Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸੁਤੰਤਰਤਾ ਦਿਵਸ ਨੂੰ ਸਮਰਪਿਤ ਬੀ.ਐੱਸ.ਐੱਨ.ਐੱਲ. ਅਧਿਕਾਰੀਆਂ ਤੇ ਚੈਨਲ ਪਾਰਟਨਰਾਂ ਵੱਲੋਂ ਮਜਾਰੀ ਵਿਖੇ ਲਗਾਇਆ ਗਿਆ ਵਿਸ਼ਾਲ ਮੇਲਾ ਡੀ.ਜੀ.ਐੱਮ. ਮੀਨਾਕਸ਼ੀ ਅਰੋੜਾ ਦੀ ਅਗਵਾਈ ਹੇਠ ਲੋਕਾਂ ਨੂੰ ਬੀ.ਐੱਸ.ਐੱਨ.ਐੱਲ. ਦੀਆਂ ਸਕੀਮਾਂ ਤੇ ਹਾਈ-ਸਪੀਡ ਫਾਈਬਰ ਇੰਟਰਨੈੱਟ ਬਾਰੇ ਕਰਵਾਇਆ ਜਾਣੂ; ਭਾਰੀ ਗਿਣਤੀ ‘ਚ ਜੁੜੇ ਖ਼ਪਤਕਾਰ

    ਨਵਾਂਸ਼ਹਿਰ , 16 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐੱਸ.ਐੱਨ.ਐੱਲ.) ਦੇ ਅਧਿਕਾਰੀਆਂ ਅਤੇ ਚੈਨਲ ਪਾਰਟਨਰਾਂ ਵੱਲੋਂ ਸਾਂਝੇ ਤੌਰ ‘ਤੇ ਦੇਸ਼ ਦੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ…

    ਲਾਂਸ ਨਾਇਕ ਸ਼ਹੀਦ ਪਰਮਜੀਤ ਸਿੰਘ ਸੈਨਾ ਮੈਡਲ ਦੀ ਸਮਾਰਕ ਸੁਰਖਪੁਰ ਵਿਖੇ ਆਜ਼ਾਦੀ ਦਿਵਸ ਮਨਾਇਆ

    ਕਪੂਰਥਲਾ, 16 ਅਗਸਤ ( ਕੌੜਾ )- ਦੇਸ਼ ਦੇ 80ਵੇ ਆਜ਼ਾਦੀ ਦਿਹਾੜੇ ਮੌਕੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਦੀ ਜਿਲਾ ਕਪੂਰਥਲਾ ਟੀਮ ਵਲੋਂ ਬਲਾਕ ਢਿੱਲਵਾਂ ਵਿੱਚ ਪੈਂਦੇ ਪਿੰਡ ਸੁਰਖਪੁਰ ਵਿੱਚ…

    ਅਮਰਦੀਪ ਕਲੋਨੀ ਵਿਖੇ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

    ਘਨੌਰ 16 ਅਗਸਤ (ਅਭਿਸ਼ੇਕ ਸੂਦ) —ਹੱਲਕਾ ਘਨੌਰ ਚ ਪੈਂਦੀ ਅਮਰਦੀਪ ਕਲੋਨੀ ਵਿਖੇ ਸਰਬਜੀਤ ਕੌਰ ਸਰਪੰਚ,ਨੰਬਰਦਾਰਨੀ ਕੁਲਦੀਪ ਕੌਰ,ਮੈਡਮ ਸਰਬਜੀਤ ਕੌਰ ਦੀ ਵਿਸ਼ੇਸ਼ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ…

    ਅੱਜ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ 

    ਅੰਮ੍ਰਿਤਸਰ, 16 ਅਗਸਤ ( ਮਨਜੀਤ ਸਿੰਘ ਸ਼ੇਰਗਿੱਲ ) ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ…

    ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਅੱਗੇ ਉੱਠੀ ਪੰਥਕ ਆਵਾਜ਼ : ਬੀਬੀ ਸੰਦੀਪ ਕੌਰ ਖਾਲਸਾ “ਭਾਈ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ”

    ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਜੈਤੋ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।…

    ਸਨ ਫਾਰਮਾ ਉਦਯੋਗ ਟੌਂਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ ਕੰਪਨੀ ਦੇ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਨੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

    ਬਲਾਚੌਰ , 16 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਸਥਿਤ ਪ੍ਰਮੁੱਖ ਉਦਯੋਗ ਸਨ ਫਾਰਮਾ ਟੌਂਸਾ ਵਿਖੇ ਪ੍ਰਬੰਧਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ…

    12412 ਅੰਮ੍ਰਿਤਸਰ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਨੂੰ ਟੀ.ਟੀ ਨਹੀਂ  ਸਗੋਂ  ਚਲਾ ਰਹੇ ਨੇ ਅਟੈਂਡੇਟ               

    ਅੰਮ੍ਰਿਤਸਰ, 16 ਅਗਸਤ (ਮਨਜੀਤ ਸਿੰਘ ਸ਼ੇਰਗਿੱਲ  ) ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ ਅਧੀਨ ਚੱਲਣ ਵਾਲੀ 12412 ਅੰਮ੍ਰਿਤਸਰ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਨੂੰ ਟਿਕਟ ਚੈਕਰ ਨਹੀਂ ਸਗੋਂ ਏਸੀ ਕੋਚ ਅਟੈਂਡੈਂਟ ਚਲਾ ਰਹੇ ਹਨ…

    ਸੈਂਟਰੀਐਂਟ ਫਾਰਮਾਸਿਊਟੀਕਲਜ਼ ਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਰੈਲਮਾਜਰਾ ਵਿਖੇ ਬੱਚਿਆਂ ਲਈ ਮੁਫ਼ਤ ਮੈਗਾ ਮੈਡੀਕਲ ਕੈਂਪ ਆਯੋਜਿਤ 100 ਦੇ ਕਰੀਬ ਬੱਚਿਆਂ ਦੀ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਮੁਫ਼ਤ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਦਵਾਈਆਂ

    ਬਲਾਚੌਰ , 16 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) : ਸਮਾਜ ਸੇਵਾ ਅਤੇ ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਸੰਸਥਾ ਸੈਂਟਰੀਐਂਟ ਫਾਰਮਾਸਿਊਟੀਕਲਜ਼ ਅਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ…

    ਸੀ੍ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ 

    ਤਪਾ ਮੰਡੀ 16 ਅਗਸਤ ( ਗੋਲਡੀ ਵਿਆਸ)       ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਹਲਕਾ ਭਦੌੜ ਤੋਂ ਵਿਧਾਇਕ ਲਾਭ…

    ਜਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਸਨਮਾਨਿਤ

    ਅੰਮ੍ਰਿਤਸਰ 16 (ਮਨਜੀਤ ਸਿੰਘ ਸ਼ੇਰਗਿੱਲ ) ਜ਼ਿਲ੍ਹੇ ਦੇ ਸਕੂਲ ਮੁੱਖੀਆਂ,ਸਮਾਜ ਸੇਵੀਆ,ਖੇਡ ਪ੍ਰੇਮੀਆਂ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ‘ਤੇ ਖੜ੍ਹੇ ਕਰ ਕੇ ਪਿੱਛਲੇ ਡੇਢ ਦਹਾਕੇ ਤੋਂ “ਬੇਟੀ ਬਚਾਓ,ਬੇਟੀ ਪੜ੍ਹਾਓ”…