Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਖੁਸ਼ੀ ਕਿ ਵਿਖਾਵਾ

    ਅੱਜ ਕੱਲ ਮੈਂ ਇੱਕ ਬੜੀ ਅਜੀਬ ਜਿਹੀ ਚੀਜ਼ ਦੇਖੀ ਹੈ ਕਿ ਜਿਹੜਾ ਬੰਦਾ ਜਿੰਨਾ ਜਿਆਦਾ ਬਿਜ਼ੀ ਰਹਿ ਰਿਹਾ, ਜਿੰਨਾ ਜਿਆਦਾ ਦੁਖੀ ਹੈ, ਉਹਨੂੰ ਉਨਾ ਹੀ ਜਿਆਦਾ ਇੰਪੋਰਟੈਂਟ ਮੰਨਿਆ ਜਾ ਰਿਹਾ…

    ਜੱਪਜੋਤ ਕੌਰ ਸੂਰੀ ਨੇ ਪੰਜਾਬ ਸਟੇਟ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਗ਼ਮਾ

    ਬਲਾਚੌਰ, 17 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪਿਛਲੇ ਦਿਨੀਂ ਲੁਧਿਆਣਾ ਵਿਖੇ ਕਰਵਾਈ ਗਈ 101ਵੀਂ ਪੰਜਾਬ ਸਟੇਟ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਲਾਚੌਰ ਇਲਾਕੇ ਦੀ ਹੋਣਹਾਰ ਧੀ ਜੱਪਜੋਤ ਕੌਰ ਸੂਰੀ (ਲੋਹਟਾ) ਨੇ ਸ਼ਾਨਦਾਰ…

    ਐੱਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦੇ ਹੋਣਹਾਰ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਸ਼ਾਨਦਾਰ ਸਨਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵਿਦਿਆਰਥੀਆਂ ਨੂੰ ਵੰਡੇ ਗਏ ਸਨਮਾਨ ਚਿੰਨ੍ਹ

    ਨਵਾਂਸ਼ਹਿਰ /ਬਲਾਚੌਰ, 17 ਅਗਸਤ (ਜਤਿੰਦਰਪਾਲ ਸਿੰਘ ਕਲੇਰ) :15 ਅਗਸਤ ਨੂੰ ਆਜ਼ਾਦੀ ਦਿਵਸ ਦੇ ਸ਼ੁਭ ਮੌਕੇ ’ਤੇ ਐੱਮ.ਆਰ. ਸਿਟੀ ਪਬਲਿਕ ਸਕੂਲ, ਭੱਦੀ ਰੋਡ, ਬਲਾਚੌਰ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ…

    ਸਹਿਨਾਈਆਂ

    ਸ: ਤਰਨ ਸਿੰਘ ਦਿਉਲ ਪੁੱਤਰ ਸ : ਕੁਲਦੀਪ ਸਿੰਘ ਦਿਉਲ  ਬਰਮਿੰਘਮ  ਯੂ ਕੇ  ਦਾ ਸ਼ੁੱਭ ਆਨੰਦ ਕਾਰਜ ਗੁਰਸਿਮਰਨ ਕੌਰ ਪੁੱਤਰੀ ਸ: ਰਸ਼ਪਾਲ ਸਿੰਘ ਲੈਸਟਰ ਨਾਲ ਪੂਰਨ ਗੁਰਮਰਿਆਧਾ ਨਾਲ ਹੋਇਆ।

    ਫਿਲਮ ਨਿਰਮਾਤਾ ਨਰਿੰਦਰ ਸਿੰਘ ਰਾਠੌਰ ਨੇ ‘ਜੁਦਾ’ ਫਿਲਮ ਬਾਰੇ ਦੱਸਿਆ ਗੁਲਾਬ ਸਿੱਧੂ ਅਤੇ ਜੈਸਮੀਨ ਭਸੀਨ ਦੀ ਅਦਾਕਾਰੀ ਨਾਲ ਸਜੀ ਪੰਜਾਬੀ ਫਿਲਮ ‘ਜੁਦਾ’ 21 ਅਗਸਤ ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

