Top Tags
    Latest Story
    ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           ਪਿੰਡ ਕੋਟ ਧਰਮਚੰਦ ਕਲਾਂ ਵਿਖੇ ‘ਮਾਨ ਦੇ ਮੁਨਾਫ਼ੇ’ ਤਹਿਤ ਬੂਥ ਇੰਚਾਰਜਾਂ, ਬਲਾਕ ਪ੍ਰਧਾਨਾਂ ਤੇ ਸਰਪੰਚਾਂ ਨਾਲ ਅਹਿਮ ਮੀਟਿੰਗਐਡਵੋਕੇਟ ਲੇਖਪ੍ਰੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਸਾਲਾਪੁਰ ਚੌਂਕ ਮਾਰਕੀਟ ‘ਚ ਵਾਰ ਵਾਰ ਹੋ ਰਹੀਆਂ ਨੇ ਚੋਰੀਆਂ -ਚੋਰਾਂ ਨੇ ਚੌਕੀਦਾਰ ਨੂੰ ਕੁੱਟਮਾਰ ਕਰਕੇ ਬੰਨ੍ਹਕੇ ਸੁੱਟ ਦਿੱਤਾਭਾਦਸੋਂ ਸੀ.ਐੱਚ.ਸੀ. ’ਚ ਵਰਲਡ ਫਾਰਮਾਸਿਸਟ ਡੇ ਧੂਮ ਧਾਮ ਨਾਲ ਮਨਾਇਆ ਗਿਆ

    Today Update

    Main Story

    ਰਾਣਾ ਹਸਪਤਾਲ ਸਰਹਿੰਦ ਵਲੋਂ ਸਮਾਜ ਭਲਾਈ ਲਈ ਵਿਸ਼ਵ ਬਵਾਸੀਰ ਦਿਵਸ ਮੌਕੇ ਵਿਸੇਸ਼ ਕੈਂਪ ਅੱਜ 20 ਨਵੰਬਰ ਨੂੰ

    ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ –  ਡਾ. ਹਿਤੇਂਦਰ ਸੂਰੀ ਸਰਹਿੰਦ 19 ਨਵੰਬਰ ( ਜੇ ਐਸ ਖੰਨਾ )  ਇਲਾਕੇ ਦੀ ਲੰਮੇ ਸਮੇਂ ਤੋਂ ਮੈਡੀਕਲ ਖੇਤਰ ਵਿੱਚ ਸ਼ਾਨਦਾਰ…

    ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

    ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ ਕਪੂਰਥਲਾ, 19 ਨਵੰਬਰ (ਕੌੜਾ )- ਅਧਿਆਪਕ ਵਿਦਿਆਰਥੀਆਂ ਲਈ ਮਜਬੂਤ ਬੁਨਿਆਦ,ਮਾਰਗਦਰਸ਼ਕ ਅਤੇ ਸਲਾਨਾ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਆਪਣਾ ਹਿੱਸਾ ਪਾਉਂਦੇ ਹਨ।…

    ਭਗਵਾਨ ਬਿਰਸਾ ਮੁੰਡਾ ਜੀ ਦਾ 149ਵਾਂ ਜਨਮ ਦਿਵਸ ਮਨਾਇਆ ਗਿਆ

    ਭਗਵਾਨ ਬਿਰਸਾ ਮੁੰਡਾ ਜੀ ਦਾ 149ਵਾਂ ਜਨਮ ਦਿਵਸ ਮਨਾਇਆ ਗਿਆ  ਡਿਪਟੀ ਸੀ ਪੀ ਓ ਸ਼੍ਰੀ ਐਸ. ਪੀ ਮੰਡਲ ਅਤੇ ਅੰਬੇਡਕਰ ਸੋਸਾਇਟੀ ਦੇ ਜਨਰਲ ਸਕੱਤਰ, ਧਰਮ ਪਾਲ ਪੈਂਥਰ  ਸਨਮਾਨਿਤ   ਕਪੂਰਥਲਾ, 19…

    ਬਾਗੜੀ ਭਾਈਚਾਰਾ ਦੇ ਸੈਂਕੜੇ ਮੁਲਾਜ਼ਮਾਂ ਨੇ ਆਰ.ਸੀ.ਐਫ ਇੰਪਲਾਈਜ਼ ਯੂਨੀਅਨ ਨੂੰ ਦਿੱਤਾ ਸਮਰਥਨ

    ਕਪੂਰਥਲਾ, 10 ਨਵੰਬਰ (ਕੌੜਾ)- ਬਾਗੜੀ ਭਾਈਚਾਰਾ ਇਕਜੁੱਟ ਹੋ ਕੇ ਆਰਸੀਐਫ ਕਪੂਰਥਲਾ ਵਿੱਚ 4 ਦਸੰਬਰ ਨੂੰ ਹੋਣ ਵਾਲੀਆਂ ਯੂਨੀਅਨ ਮਾਨਤਾ ਚੋਣਾਂ ਵਿੱਚ ਆਰ.ਸੀ.ਐਫ ਇਪਲਾਈਜ਼ ਯੂਨੀਅਨ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ…

    ਮੈਡੀਕਲ ਪ੍ਰੈਕਟੀਸਨਰਜ ਐਸੋਸੀਏਸਨ (ਰਜਿ 295) ਵੱਲੋ ਪੰਜਾਬ ਸਰਕਾਰ ਤੇ ਵਾਅਦੇ ਤੋ ਮੁਕਰਨ ਦਾ ਦੋਸ਼

    ਬਾਜਾਖਾਨਾ 10 ਨਵੰਬਰ (ਅਵਤਾਰ ਸਿੰਘ ਮੱਲਾ) ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸਨ ਰਜਿ 295 ਬਲਾਕ ਬਾਜਾਖਾਨਾ 1 ਦੀ ਮਹੀਨਾਵਾਰ ਮੀਟਿੰਗ ਡਾ. ਗੁਰਨਾਇਬ ਸਿੰਘ ਮੱਲਾ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਵਿੱਚ ਸੇਖ ਫਰੀਦ ਸੀਨੀ ਸੈ…

    24ਵੀਂ ਪੈਦਲ ਯਾਤਰਾ ਦਾ ਖਾਲਸਾ ਮਾਰਬਲ ਹਾਊਸ ਆਰ ਸੀ ਐੱਫ ਵਿਖੇ ਸ਼ਾਨਦਾਰ ਸਵਾਗਤ

    ਕਪੂਰਥਲਾ, 10 ਨਵੰਬਰ ( ਕੌੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24ਵੀਂ ਮਹਾਨ ਪੈਦਲ ਯਾਤਰਾ ਜੋ ਕਿ ਕਪੂਰਥਲਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਹਰ…

    ਜਲੰਧਰ ਦੇ ਪੰਜ ਪੀਰ ਚੌਂਕ ਨਜ਼ਦੀਕ ਦੁਕਾਨ ਦੀ ਤੀਜੀ ਮੰਜ਼ਿਲ ਤੇ ਲੱਗੀ ਅੱਗ

    ਜਲੰਧਰ 10 ਅਮ੍ਰਿਤਪਾਲ ਸਿੰਘ) ਨਵੰਬਰ ( ਜਲੰਧਰ ਦੇ ਪੰਜ ਪੀਰ ਚੌਕ ਨੇੜੇ ਇੱਕ ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਅੱਗ ਲੱਗ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਘਟਨਾ…

    ਰੂਰਲ ਹਾਕੀ ਡਿਵੈਲਪਮੈਂਟ ਸੁਸਾਇਟੀ ਵੱਲੋਂ 10 ਵੀਂ ਕੈਪੀਟਲ ਸਮਾਲ ਫਾਈਨੈਂਸ ਬੈਂਕ ਪੇਂਡੂ ਹਾਕੀ ਲੀਗ ਦੇ ਦੂਜੇ ਪੜਾਅ ਦੇ ਮੈਚ ਕਰਵਾਏ ਗਏ

    ਫਗਵਾੜਾ 10 ਨਵੰਬਰ (ਪ੍ਰੀਤ ਕੌਰ ਪ੍ਰੀਤੀ) ਜ਼ਿਲ੍ਹਾ ਜਲੰਧਰ से ਅਧੀਨ ਆਉਂਦੇ ਪਿੰਡ ਸਰੀਂਹ ਵਿਖੇ ਰੁਰਲ ਹਾਕੀ ਡਿਵੈ ਲਪਮੈਂਟ ਸੁਸਾਇਟੀ ਵੱਲੋਂ 10 ਵੀਂ ਕੈਪੀਟਲ ਸਮਾਲ ਫਾਈਨੈਂਸ ਬੈਂਕ ਪੇਂਡੂ ਹਾਕੀ ਲੀਗ ਦੇ…

    24ਵੀਂ ਮਹਾਨ ਪੈਦਲ ਯਾਤਰਾ ਸਜਾਈ ਗਈ

    ਕਪੂਰਥਲਾ, 10 ਨਵੰਬਰ (ਕੰੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮੇਸ਼ ਸੇਵਕ ਦੇ ਜਥੇ ਵਲੋਂ ਧਾਰਮਿਕ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ…

    ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਜਾਂਦਲਾ ਵਿਖੇ 14 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੁੱਲ ਦਾ ਕੀਤਾ ਉਦਘਾਟਨ

    ਨੰਗਲ / ਸ੍ਰੀ ਅਨੰਦਪੁਰ ਸਾਹਿਬ 10 ਨਵੰਬਰ (ਕੰਵਲ ਜੰਤ ਸਿੰਘ – ਕੈਬਨਿਟ ਮੰਤਰੀ ਹਰਜੀਤ ਸਿੰਘ ਬੇਸ ਵੱਲੋਂ ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਜਲਾ ਵਿਖੇ ਨਹਿਰ ਤੇ 14…