ਪ੍ਰਧਾਨ ਰਾਜਾ ਵੜਿੰਗ ਦਾ ਖਾਸਮ ਖਾਸ ਆਪ ਵਿੱਚ ਪਰਿਵਾਰ ਸਮੇਤ ਐੱਮ ਐਲ ਏ ਡਿੰਪੀ ਢਿੱਲੋਂ ਨੇ ਕੀਤਾ ਸ਼ਾਮਿਲ

Spread the love

ਅੱਜ ਪਿੰਡ ਧੂਲਕੋਟ ਤੋਂ ਰਾਜਾ ਵੜਿੰਗ ਦੇ ਖ਼ਾਸ ਖ਼ਾਸ ਮੰਨੇ ਜਾਂਦੇ ਸਾਬਕਾ ਮੈਂਬਰ ਗੁਰਤੇਜ ਸਿੰਘ ਕਾਇਲਾ ਆਪਣੇ ਪਰਿਵਾਰ ਸਮੇਤ ਹਰਦੀਪ ਡਿੰਪੀ ਢਿੱਲੋਂ ਦੀ ਹਾਜ਼ਰੀ ਵਿੱਚ ਆਪ ਵਿੱਚ ਸ਼ਾਮਿਲ ਹੋਇਆ।ਇਸ ਮੌਕੇ ਐੱਮ ਐਲ ਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਪ ਸਰਕਾਰ ਤੋਂ ਬਹੁਤ ਖੁਸ ਹਨ ਜਿਸ ਕਰਕੇ ਆਪ ਵਿੱਚ ਸ਼ਾਮਿਲ ਹੋ ਰਹੇ ਹਨ।ਉਹਨਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਦ ਤੱਕ ਉਹ ਪਾਵਰ ਵਿੱਚ ਹਨ ਉਦੋਂ ਤੱਕ ਪੈਸੇ ਦੀ ਵਿਕਾਸ ਕੰਮਾਂ ਲਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾ ਕਿਹਾ ਆਪ ਸਰਕਾਰ ਵਿੱਚ ਬਿਨਾਂ ਪੱਖਪਾਤ ਕੰਮ ਹੋ ਰਹੇ ਹਨ ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਰੋਕਣ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ।ਇਸ ਮੌਕੇ ਸੁਖਮੰਦਰ ਸਿੰਘ ਪੰਚ,ਸਿਕੰਦਰ ਸਿੰਘ ,ਡਾਕਟਰ ਜੋਧ ਸਿੰ,ਮਨਦੀਪ ਸਿੰਘ,ਨਿਰਮਲ ਸਿੰਘ

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *