ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਦਿਖਾਈ ਦਸਤਾਵੇਜ਼ੀ ਫਿਲਮ
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ…
ਖੇਡਾਂ ਵਤਨ ਪੰਜਾਬ ਦੀਆਂ 2026 ਬਲਾਕ ਲੰਬੀ ਦੇ ਖੇਡ ਮੁਕਾਬਲੇ ਹੋਏ ਸਮਾਪਤ
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ=ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ —4 ਤਹਿਤ ਬਲਾਕ ਲੰਬੀ ਦੇ ਖੇਡ ਮੁਕਾਬਲੇ ਜੋ ਕਿ ਗੁਰੂ…
ਪਿੰਡ ਧਾਰੋਕੀ ’ਚ ਇੱਕੋ ਰਾਤ ਦੋ ਘਰਾਂ ’ਚ ਚੋਰੀ, ਪਿੰਡ ਵਾਸੀਆਂ ’ਚ ਦਹਿਸ਼ਤ ਪੇਟੀਆਂ ਤੇ ਅਲਮਾਰੀਆਂ ਦੇ ਤਾਲੇ ਤੋੜ ਕੇ ਸੋਨਾ-ਨਗਦੀ ਲੈ ਕੇ ਫਰਾਰ ਹੋਏ ਚੋਰ
ਭਾਦਸੋਂ,12 ਸਤੰਬਰ (ਜਗਜੀਤ ਸਿੰਘ ਕੈਂਥ) :- ਨਾਭਾ ਇਲਾਕੇ ਦੇ ਪਿੰਡ ਧਾਰੋਕੀ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕੋ ਸਮੇਂ ਦੋ ਘਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ…
11, ਵਾ ਕਬੱਡੀ ਕੱਪ ਭਾਦਸੋ ਦਾ ਸੱਦਾ ਪੱਤਰ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪੁਨੀਤ ਕੌਰ ਜੀ ਨੂੰ ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ ਇੰਚਾਰਜ ਬਰਿੰਦਰ ਬਿੱਟੂ ਨੇ ਕਿਹਾ ਕਿ 20 ਸਤੰਬਰ ਨੂੰ 11ਵਾਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਕਿਉਂ ਕਿ ਪੰਜਾਬ ਵਿੱਚ ਨਸ਼ਿਆਂ ਦੇ ਦੌਰ ਚ ਨੌਜਵਾਨੀ ਪੀੜੀ ਡੁੱਬਦੀ ਜਾ ਰਹੀ ਹੈ ਉਹਨਾਂ ਨੂੰ ਉਤਸਾਹਿਤ ਕਰਨ ਵਾਸਤੇ ਬਚਾਉਣ ਵਾਸਤੇ ਅਸੀਂ ਭਾਰਤੀ ਜਨਤਾ ਪਾਰਟੀ ਦੇ ਨਿਰਦੇਸ਼ਾਂ ਤਹਿਤ ਹਰ ਸਾਲ ਭਾਦਸੋ ਵਿਖੇ ਕਬੱਡੀ ਕੱਪ ਕਰਵਾਉਂਦੇ ਹਾਂ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੀਆਂ ਨਾਮੀ ਟੀਮਾਂ ਭਾਗ ਲੈਂਦੀਆਂ ਹਨ ਅਤੇ ਪੰਜਾਬ ਦੇ ਕਬੱਡੀ ਦੇ ਨਾਮੀ ਪਲੇਅਰ ਪਹੁੰਚ ਰਹੇ ਹਨ ਇਸ ਕਬੱਡੀ ਕੱਪ ਵਿੱਚ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ ਬਰਿੰਦਰ ਬਿੱਟੂ ਨੇ ਕਿਹਾ ਕਿ ਇਸ ਵਾਰ ਕਬੱਡੀ ਕੱਪ ਦੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਭਾਰਤ ਸਰਕਾਰ ਮਹਾਰਾਣੀ ਪਨੀਤ ਕੌਰ ਜੀ ਪਹੁੰਚ ਰਹੇ ਹਨ ਉਹਨਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੀਡਰ ਸਾਹਿਬਾਨ ਵੀ ਪਹੁੰਚ ਰਹੇ ਹਨ ਇਸ ਮੌਕੇ ਉਹਨਾਂ ਦੇ ਨਾਲ ਮਹਾਰਾਣੀ ਪਨੀਤ ਕੌਰ ਜੀ ਨੂੰ ਸੱਦਾ ਪੱਤਰ ਦੇਣ ਲਈ ਗਏ ਭਾਰਤੀ ਜਨਤਾ ਪਾਰਟੀ ਪਟਿਆਲਾ ਦੇ ਜਿਲਾ ਪ੍ਰਧਾਨ, ਨਾਭਾ ਲਾਇਨਜ ਕਲੱਬ ਦੇ ਪ੍ਰਧਾਨ ਸਨੀ ਸਿੰਗਲਾ ਜੀ, ਜੋਰਾ ਸਕਰਾਲੀ, ਚੇਤਨ ਸ਼ਰਮਾ ਭਾਦਸੋਂ ਹਾਜ਼ਰ ਸਨ
ਨਾਭਾ,12, ਸਤੰਬਰ,(ਰਮਨ ਭਾਟੀਆ) ਹਰ ਸਾਲ ਦੀ ਤਰ੍ਹਾਂ ਭਾਦਸੋਂ ਦੀ ਧਰਤੀ ਤੇ ਇਸ ਵਾਰ 11 ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਨਾਭਾ ਦੇ ਹਲਕਾ…
ਘੱਟ ਗਿਣਤੀ ਅਤੇ ਦਲਿਤ ਦਲ ਦੀ ਮੀਟਿੰਗ ਵਿੱਚ ਤਿੰਨ ਅਹਿਮ ਮਤੇ ਪਾਸ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਹਰਵੇਲ ਸਿੰਘ ਮਾਧੋਪੁਰ ਨੇ ਸਰਕਾਰ ਨੂੰ ਘੇਰਿਆ
ਬੱਸੀ ਪਠਾਣਾ, 12 ਸਤੰਬਰ (ਉਦੇ ਧੀਮਾਨ): ਘੱਟ ਗਿਣਤੀ ਅਤੇ ਦਲਿਤ ਦਲ ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਮੋਰਿੰਡਾ ਰੋਡ, ਬੱਸੀ ਪਠਾਣਾਂ ਵਿਖੇ ਘੱਟ ਗਿਣਤੀ ਅਤੇ ਦਲਿਤ ਦਲ ਅਤੇ…
12715 ਸੱਚਖੰਡ ਐਕਸਪ੍ਰੈਸ ਚ ਭ੍ਰਿਸ਼ਟਾਚਾਰ ਸਿਖਰਾਂ ਤੇ
ਅੰਮ੍ਰਿਤਸਰ 12 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ )=ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਅਧੀਨ ਚੱਲ ਰਹੀ 12715 ਸੱਚਖੰਡ ਐਕਸਪ੍ਰੈਸ ਵਿੱਚ ਟਿਕਟ ਚੈਕਰ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਰੇਲਵੇ ਵਿਭਾਗ…
ਅੱਜ ਗੁਰਦਵਾਰਾ ਹਰਗੋਬਿੰਦਗੜ੍ਹ ਸਾਹਿਬ ਕੁਰਾਲੀ (ਮੋਹਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਦਾ ਭਾਵਨਾ ਨਾਲ ਮਨਾਇਆ ਗਿਆ
ਕੁਰਾਲੀ 12 ਸਤੰਬਰ (ਜਗਦੇਵ ਸਿੰਘ )ਅੱਜ ਗੁਰਦਵਾਰਾ ਹਰਗੋਬਿੰਦਗੜ੍ਹ ਸਾਹਿਬ ਕੁਰਾਲੀ (ਮੋਹਾਲੀ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਦਾ ਭਾਵਨਾ ਨਾਲ ਮਨਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…
ਵਿਧਾਇਕ ਡਾ. ਅਜੇ ਗੁਪਤਾ ਨੇ ਸਟਰੀਟ ਡਿਵੈਲਪਮੈਂਟ ਵਰਕਸ ਦਾ ਉਦਘਾਟਨ ਕੀਤਾ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀ ਸਹੂਲਤ ਲਈ ਸਾਰੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣਗੇ: ਵਿਧਾਇਕ ਡਾ. ਗੁਪਤ
