ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਮੁਬਾਰਕਾਂ: ਡਾ. ਗੁਰਪ੍ਰੀਤ ਕੌਰ ਥਿਆੜਾ ਅਤੇ ਰਮਨਦੀਪ ਸਿੰਘ ਥਿਆੜਾ ਵੱਲੋਂ ਚੰਡੀਗੜ੍ਹ ਪਹੁੰਚ ਕੇ ਦਿੱਤੀਆਂ ਵਧਾਈਆਂ

Spread the love
ਨਵਾਂਸ਼ਹਿਰ , 26 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਸ਼੍ਰੋਮਣੀ ਅਕਾਲੀ ਦਲ ਦੀ ਪ੍ਰਮੁੱਖ ਆਗ, ਸਾਬਕਾ ਕੇਂਦਰੀ ਮੰਤਰੀ ਅਤੇ ਸੰਸਰ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦੇਸ਼-ਵਿਦੇਸ਼ ਤੋਂ ਸ਼ੁਭਕਾਮਨਾਵਾਂ ਭੇਜੀਆਂ ਜਾ ਰਹੀਆਂ ਹਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਡਾ. ਗੁਰਪ੍ਰੀਤ ਕੌਰ ਥਿਆੜਾ ਅਤੇ ਉਨ੍ਹਾਂ ਦੇ ਛੋਟੇ ਭਰਾ ਰਮਨਦੀਪ ਸਿੰਘ ਥਿਆੜਾ ਨੇ ਚੰਡੀਗੜ੍ਹ ਪਹੁੰਚ ਕੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ।
ਇਸ ਮੁਲਾਕਾਤ ਦੌਰਾਨ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਬੀਬਾ ਬਾਦਲ ਨੂੰ ਚੰਗੀ ਸਿਹਤ ਅਤੇ ਸਦਾ ਚੜ੍ਹਦੀਕਲਾ ਬਖ਼ਸ਼ਣ, ਤਾਂ ਜੋ ਉਹ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਸੇ ਤਰ੍ਹਾਂ ਆਪਣਾ ਅਹਿਮ ਯੋਗਦਾਨ ਪਾਉਂਦੇ ਰਹਿਣ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਆਗੂਆਂ ਨੇ ਇਸ ਮੌਕੇ ਆਪਸੀ ਵਿਚਾਰਾਂ ਦੀ ਸਾਂਝ ਵੀ ਪਾਈ ਅਤੇ ਬੀਬਾ ਬਾਦਲ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *