Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਆਭਾ ਸਟੇਡੀਅਮ ‘ਚ ਕ੍ਰਿਕਟ ਤੇ ਵਾਲੀਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼; ਡਾ. ਸੁਹਾਨੀ ਡੋਡਾ ਨੇ ਕੀਤਾ ਉਦਘਾਟਨ

    ਪੱਟੀ ਸਦੀਕ, 17 ਅਗਸਤ (ਪੱਤਰ ਪ੍ਰੇਰਕ)- ਸਥਾਨਕ ਆਭਾ ਸਟੇਡੀਅਮ ਵਿਖੇ ਨੌਜਵਾਨ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਮਕਸਦ ਨਾਲ ਕ੍ਰਿਕਟ ਅਤੇ ਵਾਲੀਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਖੇਡ…

    ਸੁਖਬੀਰ ਸਿੰਘ ਬਾਦਲ ਤੇ ਹਮਲਾ ਸਾਜ਼ਿਸ਼ ਤਹਿਤ ਕੀਤਾ ਗਿਆ -ਡੋਗਰਾਂਵਾਲ

    ਕਪੂਰਥਲਾ ,17 ਅਗਸਤ (  ਕੌੜਾ )-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਗੁਰਦੁਆਰਾ ਸ਼੍ਰੀ ਹਜੂਰ ਸਾਹਿਬ ਨੰਦੇੜ ਵਿਖੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

    ਐਡਵੋਕੇਟ ਕਰਮਜੀਤ ਚੌਧਰੀ ਵੱਲੋਂ ਘਨੌਰ ਤੋਂ ਚੋਣ ਮੈਦਾਨ ’ਚ ਉਤਰਨ ਦਾ ਐਲਾਨ ਹਜ਼ਾਰਾਂ ਸਮਰਥਕਾਂ ਦੀ ਮੌਜੂਦਗੀ ’ਚ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਦਾ ਦਾਅਵਾ

     ਘਨੌਰ 17 ਅਗਸਤ (ਅਭਿਸ਼ੇਕ ਸੂਦ) ਅੱਜ ਘਨੌਰ ਦੀ ਸਿਆਸਤ ਵਿੱਚ ਉਸ ਸਮੇਂ ਨਵਾਂ ਮੋੜ ਦੇਖਣ ਨੂੰ ਮਿਲਿਆ, ਜਦੋਂ ਐਡਵੋਕੇਟ ਕਰਮਜੀਤ ਚੌਧਰੀ ਨੇ ਹਜ਼ਾਰਾਂ ਸਮਰਥਕਾਂ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਦੀ…

    ਰਾਜ ਕੁਮਾਰ ਜੰਡੀ ਬਹੁਤ ਹੀ ਮਿਹਨਤੀ ਅਧਿਆਪਕ :- ਸਿਆਣ, ਸਹੋਤਾ 

    ਨਵਾਂਸ਼ਹਿਰ 15 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦੀਆਂ ਮਾਸਟਰ ਚਰਨਜੀਤ ਸਿੰਘ ਸਿਆਣ ਅਤੇ ਮਾਸਟਰ ਹਰਜੀਤ ਸਿੰਘ ਨੇ ਦੱਸਿਆ ਕਿ ਅਜ਼ਾਦੀ ਦਿਵਸ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ…

    ਗ੍ਰੇਟਰ ਨੋਇਡਾ ਵਿੱਚ 25 ਏਕੜ ’ਚ ਸੋਨਾਲੀਕਾ ਬਣਾਏਗਾ ਗਲੋਬਲ ਆਰਐਂਡਡੀ ਸੈਂਟਰ

    ਅੰਮ੍ਰਿਤਸਰ 17ਅਗਸਤ ( ਮਨਜੀਤ ਸਿੰਘ ਸ਼ੇਰਗਿੱਲ )  ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ (ਆਈਟੀਐਲ) ਗ੍ਰੇਟਰ ਨੋਇਡਾ ਵਿੱਚ 25 ਏਕੜ ਜ਼ਮੀਨ ’ਤੇ ਆਪਣਾ ਨਵਾਂ ਗਲੋਬਲ ਰਿਸਰਚ ਐਂਡ ਡਿਵੈਲਪਮੈਂਟ (ਆਰਐਂਡਡੀ) ਸੈਂਟਰ ਸਥਾਪਿਤ ਕਰੇਗਾ। ਇਹ ਫੈਸਲਾ…

