Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸਰਕਾਰੀ ਪ੍ਰਾਇਮਰੀ ਸਕੂਲ ਖੁਰਸ਼ੈਦਪੁਰ ਵਿਖੇ ਧੂਮ-ਧਾਮ ਨਾਲ ਮਨਾਈਆਂ ਗਈਆਂ ਤੀਆਂ

    ਚੌਂਕ ਮਹਿਤਾ 17 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਬਲਾਕ ਸਿੱਧਵਾਂ ਬੇਟ-1 ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਖੁਰਸ਼ੈਦਪੁਰ ਵਿਖੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ‘ਤੀਆਂ ਦਾ ਤਿਉਹਾਰ’ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ…

    ਮਨਪ੍ਰੀਤ ਬਾਦਲ ਦੇ ਬੀਜੇਪੀ ਦੇ ਕੌਮੀ ਪ੍ਰਧਾਨ ਬਣਨ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ                                                                        

    ਗਿੱਦੜਬਾਹਾ 17 ਅਗਸਤ(  ਮਨੀਸ਼ ਚਾਵਲਾ )ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਗਿੱਦੜਬਾਹਾ ਦੇ ਸਾਬਕਾ ਵਿਧਇਕ ਮਨਪ੍ਰੀਤ ਸਿੰਘ ਬਾਦਲ ਨੂੰ ਬੀਜੇਪੀ ਵਲੋਂ ਕੌਮੀ ਮੀਤ ਪ੍ਰਧਾਨ ਬਣਾਉਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ…

    ਚੋਰੀ ਦੇ 8 ਮੋਟਰਸਾਈਕਲ ਸਮੇਤ 4 ਦੋਸ਼ੀ ਕਾਬੂ।                        ਗਿੱਦੜਬਾਹਾ               

    17 ਅਗਸਤ (ਮਨੀਸ਼ ਚਾਵਲਾ)ਗਿੱਦੜਬਾਹਾ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰ 8 ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਵੱਡੀ ਸਫਲਤਾ ਹਾਸਿਲ ਕੀਤੀ ਹੈ ਥਾਣਾ ਮੁੱਖੀ ਪਰਵਿੰਦਰ ਸਿੰਘ ਦੀ ਅਗੁਵਾਈ…

    ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਸਾਉਣ ਮਹੀਨੇ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਇਆ ਗਿਆ

    ਚੌਂਕ ਮਹਿਤਾ 17 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿੱਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ…

    ਸਸਪੈਂਡ ਹੋ ਕੇ ਬਹਾਲ ਹੋਏ ਡਿਪੂ ਹਾਲੇ ਵੀ ਗਰੀਬ ਲੋਕਾਂ ਨੂੰ ਦੇ ਰਹੇ ਨੇ ਘੱਟ ਕਣਕ — ਫੂਡ ਸਪਲਾਈ ਵਿਭਾਗ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ –  ਕਾਮਰੇਡ ਮਨਜੀਤ ਸਿੰਘ ਝਬਾਲ

    ਝਬਾਲ 17 ਅਗਸਤ (ਮੱਖਣ ਮਨੋਜ)ਪਿੰਡ ਝਬਾਲ ਵਿੱਚ ਸਰਕਾਰੀ ਕਣਕ ਦੀ ਵੰਡ ਨੂੰ ਲੈ ਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਹਿਲਾਂ ਸ਼ਿਕਾਇਤਾਂ ਦੇ ਚਲਦਿਆਂ ਸਬੰਧਤ…

    ਰੂਪਨਗਰ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਦੋ ਦਿਨਾ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ

    ਰੂਪਨਗਰ, 17 ਅਗਸਤ: ਦਲਜੀਤ ਚਨੌਲੀ  ਪੀ.ਐੱਸ.ਐੱਮ.ਐੱਸ.ਯੂ., ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਦਿੱਤੇ ਐਕਸ਼ਨ ਨੂੰ ਸਫ਼ਲ ਬਣਾਉਂਦਿਆਂ ਅੱਜ…

    ਪਿੰਡ ਮਕਾਰੀ ਦੇ ਗੁਰਦੁਆਰਾ ਸਾਹਿਬ ਵਿਖੇ 87ਵਾਂ ਮੁਫਤ ਸੂਗਰ ਚੈਕਅਪ ਕੈਂਪ ਲਗਾਇਆ

     ਨੂਰਪੁਰ ਬੇਦੀ ਬਲਾਕ ਦੇ ਪਿੰਡ ਮਕਾਰੀ ਵਿਖੇ ਸਮਾਜ ਸੇਵੀ ਅਸ਼ੋਕ ਕੁਮਾਰ ਸੈਣੀ ਅਤੇ ਉਹਨਾਂ ਦੀ ਟੀਮ ਵੱਲੋਂ ਦਿਨ  ਪ੍ਰਤੀ ਦਿਨ ਵੱਧ  ਰਹੇ ਸੂਗਰ ਦੇ ਭਿਆਨਕ ਰੋਗ ਨੂੰ ਦੇਖਦੇ ਹੋਏ  ਪਿੰਡ…

    ਪੰਜਾਬ ਰਾਜ ਸੂਚਨਾ ਕਮਿਸ਼ਨਰ ਦੀ ਹੁਕਮ ਅਦੂਲੀ ਪਈ ਪ੍ਰਸ਼ਾਸਨ ਤੇ ਭਾਰੀ।

    ਕਮਿਸ਼ਨ ਵੱਲੋਂ ਉਤਰਦਾਈ ਧਿਰ ਦੁਆਰਾ ਦਰਖ਼ਾਸਤ ਕਰਤਾ ਨੂੰ 5 ਹਜ਼ਾਰ ਮੁਆਵਜ਼ਾ ਰਾਸ਼ੀ ਅਦਾ ਕਰਨ ਦੇ ਹੁਕਮ। ਫਿਰੋਜ਼ਪੁਰ 17 ਅਗਸਤ  (ਅਸ਼ੋਕ ਭਾਰਦਵਾਜ) ਆਰਟੀਆਈ ਤਹਿਤ ਦਰਖਾਸਤ ਕਰਤਾ ਵੱਲੋਂ ਮੰਗੀ ਸੂਚਨਾ ਉਸਨੂੰ ਮੁੱਹਈਆ…

    ਸੰਤ ਬਾਬਾ ਜਾਨਕੀ ਦਾਸ ਵੈਲਫੇਅਰ ਸੁਸਾਇਟੀ ਵੱਲੋਂ ਲੜਕੀਆ ਲਈ ਸਿਲਾਈ ਕਢਾਈ ਸੈਟਰ  ਖੋਲਿਆ

     ਨੂਰਪੁਰ ਬੇਦੀ ਦਲਜੀਤ ਚਨੌਲੀ 18/08/26 ਸੰਤ ਬਾਬਾ ਜਾਨਕੀ ਦਾਸ ਵੈਲਫ਼ੇਅਰ ਸੁਸਾਇਟੀ ਚਨੌਲੀ ਵੱਲੋਂ ਸੋਸਵਾ ਚੰਡੀਗਡ਼੍ਹ (ਪੰਜਾਬ) ਤੇ ਸੋਸਲ ਸਕਿਉਇਟੀ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿੰਡ ਮਲਿਕਪੁਰ ਵਿਖੇ ਸਿਲਾਈ ਕਢਾਈ…

    ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ,19 ਅਗਸਤ ਤੋਂ ਅਣਮਿੱਥੇ ਸਮੇਂ ਲਈ ਜਾਣਗੇ ਹੜਤਾਲ ਤੇ,ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਹਲਕੇ ਵਿੱਚ ਪੱਕਾ ਮੋਰਚਾ 

    ਤਪਾ ਮੰਡੀ, 17 ਅਗਸਤ (ਗੋਲਡੀ ਵਿਆਸ)ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ, ਪੰਜਾਬ ਵੱਲੋਂ ਸਰਕਾਰ ਤੋਂ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ…