ਝੋਨੇ ਦੀ ਫਸਲ ਤੇ ਪੱਤਾ ਲਪੇਟ ਸੁੰਡੀ ਦਾ ਹਮਲਾ
ਕੁਰਾਲੀ 16ਅਗਸਤ (ਜਗਦੇਵ ਸਿੰਘ )ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਨਾ ਪੈਣ ਕਾਰਨ ਕਿਸਾਨ ਚਿੰਤਤ ਹਨ। ਮੀਂਹ ਘੱਟ ਹੋਣ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਖੇਤਾਂ ਵਿੱਚ…
ਜੰਡਿਆਲਾ ਗੁਰੂ ਹਲਕੇ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਵਾਰਿਸ ਪੰਜਾਬ ਦੀ ਭਰਵੀਂ ਮੀਟਿੰਗ– ਰਾਜਵਿੰਦਰ ਸਿੰਘ ਰੰਧਾਵਾ ਅਮਰੀਕ ਸਿੰਘ ਬਿੱਟਾ ਤੇ ਜੁਗਰਾਜ ਸਿੰਘ ਉਦੋਂ ਨੰਗਲ ਨੇ ਵਿਸ਼ੇਸ਼ ਤੌਰ ਹਾਜ਼ਰੀ ਭਰੀ।
ਚੌਂਕ ਮਹਿਤਾ, 16 ਅਗਸਤ (ਬਲਜਿੰਦਰ ਸਿੰਘ ਰੰਧਾਵਾ): ਹਲਕਾ ਜੰਡਿਆਲਾ ਗੁਰੂ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਇੱਕ ਭਰਵੀਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਭਾਈ ਰਮਿੰਦਰ…
ਸਰਦਾਰ ਚਰਨਜੀਤ ਸਿੰਘ ਕਾਲੇਵਾਲ (ਐਸ.ਜੀ.ਪੀ.ਸੀ ਮੈਂਬਰ) ਨੇ ਪਿੰਡ ਸਹੌੜਾਂ ਦੇ ਮੋਹਤਵਾਰਾਂ ਨਾਲ ਕੀਤੀ ਮੁਲਾਕਾਤ
ਕੁਰਾਲੀ 16 ਅਗਸਤ (ਜਗਦੇਵ ਸਿੰਘ ) ਅੱਜ ਪਿੰਡ ਸਹੌੜਾਂ ਵਿਖੇ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਵੱਲੋਂ ਪਿੰਡਾਂ ਵਾਸੀਆਂ ਨਾਲ਼ ਰਾਜਨੀਤਿਕ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਨੇ…
ਗਲੋਬਲ ਸਲਿਊਸ਼ਨ ਕੰਪਿਊਟਰ ਇੰਸਟੀਟਿਊਟ ਵੱਲੋਂ 15 ਅਗਸਤ ਦਾ ਦਿਹਾੜਾ ਮਨਾਇਆ
ਨੂਰਪੁਰ ਬੇਦੀ 16 ਅਗਸਤ ( ਦਲਜੀਤ ਚਨੋਲੀ ) ਐਮ ਡੀ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਗਲੋਬਲ ਸਲਿਊਸ਼ਨ ਕੰਪਿਊਟਰ ਇੰਸਟੀਟਿਊਟ ਵਿਖੇ ਆਜ਼ਾਦੀ ਦੀ 80ਵੀ ਵਰੇਗੰਢ ਮਨਾਈ ਗਈ, ਪ੍ਰੋਗਰਾਮ ਦੀ ਸ਼ੁਰੂਆਤ ਐਮਡੀ…
*ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ* *— ਸਥਾਪਿਤ ਸੁਰੱਖਿਆ ਪ੍ਰੋਟੋਕੋਲ ਮੁਤਾਬਕ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਵਿਸਫੋਟਕ ਸਮੱਗਰੀ ਨੂੰ ਨਕਾਰਾ ਕੀਤਾ ਗਿਆ: ਡੀਜੀਪੀ ਗੌਰਵ ਯਾਦਵ* *— ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਬਰਾਮਦ ਕੀਤਾ ਗਿਆ: ਐਸਐਸਪੀ ਕੰਵਲਪ੍ਰੀਤ ਚਾਹਲ*
ਅੰਮ੍ਰਿਤਸਰ, 16 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ…
ਐੱਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ; ਮਾਣਕਪੁਰ ਸ਼ਰੀਫ ਵਿਖੇ ਕੋਆਪ੍ਰੇਟਿਵ ਸੋਸਾਇਟੀ ਦਾ ਉਦਘਾਟਨ ਪਿੰਡ ਨਗਲੀਆ ਵਿਖੇ ਸ਼ਹੀਦ ਸੂਬੇਦਾਰ ਸੁਰਿੰਦਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਕੁਰਾਲੀ 16 ਅਗਸਤ:(ਜਗਦੇਵ ਸਿੰਘ )ਮੈਂਬਰ ਪਾਰਲੀਮੈਂਟ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ…
ਸਿਵਲ ਹਸਪਤਾਲ ਸਮਰਾਲਾ ਵਿਖੇ ਐਚ.ਆਈ.ਵੀ. ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ
ਸਮਰਾਲਾ, 16 ਅਗਸਤ (ਮੁਕੇਸ਼ ਵਰਮਾ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤਜਿੰਦਰ ਕੌਰ ਦੀ ਅਗਵਾਈ…
ਭਾਜਪਾ ਆਗੂਆਂ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਗ੍ਰਹਿ ਵਿਖੇ ਸਵ. ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ ਕਿਹਾ—ਅਟਲ ਜੀ ਦੀ ਸਾਦਗੀ, ਰਾਸ਼ਟਰਵਾਦ ਅਤੇ ਲੋਕ ਸੇਵਾ ਦੀ ਸੋਚ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ
ਫਗਵਾੜਾ 16 ਅਗਸਤ ( ਪ੍ਰੀਤ ਕੌਰ ਪ੍ਰੀਤੀ ) ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸਮਾਗਮ ਸਾਬਕਾ ਕੇਂਦਰੀ ਮੰਤਰੀ…
ਰਾਜ ਕੁਮਾਰ ਜੰਡੀ ਬਹੁਤ ਹੀ ਮਿਹਨਤੀ ਅਧਿਆਪਕ :- ਸਿਆਣ, ਸਹੋਤਾ
ਨਵਾਂਸ਼ਹਿਰ 15 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦੀਆਂ ਮਾਸਟਰ ਚਰਨਜੀਤ ਸਿੰਘ ਸਿਆਣ ਅਤੇ ਮਾਸਟਰ ਹਰਜੀਤ ਸਿੰਘ ਨੇ ਦੱਸਿਆ ਕਿ ਅਜ਼ਾਦੀ ਦਿਵਸ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ…
ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਮਨਾਇਆ ਆਜ਼ਾਦੀ ਦਿਵਸ ।
ਚੌਂਕ ਮਹਿਤਾ 16 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਇਲਾਕੇ ਦੀ ਮੰਨੀ-ਪ੍ਮੰਨੀ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਮਹਿਤਾ ਚੌਂਕ ਵਿਖੇ ਆਜ਼ਾਦੀ ਦਿਵਸ ਬੜੇ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ…

ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ
ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂ
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ
ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ
1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ 21 ਦੀ ਮੀਟਿੰਗ ਅਹਿਮ ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 


































































































