ਬੇਗਮਪੁਰਾ ਟਾਈਗਰ ਫੋਰਸ ਨੇ ਫੂਕਿਆ ਗੁਰਪਤਵੰਤ ਪੰਨੂ ਦਾ ਪੁਤਲਾ

Spread the love

ਮਾਛੀਵਾੜਾ ਸਾਹਿਬ -6 ਅਪ੍ਰੈਲ (ਸੁੱਚਾ ਬੰਗੜ)ਬੇਗ਼ਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ, ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਅਤੇ ਕੌਮੀ ਵਾਇਸ ਚੇਅਰਮੈਨ ਕ੍ਰਿਸ਼ਨ ਲਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਸਮਰਾਲਾ ਪ੍ਰਧਾਨ ਬਲਵੀਰ ਚੰਦ ਦੀ ਅਗਵਾਈ ਹੇਠ ਮਾਛੀਵਾੜਾ ਦੇ ਅੰਬੇਡਕਰ ਚੌਂਕ ਵਿੱਚਪੰਨੂ ਦਾ ਪੁਤਲਾ ਫੂਕਿਆ ਅਤੇ ਰੋਸ ਮੁਜਾਹਰਾ  ਕੀਤਾ। ਪਿਛਲੇ ਦਿਨੀ  ਫਿਲੌਰ ਦੇ ਪਿੰਡ ਨੰਗਲ ਵਿਖੇ ਜੋ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਛੇੜ-ਛਾੜ ਕੀਤੀ ਗਈ ਸੀ ਅਤੇ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਅਪਮਾਨ ਕੀਤਾ ਗਿਆ ਸੀ ਉਸ ਦੇ ਵਿਰੋਧ ਵਿੱਚ ਅੱਜ ਅੰਬੇਡਕਰ ਚੌਂਕ ਮਾਛੀਵਾੜਾ ਸਾਹਿਬ ਵਿਖੇ ਪੰਨੂ ਦਾ ਸਮੂਹ ਅਹੁਦੇਦਾਰਾਂ ਬੇਗ਼ਮਪੁਰਾ ਟਾਈਗਰ ਫੋਰਸ ਅਤੇ ਬਹੁਜਨ ਸਮਾਜ ਪਾਰਟੀ ਵੱਲੋ ਪੁਤਲਾ ਫੂਕਿਆ ਗਿਆ ਅਤੇ ਏਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ।ਏਸ ਮੌਕੇ ਵਿਸ਼ੇਸ਼ ਤੌਰ ਤੇ ਕੌਮੀ ਵਾਇਸ ਚੇਅਰਮੈਨ ਕ੍ਰਿਸ਼ਨ ਲਾਲ,ਕੌਮੀ, ਪ੍ਰਧਾਨ ਧਰਮਪਾਲ ਸਾਹਨੇਵਾਲ, ਹਲਕਾ ਸਮਰਾਲਾ ਪ੍ਰਧਾਨ ਬਲਵੀਰ ਚੰਦ, ਬਹੁਜਨ ਸਮਾਜ ਪਾਰਟੀ ਵੱਲੋ ਹਲਕਾ ਸਮਰਾਲਾ ਪ੍ਰਧਾਨ ਦਲਵੀਰ ਮੰਡਿਆਲਾ, ਰਵਿੰਦਰ ਸਿੰਘ ਹੰਬੋਵਾਲ, ਪਾਲ ਸਿੰਘ, ਨਰਾਤਾ ਸਿੰਘ ਸਮਰਾਲਾ, ਪਾਲੀ, ਕਾਮਰੇਡ ਦਰਸ਼ਨ ਲਾਲ , ਗੁਰਨਾਮ ਸਿੰਘ ਘੁਮਾਣਾ, ਸੈਕਟਰੀ ਕ੍ਰਿਸ਼ਨ ਲਾਲ ਰਤਨਗੜ੍ਹ, ਡਾ. ਸੁਰਿੰਦਰ ਜੱਖੂ, ਕਸ਼ਮੀਰ ਲਾਲ ਚੱਕੀ, ਕੁਲਦੀਪ ਸਿੰਘ, ਲਖਵੀਰ ਸਿੰਘ, ਜਸਵਿੰਦਰ ਪਾਲ, ਦੇਵ ਰਾਜ, ਹਰਮੇਸ਼ ਘੇੜਾ, ਜਗਤਾਰ ਘੇੜਾ, ਚਰਨਜੀਤ ਸਿੰਘ, ਛਿੰਦਰਪਾਲਪਾਲ, ਸਤੀਸ਼ ਕੁਮਾਰ,ਅਤੇ ਹੋਰ ਸਾਥੀ  ਵੀ ਮੌਜੂਦ ਸਨ

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *