Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਚਾਰ ਮਹੀਨਿਆਂ ਦੀ 20 ਕਿਲੋ ਕਣਕ : ਹਰਪ੍ਰੀਤ ਧਾਲੀਵਾਲ ਘੱਟ ਕਣਕ ਜਾਂ ਨਾਪ-ਤੋਲ ਵਿੱਚ ਹੇਰਾਫੇਰੀ ਹੋਵੇ ਤਾਂ ਤੁਰੰਤ ਵਿਭਾਗ ਨੂੰ ਸ਼ਿਕਾਇਤ ਕਰੋ ਹਰਪ੍ਰੀਤ ਸਿੰਘ ਧਾਲੀਵਾਲ 

    ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਫੂਡ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਜੈਤੋ  ਦਫ਼ਤਰ ਦੇ ਏਐਫਐਸਓ ਹਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ…

    ਹਰਸਿਮਰਨ ਸਿੰਘ (ਬਾਵਾ ਵੈਰੜ)ਯੂਥ ਅਕਾਲੀ ਦਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ ।  ਅਕਾਲੀ ਦਲ ਵੱਲੋ ਦਿੱਤੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਬਾਵਾ ਵੈਰੜ

    ਮਮਦੋਟ 13 ਅਗਸਤ (ਸ਼ਰਮਾਂ):ਮਮਦੋਟ ਦੇ ਸਮਾਜ ਸੇਵਕ ਅਤੇ ਨੌਜਵਾਨ ਆਗੂ ਹਰਸਿਮਰਨ ਸਿੰਘ ਬਾਵਾ ਵੈਰੜ ਨੂੰ ਸ਼ੋ੍ਰਮਣੀ ਅਕਾਲੀ ਵੱਲੋ ਉਹਨਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ…

    ਮਾਨਵਤਾ ਸੇਵਾ ਆਸ਼ਰਮ ਨੇ ਦੋ ਹੋਰ ਲਾਵਾਰਸ ਬੇਸਹਾਰਾ ਔਰਤਾਂ ਨੂੰ ਦਿੱਤਾ ਸਹਾਰਾ-

    ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਮਨਜੀਤ ਸਿੱਧੂ):- ਲਾਵਾਰਸ ਅਤੇ ਬੇਸਹਾਰਾ ਔਰਤਾਂ ਤੇ ਬਜ਼ੁਰਗਾਂ ਨੂੰ ਸਮਰਪਿਤ ਮਾਨਵਤਾ ਫਾਊਂਡੇਸ਼ਨ ਵੱਲੋਂ ਡੀ.ਸੀ. ਦਫ਼ਤਰ/ਸੰਧੂਧੌਣ ਰੋਡ ’ਤੇ ਸਥਿਤ ਮਾਨਵਤਾ ਸੇਵਾ ਆਸ਼ਰਮ ਵਿੱਚ ਦੋ ਹੋਰ ਬੇਸਹਾਰਾ…

    ਕੰਪਿਊਟਰ ਅਧਿਆਪਕ 15 ਅਗਸਤ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਕਰਨਗੇ ਗੁਪਤ ਐਕਸ਼ਨ-

    ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਮਨਜੀਤ ਸਿੱਧੂ):- ਸਟੇਟ ਕਮੇਟੀ ਮੈਂਬਰ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਹਰਜੀਤ ਸਿੰਘ ਅਤੇ ਕੰਪਿਊਟਰ ਟੀਚਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਸਰਦਾਰ ਲਖਰਾਜ ਸਿੰਘ ਦੀ…

    ਨੇਕਸਸ ਅੰਮ੍ਰਿਤਸਰ ਵਿੱਚ ‘ਜੌਏ ਆਫ ਫ੍ਰੀਡਮ’ ਸੇਲ ਨਾਲ ਆਜ਼ਾਦੀ ਦਾ ਜਸ਼ਨ

    ਅੰਮ੍ਰਿਤਸਰ, 13 ਅਗਸਤ( ਮਨਜੀਤ ਸਿੰਘ ਸ਼ੇਰਗਿੱਲ)  ਆਜ਼ਾਦੀ ਦਿਵਸ ਦੇ ਮੌਕੇ ‘ਤੇ ਨੇਕਸਸ ਅੰਮ੍ਰਿਤਸਰ ‘ਜੌਏ ਆਫ ਫ੍ਰੀਡਮ ਸੇਲ’ ਦੇ ਨਾਲ ਆਜ਼ਾਦੀ ਦੇ ਜਸ਼ਨ ਨੂੰ ਖਾਸ ਬਣਾ ਰਿਹਾ ਹੈ। ਇਹ ਵਿਸ਼ੇਸ਼ ਸੇਲ…

    ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ- ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮਾਗਮ ਦੀ ਤਿਆਰੀਆਂ ਦਾ ਲਿਆ ਜਾਇਜ਼ਾ-

    ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਮਨਜੀਤ ਸਿੱਧੂ):- ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਈ।…

    ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ

    ਅੰਮ੍ਰਿਤਸਰ, 13 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਇਕ ਨਾ-ਮਾਲੂਮ ਵਹੀਕਲ ਸਵਾਰ ਵਿਅਕਤੀ ਜੋ ਕਿ 21 ਮਈ 2026 ਨੂੰ ਦਵਾਈ ਬਾਜ਼ਾਰ ਸਰਕੂਲਰ ਰੋਡ, ਨੇੜੇ ਗੁਪਤਾ ਹਸਪਤਾਲ ਵਿਖੇ ਪੈਦਲ ਜਾ ਰਿਹਾ ਸੀ ਅਤੇ…

    ਪਿਛਲੇ 20 ਸਾਲਾਂ ਦੌਰਾਨ ਪੰਜਾਬ ਦੇ ਪਿੰਡ ਵਿਕਾਸ ਪੱਖੋਂ ਪਿਛੜੇ : ਕਰਨ ਸਿੰਘ ਰਾਣਾ

    ਬਲਾਚੌਰ, 13 ਅਗਸਤ (ਜਤਿੰਦਰ ਪਾਲ ਸਿੰਘ ਕਲੇਰ) : ਪਿਛਲੇ ਲਗਭਗ 20 ਸਾਲਾਂ ਤੋਂ ਪੰਜਾਬ ਅੰਦਰ ਹਕੂਮਤ ਕਰਨ ਵਾਲੀਆਂ ਧਿਰਾਂ ਨੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਸੂਬੇ ਦੇ ਪਿੰਡਾਂ ਦਾ ਭਾਰੀ…

    ਬੀ ਕੇ ਯੂ ਉਗਰਾਹਾਂ ਜਿਲਾ ਕਮੇਟੀ ਮੋਗਾ ਵੱਲੋਂ 20 ਅਗਸਤ ਨੂੰ ਬਠਿੰਡਾ ਧਰਨੇ ਵਿੱਚ ਸ਼ਾਮਿਲ ਹੋਣ ਦਾ ਫੈਸਂਲਾ–

    ਮੋਗਾ , 13 ਅਗਸਤ ( ਪ ਪ)– ਬਲੌਰ ਸਿੰਘ ਘੱਲ ਕਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਿਲਾ ਕਮੇਟੀ ਮੋਗਾ ਦੀ ਮੀਟਿੰਗ ਜਿਲਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਹੋਈ।…

    ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਗੁੱਜਰ ਰੈਲਮਾਜਰਾ ਵੱਲੋਂ ਸਖ਼ਤ ਨਿਖੇਧੀ

    ਨਵਾਂਸ਼ਹਿਰ , 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਵਿਖੇ ਹੋਏ ਕਾਇਰਾਨਾ ਹਮਲੇ ਦੀ ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ…