਉਂਦੀ ਵਿਸ਼ੇਸ਼ ਦਸਤਾਵੇਜ਼ੀ ਦਿਖਾਈ

    ਭਾਦਸੋਂ, 17 ਅਗਸਤ ( ਜਗਜੀਤ ਸਿੰਘ ਕੈਂਥ ) : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਤਹਿਤ ਪਟਿਆਲਾ…

    ਮਿਠਾਈਆਂ ਦੇ ਨਾਂ ‘ਤੇ ਵੇਚਿਆ ਜਾ ਰਿਹਾ ਸੀ ਜ਼ਹਿਰ ਫੂਡ ਸੇਫਟੀ ਟੀਮ ਨੇ 3 ਕੁਇੰਟਲ ਖਰਾਬ ਮਾਲ ਕਰਵਾਇਆ ਨਸ਼ਟ।

    ਫਿਰੋਜ਼ਪੁਰ 17 ਅਗਸਤ (ਅਸ਼ੋਕ ਭਾਰਦਵਾਜ)ਅੱਜ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਆਮ ਜਨਤਾ ਦੀ ਸਿਹਤ ਨਾਲ ਸਮਝੌਤਾ ਨਾ ਹੋਣ ਦੇਣ ਦੇ ਮਕਸਦ ਨਾਲ ਫੂਡ ਸੇਫਟੀ ਵਿੰਗ ਵੱਲੋਂ ਇੱਕ ਵਿਸ਼ੇਸ਼ ਅਤੇ…