Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਜੀਐਸ ਕਨਵੈਂਟ ਸਕੂਲ ਵਿੱਚ ਕਰਵਾਏ ਚੈਸ ਦੇ ਮੁਕਾਬਲੇ                                         

    ਤਪਾ ਮੰਡੀ 13 ਅਗਸਤ( ਗੋਲਡੀ ਵਿਆਸ) ਨੇੜਲੇ ਪਿੰਡ ਤਾਜੋਕੇ ਦੇ ਜੀਐਸ ਕਨਵੈਂਟ ਸਕੂਲ ਵਿਖੇ ਚੈਸ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਇਸ…

    ਮੋਬਾਈਲ ਫੋਨ ਤੋਂ ਬਿਨਾਂ ਨਹੀਂ ਕੱਟਦੀ ਪਰਚੀ, ਅਨਪੜ੍ਹਾਂ ਅਤੇ ਗਰੀਬਾਂ ਲਈ ਖੜ੍ਹੀ ਹੋਈ ਵੱਡੀ ਆਫ਼ਤ • ਭੀੜ ਦਾ ਫਾਇਦਾ ਚੁੱਕ ਕੇ ਜੇਬਤਰਾਸ਼ ਕੱਟ ਰਹੇ ਨੇ ਜੇਬਾਂ, ਪੈਸਕੋ (PESCO) ਸਕਿਓਰਿਟੀ ਮਹਿਜ਼ ‘ਸਫ਼ੈਦ ਹਾਥੀ’ ਸਾਬਤ

    ਫਿਰੋਜ਼ਪੁਰ 12 ਅਗਸਤ (ਅਸ਼ੋਕ ਭਾਰਦਵਾਜ)ਸਰਕਾਰ ਵੱਲੋਂ ਸਿਹਤ ਸੁਵਿਧਾਵਾਂ ਨੂੰ ਡਿਜੀਟਲ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ…

    ਫਿਰੋਜ਼ਪੁਰ ਪ੍ਰਸ਼ਾਸਨਿਕ ਨਾਕਾਮੀ ਮੁੱਖ ਮੰਤਰੀ ਦੇ 15 ਅਗਸਤ ਦੇ ਸਮਾਗਮ ਲਈ ਸਿਵਲ ਪ੍ਰਸ਼ਾਸਨ ਕੋਲ ਆਪਣੀ ਕੋਈ ਢੁਕਵੀਂ ਥਾਂ ਨਹੀਂ।

    ਫਿਰੋਜ਼ਪੁਰ 13 ਅਗਸਤ (ਅਸ਼ੋਕ ਭਾਰਦਵਾਜ)15 ਅਗਸਤ ਦੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੇ ਦਰਮਿਆਨ, ਸਥਾਨਕ ਸਿਵਲ ਪ੍ਰਸ਼ਾਸਨ ਦੀਆਂ ਤਿਆਰੀਆਂ ਅਤੇ ਯੋਜਨਾਬੰਦੀ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ। ਇੱਕ ਚਿੰਤਾਜਨਕ ਖੁਲਾਸੇ…

    16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਡਰਾਫ਼ਟ ਵੋਟਰ ਸੂਚੀ-2026 ਸਬੰਧੀ ਵਿਸ਼ੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੋਟਰ ਡਰਾਫਟ ਵੋਟਰ ਸੂਚੀ-2026 ਵਿੱਚ ਆਪਣੇ ਨਾਮ ਦੀ ਜਾਂਚ ਕਰਕੇ ਲੋੜ ਅਨੁਸਾਰ ਫਾਰਮ-6, 6ਏ ਅਤੇ 8 ਜਮ੍ਹਾਂ ਕਰਵਾਉਣ

    ਅੰਮ੍ਰਿਤਸਰ, 13 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।…

    80 ਲੱਖ ਤੋਂ ਵੱਧ ਦੀ ਸਹਾਇਤਾ ਸਮੱਗਰੀ ਲੋੜਵੰਦਾਂ ਨੂੰ ਵੰਡੀ : ਪੰਜਗਰਾਈਂ  ਜਸਪਾਲ ਪੰਜਗਰਾਈ ਦੀ 25 ਸਾਲਾਂ ਦੀ ਸਮਾਜ ਸੇਵਾ ਦੀ ਭਾਜਪਾ ਆਗੂਆਂ ਵੱਲੋਂ ਸ਼ਲਾਘਾ

    ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਐਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਅਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਵੱਲੋਂ…

    ਸਰਕਾਰੀ ਸਕੂਲ ਆਫ ਐਮੀਨੈਂਸ ਵਿਖੇ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਵੰਡੇ

    ਸ੍ਰੀ ਕੀਰਤਪੁਰ ਸਾਹਿਬ,13 ਅਗਸਤ, (ਮਨਦੀਪ)ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਪੰਜਾਬ ਐਨਸੀਸੀ ਨੇਵਲ ਯੂਨਿਟ ਦੇ ਕਮਾਂਡਿੰਗ ਅਫਸਰ ਕਮਾਂਡਰ ਹਰਜੀਤ ਸਿੰਘ ਦਿਓਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਹਰ ਘਰ ਤਿਰੰਗਾ’ ਪ੍ਰੋਗਰਾਮ ਕਰਵਾਇਆ ਗਿਆ।…

    ਜੋਗਾ ਸਿੰਘ ਮੁਰਕ ਵਾਲਾ ਅਤੇ ਪ੍ਰੀਤਮ ਸਿੰਘ ਬਾਠ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਨਿਯੁਕਤ ਪਾਰਟੀ ਹਾਈਕਮਾਂਡ ਦਾ ਧੰਨਵਾਦ, ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ

    ਮਮਦੋਟ 13 ਅਗਸਤ ( ਰਮਨ, ਸ਼ਰਮਾਂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ…

    *ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਬਲਾਚੌਰ ਸਿਆਣਾ ਵਿਖੇ ₹2 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਫਾਇਰ ਬ੍ਰਿਗੇਡ ਬਿਲਡਿੰਗ ਦਾ ਕੰਮ ਸ਼ੁਰੂ* 

    ​ਬਲਾਚੌਰ, 13 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ )ਬਲਾਚੌਰ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ…

    ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੇ ਪੇਸ਼ ਕੀਤਾ ਪੰਜਾਬੀ ਵਿਰਸੇ ਦਾ ਰੰਗ

    ਸ੍ਰੀ ਕੀਰਤਪੁਰ ਸਾਹਿਬ,13 ਅਗਸਤ,(ਮਨਦੀਪ)ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ (ਬੀਬੀ ਮੂਲਾ ਦੇਵੀ ਖਾਲਸਾ ਪਬਲਿਕ ਸਕੂਲ) ਕੀਰਤਪੁਰ ਸਾਹਿਬ  ਵਿਖੇ…

    ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ  ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਚੀਮਾ ਮੰਡੀ ਦੀਆਂ ਪੰਜ ਬੀਬੀਆਂ ਹੋਈਆਂ ਸਨ ਸ਼ਹੀਦ

    ਬਠਿੰਡਾ, 13 ਅਗਸਤ   (ਪੱਤਰ ਪ੍ਰੇਰਕ       ) ਤੀਜਾ ਘੱਲੂਘਾਰਾ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਇੰਡੀਆਂ ਸਟੇਟ ਦੇ ਹਮਲੇ ਵੇਲੇ ਇਤਿਹਾਸਕ ਧਰਤੀ ਚੀਮਾ ਮੰਡੀ ਦੀਆਂ ਸ਼ਹੀਦ ਹੋਈਆਂ ਪੰਜ…