Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਗੁੰਮ ਹੋਇਆ ਲੱਭਿਆ ਪਰਸ ਵਾਪਸ ਕਰਕੇ ਸਤਨਾਮ ਸਿੰਘ ਨੇ ਦਿਖਾਈ ਇਮਾਨਦਾਰੀ ਦੀ ਮਿਸਾਲ। ਡਾਇਰੈਕਟਰ ਮੀਤ ਸੰਧੂ ਹਾਮਦ ਨੇ ਕੀਤਾ ਧੰਨਵਾਦ 

    ਗੁਰੂਹਰਸਹਾਏ, 17 ਅਗੱਸਤ (ਪੰਜਾਬ ਦਾ ਖੁਲਾਸਾ) ਇਮਾਨਦਾਰੀ ਅੱਜ ਵੀ ਸਮਾਜ ਵਿੱਚ ਜ਼ਿੰਦਾ ਹੈ,ਇਸ ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਪਿੰਡ ਹਾਮਦ ਦੇ ਵਸਨੀਕ ਸਤਨਾਮ ਸਿੰਘ ਸੰਧੂ ਨੂੰ ਇੱਕ…

    ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਧਾਰਮਿਕ ਸਮਾਗਮ, ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਦਾਨ-ਪੁੰਨ, ਸੇਵਾ ਤੇ ਨਾਮ ਸਿਮਰਨ ਹੀ ਮਨੁੱਖੀ ਜੀਵਨ ਦੀ ਅਸਲ ਕਮਾਈ : ਬਾਬਾ ਅਮਰੀਕ ਸਿੰਘ

    ਫੱਤੂਢੀਂਗਾ 17 ਅਗਸਤ ਅਮਨਦੀਪ ਕੌਰ =ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਦੋ ਸ੍ਰੀ…

    ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ  ਐਸ.ਐਮ.ਸੀ ਚੇਅਰਪਰਸਨ ਬਲਜੀਤ ਕੋਰ ਨੇ ਲਹਿਰਾਇਆ ਤਿਰੰਗਾ  ਭਾਰਤ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਵੁੱਡਮੁਲਾ ਯੋਗਦਾਨ ਪਾਇਆ – ਗਣੇਸ਼ ਭਗਤ 

    ਕਪੂਰਥਲਾ, 17 ਅਗਸਤ ( ਕੌੜਾ )  – ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ -2 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਮਮਤਾ ਬਜਾਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਗਵਾੜਾ -2 ਸੰਜੀਵ…

    ਮਲੋਟ ਬੀਜੇਪੀ ਮੰਡਲ ਵੱਲੋਂ ਨਾਗ ਪੰਚਮੀ ਬੜੇ ਧੂਮ ਧਾਮ ਨਾਲ ਮਨਾਈ ਗਈ

    ਮਲੋਟ, 17 ਅਗਸਤ (ਕ੍ਰਿਸ਼ਨ ਮਦਾਨ/ਅਮਰਨਾਥ ਸੋਨੀ)ਅੱਜ ਨਾਗ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਭਾਜਪਾ ਮੰਡਲ-2, ਸ਼ਹਿਰ ਮਲੋਟ ਵੱਲੋਂ ਮੰਦਰ ਵਿਖੇ ਸ਼ਿਵਲਿੰਗ ਜੀ ਨੂੰ ਇਸ਼ਨਾਨ ਕਰਵਾਇਆ ਗਿਆ ਅਤੇ ਸ਼ਹਿਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ…

    ਰੋਟਰੀ ਕਲੱਬ ਮਲੋਟ ਨੇ ਯਾਤਰੀਆਂ ਦੀ ਸਹੂਲਤ ਲਈ ਕਰਵਾਇਆ ਸ਼ੈਡ ਦਾ ਨਿਰਮਾਣ 

    ਮਲੋਟ, 17 ਅਗਸਤ ( ਕ੍ਰਿਸ਼ਨ ਮਦਾਨ / ਅਮਰ ਸੋੋਨੀ ) ਰੋਟਰੀ ਕਲੱਬ ਚੈਂਪੀਅਨ ਦੀ ਮਲੋਟ ਸ਼ਾਖਾ ਦੇ ਸਮੁੱਚੇ ਰੋਟੇਰੀਅਨਜ ਵਲੋ ਮਲੋਟ ਡੱਬਵਾਲੀ ਰੇਲਵੇ ਪੁਲ ਦੇ ਨਜ਼ਦੀਕ ਯਾਤਰੀਆਂ ਦੀ ਸੁਵਿਧਾ ਲਈ…

    ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ

    ਜਗਰਾਉਂ17 ਅਗਸਤ( ਜਸਵਿੰਦਰ ਸਿੰਘ ਡਾਂਗੀਆ ) ਸ੍ਰੀ ਹਜ਼ੂਰ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ…

    ਲਾਇਨ ਭੂਸ਼ਣ ਬਾਂਸਲ ਨੂੰ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਜਿਲ੍ਹਾ ਪਬਲਿਕ ਰਿਲੇਸ਼ਨ ਅਫ਼ਸਰ ਚੁਣਿਆ

     ਰਾਮਪੁਰਾ ਫੂਲ17 ਅਗਸਤ ਜਸਪਾਲ ਪਾਲੀ  : ਬੀਤੀ 16 ਅਗਸਤ ਨੂੰ ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟ੍ਰਿਕ 321 ਐੱਫ ਦੀ 35ਵੀਂ ਕੈਬਨਿਟ ਇੰਨਸਟਾਲੇਸ਼ਨ ਅੰਜੂ-2026 ਲੁਧਿਆਣਾ ਵਿਖੇ ਸੰਪਨ ਹੋਈ! ਇਸ ਸਮਾਗਮ ਵਿੱਚ ਲਾਇਨ ਭੂਸ਼ਣ…

    ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ “ਹਰ ਘਰ ਤਿਰੰਗਾ ਸਾਈਕਲ ਰੈਲੀ”ਵਿੱਚ ਭਾਗ ਲਿਆ

    ਕਪੂਰਥਲਾ ,17 ਅਗਸਤ ( ਕੌੜਾ  )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਦੀ ਅਗਵਾਈ ਹੇਠ ਐਨ ਸੀ ਸੀ ਦੇ ਵਿਦਿਆਰਸ੍ਰੀਸ੍ਰੀਥੀਆਂ ਲਈ “ਹਰ…

    ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈਂ ਵਾਲਾ (ਡੇਰਾ ਸਿੱਧ ਪੁਰਸ਼ਾਂ) ਦੇ ਸਾਲਾਨਾ ਮੇਲਾ 12 ਤੇ 13 ਸਤੰਬਰ ਨੂੰ ਪੋਸਟਰ ਜਾਰੀ

    ਕੁਰਾਲੀ 17ਅਗਸਤ (ਜਗਦੇਵ ਸਿੰਘ ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਪ੍ਰਾਚੀਨ  ਪ੍ਰਸਿੱਧ ਡੇਰਾ ਬਾਬਾ ਗੁਸਾਈਂ ਵਾਲਿਆਂ (ਡੇਰਾ ਸਿੱਧ ਪੁਰਸ਼ਾਂ) ਦਾ ਗੋਸਾਈ ਵਾਲਾ ਵਿਖੇ 10ਵਾਂ ਸਾਲਾਨਾ ਮੇਲਾ 12…

    ਪੱਤਰਕਾਰ ਇਕਬਾਲ ਸਿੰਘ ਆਹਲੂਵਾਲੀਆ ਦਾ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵਿੱਚ ਸ਼ਮੂਲੀਅਤ ਕਰਨ ਤੇ ਕੀਤਾ ਨਿੱਘਾ ਸਵਾਗਤ। 

     ਸ਼੍ਰੀ ਗੋਇੰਦਵਾਲ ਸਾਹਿਬ, 17 ਅਗਸਤ ( ਕਰਨੈਲ ਸਿੰਘ ਰਿੰਕੂ) ਪੱਤਰਕਾਰਤਾ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਆਪਸੀ ਏਕਤਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵੱਲੋਂ ਕੀਤੇ…