ਪਿੰਡ ਵਲਟੋਹਾ ਸੰਧੂਆਂ ਵਿੱਖੇ ਨਵਾ ਟਰਾਸਫਾਰਮਰ ਰਖਵਾਇਆ

Spread the love
ਅੰਮ੍ਰਿਤਸਰ /ਭਿੱਖੀਵਿੰਡ19 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ )=ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਪੀਏ ਹੀਰਾ ਸਿੰਘ ਭੁੱਲਰ ਦੀ ਅਗਵਾਈ ਵਿੱਚ ਹਲਕਾ ਖੇਮਕਰਨ ਅੰਦਰ ਬਿਨਾ ਭੇਦਭਾਵ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਹ ਜਾਣਕਾਰੀ ਸਵਰਗਵਾਸੀ ਸਰਪੰਚ ਜਰਮਲ ਸਿੰਘ ਠੇਕੇਦਾਰ ਦੇ ਭਰਾ  ਸਰਪੰਚ ਸਰਵਨ ਸਿੰਘ ਠੇਕੇਦਾਰ ਵਲਟੋਹਾ ਸੰਧੂਆਂ , ਸ਼ੇਰਪ੍ਰੀਤ ਸਿੰਘ ਠੇਕੇਦਾਰ ਵੱਲੋ ਪੱਤੀ  ਮੱਲਵਈਆ ਵਾਲੀ ਵਿੱਖੇ ਬਿਜਲੀ ਦੀ ਕਮੀ ਨੂੰ ਦੂਰ ਕਰਦੇ ਹੋਏ ਬਿਜਲੀ ਦਾ ਨਵਾ ਟ੍ਰਾਂਸਫਰਮਰ ਰੱਖਣ ਮੌਕੇ ਕੀਤਾ। ਇਸ ਮੌਕੇ ਤੇ ਸਰਪੰਚ ਸਰਵਨ ਸਿੰਘ ਠੇਕੇਦਾਰ,ਸ਼ੇਰਪ੍ਰੀਤ ਸਿੰਘ ਠੇਕੇਦਾਰ, ਲਵਪ੍ਰੀਤ ਸਿੰਘ ਲਵਲੀ ਮੈਂਬਰ, ਦਿਲਬਾਗ ਸਿੰਘ ਪੇਟਰ ਮੈਂਬਰ,ਬਲਵਿੰਦਰ ਸਿੰਘ ਬਿੱਟੁ ਮੈਂਬਰ, ਦਰਬਾਰਾ ਸਿੰਘ ਫੌਜੀ ਮੈਂਬਰ, ਚਮਕੌਰ ਸਿੰਘ ਮੈਂਬਰ, ਮੋਦਾ ਸਿੰਘ ਮੈਂਬਰ, ਗੁਲਜਾਰ ਸਿੰਘ ਮੈਂਬਰ,ਮਨਜੀਤ ਕੌਰ ਮੈਂਬਰ, ਕਾਮਰੇਡ ਦਰਬਾਰਾ ਸਿੰਘ ਵਲਟੋਹਾ, ਦਲੇਰ ਸਿੰਘ ਆਦਿ ਹਾਜਰ ਸਨ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *