ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਲਈ 24 ਘੰਟੇ ਗੜੀ ਪੁੱਲ ਤੇ ਲੰਗਰ ਦੀ ਸੇਵਾ
ਮਾਛੀਵਾੜਾ ਸਾਹਿਬ, 11 ਅਗਸਤ (ਸੁੱਚਾ ਬੰਗੜ) – ਸਾਵਣ ਦੇ ਪਵਿੱਤਰ ਮਹੀਨੇ ਦੇ ਸ਼ੁਭ ਦਿਹਾੜਿਆਂ ‘ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ…
ਪਿੰਡ ਨਿੱਘੀ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਬਲਾਚੌਰ 11 ਅਗਸਤ, ( ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਨਿੱਘੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ…
ਮਾਤਾ ਨੈਣਾ ਦੇਵੀ ਲੰਗਰ ਵੈਲਫੇਅਰ ਕਮੇਟੀ ਅਮਲੋਹ ਵੱਲੋਂ 16ਵਾਂ ਵਿਸ਼ਾਲ ਲੰਗਰ 13 ਤੋਂ 22 ਅਗਸਤ ਤੱਕ
ਅਮਲੋਹ, 10 ਅਗਸਤ (ਅਜੇ ਕੁਮਾਰ)ਮਾਤਾ ਨੈਣਾ ਦੇਵੀ ਲੰਗਰ ਵੈਲਫੇਅਰ ਕਮੇਟੀ ਅਮਲੋਹ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 16ਵਾਂ ਵਿਸ਼ਾਲ ਲੰਗਰ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਲਗਾਇਆ ਜਾ ਰਿਹਾ…
ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅਮਲੋਹ(ਅਜੇ ਕੁਮਾਰ) ਪਿੰਡ ਮਾਜਰਾ ਮੰਨਾਂ ਸਿੰਘ ਵਾਲਾ ਵਿਖੇ ਹਰਪ੍ਰੀਤ ਕੌਰ ਜੰਜੂਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਅਤੇ ਸ਼ਹਿਰ ਦੀਆਂ ਮਹਿਲਾਵਾਂ ਨੇ…
ਰਾਮ ਮੰਦਰ ਅਮਲੋਹ ਵਿਚ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ
ਅਮਲੋਹ(ਅਜੇ ਕੁਮਾਰ) ਵਿਸਵ ਹਿੰਦੂ ਪ੍ਰੀਸ਼ਦ ਅਮਲੋਹ ਦੇ ਪ੍ਰਧਾਨ ਸਿਵ ਕੁਮਾਰ ਗੋਇਲ ਦੀ ਅਗਵਾਈ ਹੇਠ ਸ੍ਰੀ ਰਾਮ ਮੰਦਰ ਬੁੱਗਾ ਅੱਡਾ ਅਮਲੋਹ ਵਿਚ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤਿਆਂ ਨੇ ਭਾਗ ਲਿਆ। ਸ੍ਰੀ ਗੋਇਲ ਨੇ ਸਹਿਰ ਨਿਵਾਸੀਆਂ ਨੂੰ ਵੱਧ ਚੜ੍ਹ ਕੇ ਹਰ ਹਫ਼ਤੇ ਕਰਵਾਏ ਜਾਦੇ ਸਮਾਗਮ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਕੇਸ ਕੁਮਾਰ ਗਰਗ, ਯੂਗੇਸ਼ ਬਾਂਸਲ, ਸਾਬਕਾਕੌਂਸਲਰ ਅਤੇ ਭਾਜਪਾ ਦੇ ਪ੍ਰਧਾਨ ਰਕੇਸ ਕੁਮਾਰ ਬੱਬਲੀ, ਰਾਮ ਮੰਦਰ ਕਮੇਟੀ ਦੇ ਪ੍ਰਧਾਨ ਸੋਹਨ ਲਾਲ ਅਬਰੋਲ, ਅਨਿਲ ਕੁਮਾਰ ਗੋਇਲ, ਡਾ. ਸੁਸ਼ੀਲ ਕੁਮਾਰ ਗੋਇਲ, ਨਰਿੰਦਰ ਕੁਮਾਰ ਬੇਦੀ, ਐਡਵੋਕੇਟ ਮੈਯੰਕ ਸ਼ਰਮਾ, ਨਵਦੀਪ ਕੁਮਾਰ , ਭੂਸ਼ਨ ਗਰਗ, ਚਮਨ ਲਾਲ ਗਰਗ, ਵਿਪਨ ਗਰਗ, ਸਨਚਿਤ ਅਰੋੜਾ, ਮਾਧਵੀ ਰਾਣੀ, ਸੰਧਿਆ ਰਾਣੀ, ਆਰਤੀ ਬਾਂਸਲ, ਅਜੇ ਕੁਮਾਰ ਗਰਗ, ਸੁਸ਼ੀਲ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ ਭੋਲਾ, ਅਜੇ ਕੁਮਾਰ ਜਿੰਦਲ, ਸਤੀਸ ਗੌਤਮ, ਰਘਵੀਰ ਗੋਇਲ, ਰਜਨੀਸ ਦੁਮਲਈ, ਰਾਜੇਸ ਪੁਨਾਰੀਣੀ, ਅਸੋਕ ਪੋਮੀ ਲੱਕੀ, ਨੰਦ ਕਿਸੋਰ, ਆਕੂਰ ਗੋਇਲ, ਪ੍ਰੇਮ ਕੁਮਾਰ ਸਰਮਾ, ਸੁਭਾਸ ਚੰਦ ਜਿੰਦਲ, ਸੀਮਾ ਗੋਇਲ, ਮੀਨਾ ਗੋਇਲ, ਮੋਹਿਤ ਗਰਗ ਅਤੇ ਅਨੂੰਮ ਜਿੰਦਲ ਆਦਿ ਸਾਮਲ ਸਨ।
