Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਖਾਲਸਾ ਗਰੁੱਪ ਆਫ ਅੰਮ੍ਰਿਤਸਰ ਵਲੋ ਲਗਾਇਆ ਪਹਿਲਾ ਵਿਸ਼ਾਲ ਮੈਡੀਕਲ ਕੈਂਪ

    ਅੰਮ੍ਰਿਤਸਰ16  ਅਗਸਤ (ਮਨਜੀਤ ਸਿੰਘ ਸ਼ੇਰਗਿੱਲ )  ਖਾਲਸਾ ਗਰੁੱਪ ਆਫ਼ ਅੰਮ੍ਰਿਤਸਰ ਵੱਲੋਂ ਸਭ ਤੋਂ ਪਹਿਲੀ ਐਕਟੀਵਿਟੀ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕਰਕੇ ਕੀਤੀ ਗਈ । ਇਹ ਕੈਂਪ ਸੰਸਥਾ ਦੇ ਸਾਲਾਹਕਾਰ ਸ੍ਰ…

    ਸੁਤੰਤਰਤਾ ਦਿਵਸ ਮੌਕੇ ਹਲਕਾ ਬੱਲੂਆਣਾ ‘ਚ ਹਰਦੇਵ ਸਿੰਘ ਮੇਘਵਾਲ ਦੀ ਅਗਵਾਈ ਹੇਠ ਵਿਸ਼ਾਲ ਮੋਟਰਸਾਈਕਲ ਤਿਰੰਗਾ ਰੈਲੀ ਦਾ ਆਯੋਜਨ

    ਪੱਟੀ ਸਦੀਕ, 15 ਅਗਸਤ (ਪੱਤਰ ਪ੍ਰੇਰਕ): ਸੁਤੰਤਰਤਾ ਦਿਵਸ ਦੇ ਸ਼ੁਭ ਅਵਸਰ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਬੱਲੂਆਣਾ ਵਿਖੇ ਸੀਨੀਅਰ ਆਗੂ ਹਰਦੇਵ ਸਿੰਘ ਮੇਘਵਾਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੋਟਰਸਾਈਕਲ…

    – ਅੱਖਾਂ ਦਾ ਮੁਫ਼ਤ ਜਾਂਚ ਤੇ ਲੈਂਜ਼ ਕੈਂਪ 29 ਅਗਸਤ ਨੂੰ ਧਨੌਲਾ ਵਿਖੇ – ਮਾਤਾ ਸੰਤੋਸ਼ੀ ਮੰਦਰ ਵਿਖੇ ਲੱਗੇਗਾ ਕੈਂਪ, ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦੀ ਜਾਂਚ:-ਮਨੀਸ਼ ਬਾਂਸਲ

    ਧਨੌਲਾ: 16 ਅਗਸਤ (ਹਰਦੀਪ ਹੈਰੀ)  ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ, ਮਿਤੀ 29 ਅਗਸਤ 2026, ਦਿਨ ਸ਼ਨੀਵਾਰ ਨੂੰ ਮੰਦਿਰ ਮਾਤਾ ਸੰਤੋਸ਼ੀ…

    80ਵੇਂ ਆਜ਼ਾਦੀ ਦਿਵਸ ਮੌਕੇ ਅਰੁਣ ਗਿੱਲ ਤੇ ਪ੍ਰਦੀਪ ਕੁਮਾਰ ਦਾ ਵਿਸ਼ੇਸ਼ ਸਨਮਾਨ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸ਼ੰਸਾ ਪੱਤਰ ਤੇ ਟਰੋਫੀ ਨਾਲ ਕੀਤਾ ਸਨਮਾਨਿਤ

    ਜਗਰਾਉਂ: 16 ਅਗਸਤ ( ਜਸਵਿੰਦਰ ਸਿੰਘ ਡਾਂਗੀਆ ) 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀ ਹੌਸਲਾ ਅਫ਼ਜ਼ਾਈ ਕੀਤੀ…

    ਆਜ਼ਾਦੀ ਦਿਵਸ ਮੌਕੇ ਰੂਪਨਗਰ ਜ਼ਿਲ੍ਹੇ ਲਈ ਦੁਖਦਾਈ ਖ਼ਬਰ ਸ੍ਰੀ ਆਨੰਦਪੁਰ ਸਾਹਿਬ ਦੇ ITBP ਡੀਆਈਜੀ ਪਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ

    ਸ੍ਰੀ ਆਨੰਦਪੁਰ ਸਾਹਿਬ/ਨੂਰਪੁਰ ਬੇਦੀ:ਦਲਜੀਤ ਚਨੌਲੀ  ਆਜ਼ਾਦੀ ਦਿਵਸ ਮੌਕੇ ਰੂਪਨਗਰ ਜ਼ਿਲ੍ਹੇ ਲਈ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਮੁਹੱਲਾ ਨਵੀਂ ਆਬਾਦੀ ਦੇ ਰਹਿਣ ਵਾਲੇ ਅਤੇ ਬਲਾਕ…

    ਸਰਸਵਤੀ ਸਕੂਲ ਵਿਖੇ 80ਵਾ ਸੁਤੰਤਰਤਾ ਦਿਵਸ ਮਨਾਇਆ

    ਜੈਤੋ 15 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵਾ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ. ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਕੇਸ਼…

    ਦਾਣਾ ਮੰਡੀ ਗੁਰੂਹਰਸਹਾਏ ਵਿਖੇ ਐਸਡੀਐਮ ਨੇ ਲਹਿਰਾਇਆ ਕੌਮੀ ਝੰਡਾ

    ਗੁਰੂਹਰਸਹਾਏ, 16 ਅਗਸਤ (ਪੰਜਾਬ ਦਾ ਖੁਲਾਸਾ) ਗੁਰੂਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ 80 ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਐਸਡੀਐਮ ਹਰਦੀਪ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ…

    ਗੁਰੂਹਰਸਹਾਏ ਵਿੱਚ ਪੰਜਾਬ ਬਚਾਓ ਰੈਲੀ ਨੇ ਰਚਿਆ ਇਤਿਹਾਸ  15 ਹਜਾਰ ਤੋਂ ਵੱਧ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਨ ਪਹੁੰਚੇ ਬੀਬਾ ਹਰਸਿਮਰਤ ਕੌਰ ਬਾਦਲ 

    ਗੁਰੂਹਰਸਹਾਏ, 16 ਅਗਸਤ (ਪੰਜਾਬ ਦਾ ਖੁਲਾਸਾ) ਅੱਜ ਗੁਰੂਹਰਸਹਾਏ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ ਆਯੋਜਿਤ ਕੀਤੀ ਗਈ ਜਿਸ ਦੀ ਅਗਵਾਈ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤੀ…

    ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਮਿਤੀ 17-08-2026 ਨੂੰ ਲੱਗੇਗਾ ਪਲੇਸਮੈਂਟ ਕੈਂਪ

    ਫ਼ਰੀਦਕੋਟ 15 ਅਗਸਤ  (ਗੁਰਦੀਪ ਸਿੰਘ ਢਿੱਲੋਂ )  ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ  ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ…

    ਸੜਕ ਦੀ ਮੁਰੰਮਤ ਅਤੇ ਨਿਕਾਸੀ ਨਾਲੇ ਦੀ ਸਮੱਸਿਆ ਦੇ ਹੱਲ ਲਈ ਚੇਅਰਮੈਨ ਗੁਰਤੇਜ ਸਿੰਘ ਖੋਸਾ ਵੱਲੋਂ ਡਿਪਟੀ ਕਮਿਸ਼ਨਰ ਤੇ ਈ.ਓ. ਨੂੰ ਪੱਤਰ

    ਫਰੀਦਕੋਟ, 16 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ ਨੇ ਫਰੀਦਕੋਟ ਤੋਂ ਪਿੰਡ ਕਿਲ੍ਹਾ ਨੌਂ, ਸੁੱਖਣਵਾਲਾ ਅਤੇ ਡੋਹਕ ਨੂੰ ਜਾਣ ਵਾਲੀ ਸੜਕ ਦੀ…