ਅੰਮ੍ਰਿਤਸਰ, 12 ਸਤੰਬਰ,( ਮਨਜੀਤ ਸਿੰਘ ਸ਼ੇਰਗਿੱਲ )=ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 55 ਵਿੱਚ ਗਲੀ ਰੂਪਚੰਦ ਅਤੇ ਗਲੀ ਮਸਤਗੜ੍ਹ ਨੂੰ ਕੰਕਰੀਟ ਫਰਸ਼ ਨਾਲ…
ਕੀਰਤਪੁਰ ਸਾਹਿਬ ਪੁਲਿਸ ਵੱਲੋਂ ਨਹਿਰ ਦੀ ਪਟੜੀ ਤੇ ਝਾੜੀਆਂ ਚੋਂ ਬਣੇ ਨਸ਼ੇੜੀਆਂ ਦੇ ਅੱਡਿਆਂ ਨੂੰ ਕੀਤਾ ਗਿਆ ਨਸ਼ਟ
ਸ੍ਰੀ ਕੀਰਤਪੁਰ ਸਾਹਿਬ,12 ਸਤੰਬਰ, (ਮਨਦੀਪ) =ਇਲਾਕੇ ਵਿੱਚ ਨਸ਼ੇ ਦੀ ਵਰਤੋਂ ਅਤੇ ਲੋਕਾਂ ਵੱਲੋਂ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਲੋਹੰਡ ਖੱਡ ਤੋਂ ਕੀਰਤਪੁਰ ਸਾਹਿਬ ਨੂੰ ਆਉਂਦੀ…
ਬਦਲਦੇ ਮੌਸਮ ਵਿੱਚ ਮੱਛਰਾਂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ੇਸ਼ ਮੁਹਿੰਮ; ਦਵਾਈਆਂ ਦਾ ਕੀਤਾ ਛਿੜਕਾਅ
ਸ੍ਰੀ ਮੁਕਤਸਰ ਸਾਹਿਬ, ਮੀਤ ਔਲਖ (09/09/2026) ਬਦਲਦੇ ਮੌਸਮ ਦੇ ਨਾਲ-ਨਾਲ ਮੱਛਰਾਂ ਦੀ ਪੈਦਾਵਾਰ ਅਤੇ ਡੇਂਗੂ-ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਦੇ ਵਧਦੇ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਪੂਰੀ ਤਰ੍ਹਾਂ…

ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।
ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ
ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ
ਚਿੰਤਗੜ੍ਹ ਵਿਖੇ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
*ਜਨਮ ਦਿਨ ਮੁਬਾਰਕ*
ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ
ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ
ਸ਼੍ਰੀ ਚੱਕਰਧਰ ਸਵਾਮੀ ਸ਼੍ਰੀ ਕ੍ਰਿਸ਼ਨ ਮਹਾਰਾਜ ਦਾ ਅਵਤਾਰ : ਸਾਗਰ ਮੁਨੀ ਸ਼ਾਸਤਰੀ ਜੈ ਕ੍ਰਿਸ਼ਨਨ ਮੰਦਰ ਵਿੱਚ ਸ਼੍ਰੀ ਚੱਕਰਧਰ ਜੈਅੰਤੀ ਮਨਾਈ ਗਈ
ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ
ਅੱਖਰ ਮੰਚ ਕਪੂਰਥਲਾ ਵੱਲੋਂ ਪ੍ਰਸਿੱਧ ਵਿਦਵਾਨ ਤੇ ਲੇਖਕ ਸੁਖਦੇਵ ਸਿੰਘ ਸਿਰਸਾ ਨੂੰ ਸੈਨਟ ਲਈ ਕਾਮਯਾਬ ਕਰਨ ਦੀ ਅਪੀਲ 





















































