ਮਾਤਾ ਨੈਣਾ ਦੇਵੀ ਦੇ ਮੁੱਖ ਲੰਗਰ ਹਾਲ ਲਈ ਅਮਲੋਹ ਤੋਂ ਲੰਗਰ ਸਮੱਗਰੀ ਦਾ ਟਰੱਕ ਰਵਾਨਾ
ਅਮਲੋਹ(ਅਜੇ ਕੁਮਾਰ) =ਮਾਤਾ ਨੈਣਾ ਦੇਵੀ ਜੀ ਦੇ ਚੱਲ ਰਹੇ ਪਵਿੱਤਰ ਚਾਲੇ ਦੌਰਾਨ ਸ਼ਰਧਾਲੂਆਂ ਦੀ ਸੇਵਾ ਲਈ ਅਮਲੋਹ ਤੋਂ ਲੰਗਰ ਸਮੱਗਰੀ ਨਾਲ ਭਰਿਆ ਟਰੱਕ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ।…
ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਤੀਸਰੇ ਵਾਲੀਵਾਲ ਟੂਰਨਾਮੈਂਟ ’ਚ ਜੱਸੀ ਸੋਹੀਆ ਨੇ ਕੀਤੀ ਸ਼ਿਰਕਤ, ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ
ਭਾਦਸੋਂ, 10 ਅਗਸਤ (ਜਗਜੀਤ ਸਿੰਘ ਕੈਂਥ )- ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਤੀਸਰੇ ਵਾਲੀਵਾਲ ਟੂਰਨਾਮੈਂਟ ਵਿੱਚ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਨੇ ਵਿਸ਼ੇਸ਼ ਤੌਰ…
ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਭਾਦਸੋਂ, 10 ਅਗਸਤ ( ਪੱਤਰਕਾਰ ਜਗਜੀਤ ਸਿੰਘ ਕੈਂਥ )- ਗੁਰਦੁਆਰਾ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੀ ਇੱਕ ਅਹਿਮ ਮੀਟਿੰਗ…
ਸੜਕ ਹਾਦਸੇ ਵਿੱਚ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ
ਮਾਛੀਵਾੜਾ ਸਾਹਿਬ, 10 ਅਗਸਤ (ਸੁੱਚਾ ਬੰਗੜ) – ਥਾਣਾ ਕੂੰਮਕਲਾਂ ਅਧੀਨ ਆਉਂਦੇ ਪਿੰਡ ਚੌਂਤਾ ਦੇ 18 ਸਾਲਾ ਨੌਜਵਾਨ ਪਹਿਲਵਾਨ *ਚਰਨਜੀਤ ਸਿੰਘ* ਦੀ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਸ ਘਟਨਾ ਨਾਲ…
ਜਥੇਬੰਦੀ ਦੇ ਇੱਕ ਦੋਸਤ ਵੱਲੋਂ ਬਲੱਡ ਦਾਨ ਕੀਤਾ ਅਤੇ ਜਨਰਲ ਬਾਡੀ ਮੀਟਿੰਗ ਆਯੋਜਿਤ : ਚੇਅਰਮੈਨ
ਸ਼੍ਰੀ ਮੁਕਤਸਰ ਸਾਹਿਬ, 10 ਅਗਸਤ (ਪੱਤਰ ਪ੍ਰੇਰਕ)ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਜੋ ਕਿ ਆਪਣੇ ਕਾਰਜ ਦੇ ਨਾਲ ਨਾਲ ਲੋਕ ਭਲਾਈ ਦੇ ਕਾਰਜਾਂ ਨੂੰ ਵੀ…

ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ
ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂ
ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ
ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ
ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ
1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ 21 ਦੀ ਮੀਟਿੰਗ ਅਹਿਮ ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 


































































































