Top Tags
    Latest Story
    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀਫਗਵਾੜਾ ਸੜਕੀ ਵਿਕਾਸ ਪ੍ਰੋਜੈਕਟਾਂ ਦਾ ਮਿਲਿਆ ਤੋਹਫ਼ਾ : ਡਾ. ਚੱਬੇਵਾਲਫਗਵਾੜਾ ਦੇ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀਚੰਡੀਗੜ੍ਹ ਤੇ ਸਿਸਵਾ ਰੋਡ ਤੇ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਦੀ ਟੀਮ ਜੰਗੀ ਪੱਧਰ ਤੇ ਕਰ ਰਹੀ ਕੰਮ  ਕੁਰਾਲੀ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹਾਂ: ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ ਕਿਹਾ—ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹੈ ਤਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਕਿਉਂ ਨਹੀਂ ਮੰਨੀਆਂ ਜਾ ਰਹੀਆਂਰਜਿੰਦਰ ਕੁਮਾਰ ਨੇ ਸੰਭਾਲਿਆ ਮਾਰਕੀਟ ਕਮੇਟੀ ਮਮਦੋਟ ਤੇ ਨਵੇਂ ਸਕੱਤਰ ਦਾ ਅਹੁਦਾ । ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਕਿਸਾਨੀ ਮੁਸ਼ਕਲਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾਸਾਬਕਾ ਫੌਜੀ ਅਤੇ ਉੱਘੇ ਸਮਾਜ ਸੇਵੀ ਸ. ਹਰੀ ਸਿੰਘ ਕਟਾਰੀਆ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈਸਰਕਾਰੀ ਕਾਲਜ ਮੁਕਤਸਰ ਦੇ ਫਿਲੋਸਫੀ ਦੇ ਸਾਬਕਾ ਪ੍ਰੋਫੈਸਰ ਕੁਲਵੰਤ ਸਿੰਘ ਬਰਾੜ ਦੀ ਬੇਵਕਤੀ ਮੌਤ ਤੇ ਸੀਜੀਐਮ ਕਾਲਜ ਮੋਹਲਾ ਵੱਲੋਂ ਅਫਸੋਸ

    Today Update

    Main Story

    ਸਵੱਛਤਾ ਅਭਿਆਨ ਸੁਸਾਇਟੀ ਫਗਵਾੜਾ ਰਜਿਸਟਰ ਨੇ ਮਨਾਇਆ ਬਾਲ ਦਿਵਸ

    ਫਗਵਾੜਾ 10 ਨਵੰਬਰ (ਪ੍ਰੀਤ ਕੌਰ ਪ੍ਰੀਤੀ)- ਸਵੱਛਤਾ ਅਭਿਆਨ ਸੁਸਾਇਟੀ ਫਗਵਾੜਾ ਰਜਿਸਟਰਡ ਅਤੇ ਸ਼ਿਵਾਲਾ ਦਾਮੋਦਰਦਾਸ ਮੰਦਿਰ ਪ੍ਰਬੰਧਕ ਕਮੇਟੀ ਦੀ ਤਰਫੋਂ ਸ਼ਿਵਾਲਾ ਦਾਮੋਦਰਦਾਸ ਮੰਦਿਰ, ਸਿਨੇਮਾ ਰੋਡ, ਫਗਵਾੜਾ ਵਿਖੇ ਬਾਲ ਦਿਵਸ ਮਨਾਇਆ ਗਿਆ।…

    ਅੰਤਰਰਾਸ਼ਟਰੀ ਕਾਨਫਰੰਸ ਵਿੱਚ ਡਾ. ਬਲਰਾਮ ਸ਼ਰਮਾ ਵੱਲੋਂ ਖੋਜ ਪਰਚੇ ਦੀ ਪੇਸ਼ਕਾਰੀ

    ਫਤਹਿਗੜ੍ਹ ਸਾਹਿਬ 10 ਨਵੰਬਰ ( ਜੇ ਐਸ ਖੰਨਾ ) ਸਿੱਖ ਐਜੂਕੇਸ਼ਨ ਕੌਂਸਲ ਯੂ ਕੇ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ…

    ਮਿਲੀ-ਭੁਗਤ ਨਾਲ ਨਿਸ਼ਾਨਦੇਹੀ ਨਾ ਹੋਣ ਕਾਰਨ ਹੋਲੀ-ਹੋਲੀ ਵੇਚੀ ਜਾ ਰਹੀ ਨਗਰ ਕੋਸਲ ਦੀ ਜਮੀਨ ਸਮੇਤ ਹੋਰ ਕਈ ਮਾਮਲਿਆ ਦੀ ਲਿਸਟ ਹੋਈ ਲੰਮੀ, ਨਗਰ ਕੋਸਲ ਨੇ ਧਾਰੀ ਚੁੱਪੀ

    ਪੰਜਾਬ ਦਾ ਖੁਲਾਸਾ ਸ਼੍ਰੀ ਮੁਕਤਸਰ ਸਾਹਿਬ, 10 ਨਵੰਬਰ (ਮਨਪ੍ਰੀਤ ਮੈਨੂੰ) – ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਕਾਰਨਾਮਿਆ ਨੂੰ ਤਕਰੀਬਨ ਹਰ ਕੋਈ ਜਾਣਦਾ ਹੈ ਅਤੇ ਮਿਲੀਭੁਗਤ ਕਰਕੇ ਕੰਮ ਕਰਨ ਨੂੰ…