    ਘਨੌਰ, 17 ਅਗਸਤ (ਅਭਿਸ਼ੇਕ ਸੂਦ) — ਪੰਜਾਬੀ ਸਿਨੇਮਾ ਵਿੱਚ ਨਵੇਂ ਵਿਸ਼ਿਆਂ ਅਤੇ ਨਵੀਆਂ ਜੋੜੀਆਂ ਨੂੰ ਦਰਸ਼ਕਾਂ ਸਾਹਮਣੇ ਲਿਆਉਣ ਦੇ ਮਕਸਦ ਨਾਲ ਤਿਆਰ ਕੀਤੀ ਗਈ ਪੰਜਾਬੀ ਫਿਲਮ ‘ਜੁਦਾ’ ਨੂੰ ਲੈ ਕੇ…

    ਇੰਦਰਾ ਕਲੋਨੀ ਵਿੱਚ 37.98 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਹੋਇਆ ਉਦਘਾਟਨ    ਪ੍ਰਧਾਨ ਮੋਹਿਤ ਕੁੰਦਰਾ ਤੇ ਵਿਧਾਇਕ ਦਿਆਲਪੁਰਾ ਨੇ ਰੱਖਿਆ ਨੀਂਹ ਪੱਥਰ, ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

    ਮਾਛੀਵਾੜਾ ਸਾਹਿਬ, 17 ਅਗਸਤ (ਸੁੱਚਾ ਬੰਗੜ) -ਮਾਛੀਵਾੜਾ ਸਾਹਿਬ ਦੇ ਵਿਕਾਸ ਨੂੰ ਹੋਰ ਗਤੀ ਦੇਣ ਦੇ ਮੰਤਵ ਨਾਲ ਅੱਜ ਇੰਦਰਾ ਕਲੋਨੀ ਵਿਖੇ ਨਗਰ ਕੌਂਸਲ ਵੱਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ…

    ਗੁਰਪ੍ਰੀਤ ਸੈਣੀ ਵੱਲੋਂ ਹਲਕਾ ਬਲਾਚੌਰ ਨੂੰ ਫਾਇਰ ਬ੍ਰਿਗੇਡ ਮਿਲਣ ਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦਾ ਕੀਤਾ ਧੰਨਵਾਦ।

    ਬਲਾਚੌਰ 17 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਫਾਇਰ ਬ੍ਰਿਗੇਡ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਬਲਾਚੌਰ-ਸਿਆਣਾ ਵਿਖੇ ਕਰੀਬ…

    ਕੁਰਾਲੀ ‘ਚ ਆਜ਼ਾਦੀ ਦਿਹਾੜੇ ‘ਤੇ ਨਵੇਕਲੀ ਪਹਿਲ   ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਸੀਨੀਅਰ ਸਿਟੀਜ਼ਨ ਤੇ ਸਾਬਕਾ ਕੌਂਸਲਰ ਰਾਣਾ ਨਰਪਾਲ ਸਿੰਘ ਨੂੰ ਕੀਤਾ ਸਨਮਾਨਿਤ 

    ਕੁਰਾਲੀ 16ਅਗਸਤ (ਜਗਦੇਵ ਸਿੰਘ ):ਆਜ਼ਾਦੀ ਦਿਵਸ ਦੇ ਸ਼ੁਭ ਅਵਸਰ ‘ਤੇ ਨਗਰ ਕੌਂਸਲ  ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਹੇਠ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਟੀਮ ਨੇ ਇੱਕ ਸ਼ਲਾਘਾਯੋਗ…

    ਰੇਲ ਕੋਚ ਫੈਕਟਰੀ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ 80ਵਾਂ ਆਜ਼ਾਦੀ ਦਿਵਸ ਮਨਾਇਆ ਗਿਆ

    ਕਪੂਰਥਲਾ, 16 ਅਗਸਤ  ( ਕੌੜਾ )- ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਮਹਾਰਾਜਾ ਰਣਜੀਤ ਸਿੰਘ ਸਟੇਡੀਅਮ ਵਿੱਚ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ…

    ਨਗਰ ਕੌਂਸਲ ਪ੍ਰਧਾਨ ਕੁੰਦਰਾ ਨੇ ਲਹਿਰਾਇਆ ਤਿਰੰਗਾ ਝੰਡਾ 

    ਮਾਛੀਵਾੜਾ ਸਾਹਿਬ, 16 ਅਗਸਤ (ਸੁੱਚਾ ਬੰਗੜ) -ਦੇਸ਼ ਭਰ ਦੇ ਨਾਲ-ਨਾਲ ਮਾਛੀਵਾੜਾ ਸਾਹਿਬ ਵਿਖੇ ਵੀ 80ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਹਰ ਸਾਲ ਦੀ ਤਰ੍ਹਾਂ…