    ਸਿੱਖਿਆ ਵਿਭਾਗ ਵਿੱਚ ਨਿਭਾਈਆਂ ਅਹਿਮ ਸੇਵਾਵਾਂ ਬਦਲੇ  ਅਧਿਆਪਕ ਸਨਮਾਨਿਤ 

    ਕਪੂਰਥਲਾ, 17 ਅਗਸਤ (ਕੌੜਾ )- ਸਿੱਖਿਆ ਵਿਭਾਗ ਵਿੱਚ ਨਿਭਾਈਆਂ ਗਈਆਂ ਅਹਿਮ ਸੇਵਾਵਾਂ ਬਦਲੇ ਸਬਡਿਵੀਜ਼ਨ  ਪੱਧਰ ਤੇ ਹੋਏ ਸਮਾਗਮ ਦੌਰਾਨ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਲੜੀ ਦੇ ਤਹਿਤ ਸਿੱਖਿਆ ਬਲਾਕ ਮਸੀਤਾਂ…

    ਸਰਹੱਦੀ ਪਿੰਡ ਗੰਡੀਵਿੰਡ ਵਿਖੇ ਬਾਬਾ ਹੀਰਾ ਦਾਸ ਜੀ ਦੀ ਯਾਦ ‘ਚ ਸਾਲਾਨਾ ਜੋੜ ਮੇਲਾ ਮਨਾਇਆ 

    ਝਬਾਲ 17 ਅਗਸਤ( ਮੱਖਣ ਮਨੋਜ) ਸਰਹੱਦੀ ਪਿੰਡ ਗੰਡੀਵਿੰਡ ਵਿਖੇ ਇਤਿਹਾਸਕ ਗੁਰਦੁਆਰਾ ਸੰਤਪੁਰੀ  ਗੰਡੀਵਿੰਡ ਵਿਖੇ ਬਾਬਾ ਹੀਰਾ ਦਾਸ ਜੀ ਦੀ ਯਾਦ ‘ਚ ਸਾਲਾਨਾ ਜੋੜ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ…

    ਵਿਜੇ ਸ਼ਰਮਾ ਟਿੰਕੂ ਨੇ ਪਿੰਡ ਓਇੰਦ ਦੇ ਖੇਡ ਮੇਲੇ ਦਾ ਸਟਿਕਰ ਕੀਤਾ ਯਾਰੀ

    ਕੁਰਾਲੀ 17 ਅਗਸਤ (ਜਗਦੇਵ ਸਿੰਘ )ਅਜੋਕੇ ਸਮੇਂ ਵਿੱਚ ਨੌਜਵਾਨ ਪੀੜੀ ਨੂੰ ਸੰਭਾਲਣ ਦੇ ਲਈ ਅਤੇ  ਉਨਾਂ ਨੂੰ ਕੁਰਾਹੇ ਪੈਣ ਤੋਂ ਰੋਕਣ ਲਈ ਖੇਡਾਂ ਕਰਵਾਉਣੀਆਂ ਬਹੁਤ ਜਰੂਰੀ ਹਨ ਇਹਨਾਂ ਸ਼ਬਦਾਂ ਦਾ…

    ਹਲਕੇ ਦੇ ਵਿੱਚ ਵਿਕਾਸ ਦੇ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ

     ਢਿੱਲੋ ਗਿੱਦੜਬਾਹਾ ਮਨੀਸ਼ ਚਾਵਲਾ -ਗਿੱਦੜਬਾਹਾ ਦੇ ਐਮਐਲਏ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਦਾਅਵਾ ਕੀਤਾ ਹੈ ਕਿ 2027 ਤੋਂ ਪਹਿਲਾਂ ਪਹਿਲਾਂ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ…

    ਖਾਲਸਾ ਕਾਲਜ ਮਹਿਤਾ ਦੇ ਵਿਦਿਆਰਥੀਆਂ ਨੇ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

    ਚੌਂਕ ਮਹਿਤਾ 17 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ…