ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਦੇਸਰਾਜ ਸਿੰਘ ਦੀ ਮਾਤਾ ਦਾ ਦੇਹਾਂਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਦੁੱਖ ਪ੍ਰਗਟਾਇਆ 

Spread the love

ਮਾਛੀਵਾੜਾ ਸਾਹਿਬ 7 ਜੁਲਾਈ (ਸੁੱਚਾ ਬੰਗੜ) ਮਾਛੀਵਾੜਾ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਦੇਸਰਾਜ ਸਿੰਘ ਦੇ ਪਰਿਵਾਰ ਲਈ ਮੰਗਲਵਾਰ ਦਾ ਦਿਨ ਬਹੁਤ ਹੀ ਗ਼ਮਗੀਨ ਰਿਹਾ। ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸੱਤਿਆ ਦੇਵੀ ਜੀ ਦਾ 97 ਸਾਲ ਦੀ ਉਮਰ ਵਿੱਚ ਬੀਤੇ ਦਿਨ ਅਕਾਲ ਚਲਾਣਾ ਹੋ ਗਿਆ ਸੀ। ਮਾਤਾ ਜੀ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਸਕੇ ਸਬੰਧੀਆਂ  ਵਿੱਚ ਸੋਗ ਦੀ ਲਹਿਰ ਫੈਲ ਗਈ।

  • Related Posts

    ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਬੈਂਸ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨਾਲ ਕੀਤੀ ਮੁਲਾਕਾਤ

    Spread the love

    Spread the loveਬਰਨਾਲਾ 07 ਜੁਲਾਈ 2026 — ਬਲਵੰਤ ਸਿੰਘ ਸਿੱਧੂ  ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਥਾਨਕ ਸਰਕਾਰਾਂ ਦੇ ਮਾਣਯੋਗ ਮੰਤਰੀ ਸ੍ਰੀ ਹਰਜੋਤ ਬੈਂਸ ਜੀ ਅਤੇ ਸੰਗਰੂਰ ਲੋਕ ਸਭਾ ਹਲਕੇ…

    ਡੀ.ਸੀ. ਦਫ਼ਤਰਾਂ ਵਿੱਚ 9 ਤੋਂ 12 ਤੱਕ ਦਫ਼ਤਰੀ ਕੰਮ ਠੱਪ ਸਰਕਾਰ ਤੋਂ ਦੁਖੀ ਦਫ਼ਤਰੀ ਕਾਮਿਆਂ ਨੇ ਮੁੜ ਮੱਲਿਆ ਸੰਘਰਸ਼ ਦਾ ਰਾਹ ਮੰਗਾਂ ਪੂਰਤੀ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ ਕਰਨ ਦੀ ਚਿਤਾਵਨੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 07 ਜੁਲਾਈ ( ਮਨਪ੍ਰੀਤ ਮੋਨੂੰ ) – ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀਆਂ ਚਿਰੋਕੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਸਰਕਾਰ ਵੱਲੋਂ…

    Leave a Reply

    Your email address will not be published. Required fields are marked *