Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸੱਤਿਆ ਭਾਰਤੀ ਸਕੂਲ ਮਿੱਠੇਵਾਲ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ  ਬੱਚਿਆਂ ਨੇ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ- ਮੁੱਖ ਅਧਿਆਪਿਕਾ 

    ਮਾਛੀਵਾੜਾ ਸਾਹਿਬ,16 ਅਗਸਤ (ਸੁੱਚਾ ਬੰਗੜ)ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਪਿੰਡ ਮਿੱਠੇਵਾਲ ਦੇ ਸਤਿਆ ਭਾਰਤੀ ਸਕੂਲ ਵਿਖੇ ਆਜ਼ਾਦੀ ਦਿਵਸ ਦਾ ਸਮਾਗਮ ਬੜੀ ਧੂਮ-ਧਾਮ ਅਤੇ ਦੇਸ਼…

    ਕੁਰਾਲੀ ‘ਚ ਆਜ਼ਾਦੀ ਦਿਹਾੜੇ ‘ਤੇ ਨਵੇਕਲੀ ਪਹਿਲ   ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਸੀਨੀਅਰ ਸਿਟੀਜ਼ਨ ਤੇ ਸਾਬਕਾ ਕੌਂਸਲਰ ਰਾਣਾ ਨਰਪਾਲ ਸਿੰਘ ਨੂੰ ਕੀਤਾ ਸਨਮਾਨਿਤ 

    ਕੁਰਾਲੀ 16ਅਗਸਤ (ਜਗਦੇਵ ਸਿੰਘ ):ਆਜ਼ਾਦੀ ਦਿਵਸ ਦੇ ਸ਼ੁਭ ਅਵਸਰ ‘ਤੇ ਨਗਰ ਕੌਂਸਲ  ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਹੇਠ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਟੀਮ ਨੇ ਇੱਕ ਸ਼ਲਾਘਾਯੋਗ…

    ਆਜ਼ਾਦੀ ਦਿਵਸ ਮੌਕੇ ਸੀਨੀਅਰ ਪੱਤਰਕਾਰ ਰਾਕੇਸ਼ ਸ਼ਰਮਾ ਦਾ ਵਿਸ਼ੇਸ਼ ਸਨਮਾਨ

    ਪਟਿਆਲਾ: ਆਜ਼ਾਦੀ ਦਿਵਸ ਦੇ 80ਵੇਂ ਸਮਾਗਮ ਦੌਰਾਨ ਪਟਿਆਲਾ ਦੇ ਸੀਨੀਅਰ ਪੱਤਰਕਾਰ ਰਾਕੇਸ਼ ਸ਼ਰਮਾ ਨੂੰ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ…

    ਮੋਟਰਸਾਈਕਲ ਨੂੰ ਟਰੈਕਟਰ-ਟਰਾਲੀ ਨੇ ਮਾਰੀ ਫੇਟ, ਭੈਣ ਦਾ ਇਕਲੌਤਾ ਭਰਾ ਤੁਰਿਆ ਜਹਾਨੋ 

    ਮਾਛੀਵਾੜਾ ਸਾਹਿਬ, 16 ਅਗਸਤ (ਸੁੱਚਾ ਬੰਗੜ) ਇਲਾਕੇ ਵਿੱਚੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਭਮਾ ਕਲਾਂ ਦੇ ਵਸਨੀਕ ਸੁਰਜੀਤ ਸਿੰਘ ਦੇ 15 ਸਾਲਾ ਨਾਬਾਲਗ ਪੁੱਤਰ ਯੁਵਰਾਜ ਸਿੰਘ ਦੀ…

    ਮਲਿਕਾ ਅਰਜੁਨ ਖੜਗੇ ਦੇ ਸ਼ੁੱਧੀਕਰਨ ਵਿਰੋਧ ‘ਚ ਜ਼ਿਲ੍ਹਾ ਕਾਂਗਰਸ ਕਮੇਟੀ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਸੱਤਿਆਗ੍ਰਹਿ, ਦਲਿਤ ਆਗੂ ਦੇ ਅਪਮਾਨ ਦੀ ਕੀਤੀ ਸਖ਼ਤ ਨਿਖੇਧੀ

    ਪੱਟੀ ਸਦੀਕ, 15 ਅਗਸਤ(ਪੱਤਰ ਪ੍ਰੇਰਕ)- ਹਲਦਵਾਨੀ ਵਿਖੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਮਲਿਕਾ ਅਰਜੁਨ ਖੜਗੇ ਦੇ ਪ੍ਰੋਗਰਾਮ ਤੋਂ ਬਾਅਦ ਉਕਤ ਸਥਾਨ ਦਾ ਸ਼ੁੱਧੀਕਰਨ ਕੀਤੇ ਜਾਣ ਦੀ ਘਟਨਾ ਦੇ…

    ਫ਼ਾਜ਼ਿਲਕਾ ਵਿਖੇ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ‘ਆਪ’ ਆਗੂ ਸੁਹਾਨੀ ਡੋਡਾ ਨੇ ਕੀਤੀ ਸ਼ਿਰਕਤ; ਲਹਿਰਾਇਆ ਕੌਮੀ ਝੰਡਾ

    ਪੱਟੀ ਸਦੀਕ, 15 ਅਗਸਤ (ਬਲਕਰਨ ਸਿੰਘ ਮਸ਼ਾਲ)- ਫ਼ਾਜ਼ਿਲਕਾ ਵਿਖੇ ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰਭਾਵਸ਼ਾਲੀ…

    ਸਮੂਹ ਕਾਂਗਰਸ ਪਾਰਟੀ ਨੇ ਅਬੋਹਰ ਵਿਖੇ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ

    ਪੱਟੀ ਸਦੀਕ, 15 ਅਗਸਤ (ਬਲਕਰਨ ਸਿੰਘ ਮਸ਼ਾਲ)- ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੇ ਸ਼ੁਭ ਅਵਸਰ ’ਤੇ ਅਬੋਹਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਫਾਜ਼ਿਲਕਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਸੁਚੱਜੀ ਰਹਿਨੁਮਾਈ…

    ਬੂਥ ਨੰਬਰ 205 ਦੇ ਬੀ ਐਲ ਓ ਨਵਦੀਪ ਸਿੰਘ ਸੁੱਖੀ ਨੂੰ ਐਸ ਆਰ ਆਈ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਲਈ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੇ ਹੋਰ ਅਧਿਕਾਰੀ।

    ਬੂਥ ਨੰਬਰ 205 ਦੇ ਬੀ ਐਲ ਓ ਨਵਦੀਪ ਸਿੰਘ ਸੁੱਖੀ ਨੂੰ ਐਸ ਆਰ ਆਈ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਲਈ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ…

    ਸ਼ਹੀਦ ਭਗਤ ਸਿੰਘ ਪ੍ਰੈਸ ਕਲੱਬ ਦਾ ਗਠਨ, ਸੀਨੀਅਰ ਪੱਤਰਕਾਰ ਵਿਕਾਸ ਗੁਪਤਾ ਬਣੇ ਪ੍ਰਧਾਨ।ਪੱਤਰਕਾਰ ਭਾਈਚਾਰੇ ਦੀ ਏਕਤਾ, ਨਿਰਪੱਖ ਪੱਤਰਕਾਰੀ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਦਾ ਲਿਆ ਸੰਕਲਪ

    ਮਲੋਟ, 16 ਅਗਸਤ ( ਕ੍ਰਿਸ਼ਨ ਮਦਾਨ ) ਕਾਫ਼ੀ ਸਮੇਂ ਦੀ ਚਾਰਾਜੋਈ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਮਲੋਟ ਦੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਹੀਦ ਭਗਤ ਸਿੰਘ ਪ੍ਰੈਸ ਕਲੱਬ ਦਾ ਗਠਨ ਕੀਤਾ ਗਿਆ। ਇਸ…

    ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਸਾਬਕਾ ਸੰਮਤੀ ਮੈਂਬਰ ਸ. ਮੁੰਧੋਂ ਨਾਲ ਮੁਲਾਕਾਤ ਕੀਤੀ ਗਈ

    ਨਿਊ ਚੰਡੀਗੜ੍ਹ, 16 ਅਗਸਤ (ਪ. ਪ) -ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਸਾਬਕਾ ਸੰਮਤੀ ਮੈਂਬਰ ਤੇ ਇਲਾਕੇ ਦੇ ਸਰਗਰਮ ਆਗੂ ਗੁਰਵਿੰਦਰ ਸਿੰਘ ਮੁੰਧੋਂ ਨਾਲ ਸਿਆਸੀ ਸਰਗਰਮੀਆਂ ਸਬੰਧੀ ਮੁਲਾਕਾਤ ਕੀਤੀ।…