ਮਿੰਕਲ ਬਜਾਜ ਨੇ ਲੁਧਿਆਣਾ ਚੋਣ ਮੁਹਿੰਮ ਦੌਰਾਨ ਰਵਨੀਤ ਬਿੱਟੂ ਨਾਲ ਕੀਤੀ ਵੱਖ-ਵੱਖ ਮਸਲਿਆਂ ਤੇ ਚਰਚਾ

Spread the love

ਸ੍ਰੀ ਮੁਕਤਸਰ ਸਾਹਿਬ, 11 ਜੂਨ () – ਸ਼ਹਿਰ ਦੇ ਸੀਨੀਅਰ ਭਾਜਪਾ ਆਗੂ ਮਿੰਕਲ ਬਜਾਜ ਵੱਲੋਂ ਲੁਧਿਆਣਾ ਵਿਖੇ ਭਾਜਪਾ ਆਗੂ ਜੀਵਨ ਗੁਪਤਾ ਦੇ ਹੱਕ ਚ ਚੋਣ ਪ੍ਰਚਾਰ ਮੁਹਿੰਮ ਦੌਰਾਨ ਕੇਂਦਰੀ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਵੱਖ-ਵੱਖ ਮਸਲਿਆਂ ਤੇ ਚਰਚਾ ਕੀਤੀ। ਮਿੰਕਲ ਬਜਾਜ ਨੇ ਬਿੱਟੂ ਨਾਲ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਮੰਗਾਂ ਤੇ ਮਸਲਿਆਂ ਬਾਰੇ ਗੱਲਬਾਤ ਕੀਤੀ। ਨਾਲ ਹੀ ਲੁਧਿਆਣਾ ਵਿਖੇ ਉਮੀਦਵਾਰ ਜੀਵਨ ਗੁਪਤਾ ਦੀ ਜਿੱਤ ਯਕੀਨੀ ਬਨਾਉਣ ਚ ਭਰਪੂਰ ਸਹਿਯੋਗ ਦਾ ਵਿਸ਼ਵਸ ਦੁਆਇਆ। ਚੋਣ ਪ੍ਰਚਾਰ ਦੌਰਾਨ ਮਿੰਕਲ ਬਜਾਜ ਵੱਲੋਂ ਲੋਕਾਂ ਨੂੰ ਜੀਵਨ ਗੁਪਤਾ ਦੇ ਹੱਕ ਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕੇਂਦਰ ਸਰਕਾਰ ਵਲੋ ਲੋਕ ਹਿੱਤ ਵਿੱਚ ਚਲਾਈਆ ਜਾ ਰਹੀਆ ਸਕੀਮਾਂ ਤੋ ਵੀ ਜਾਣੂ ਕਰਵਾਇਆ ।
ਇਸ ਮੌਕੇ ਭਾਜਪਾ ਮੰਡਲ ਚੜ੍ਹਦੀ ਕਲਾ ਦੀ ਮੰਡਲ ਪ੍ਰਧਾਨ ਪੂਜਾ ਕੱਕੜ, ਸਾਬਕਾ ਪ੍ਰਧਾਨ ਰਾਜਕੁਮਾਰ ਭਟੇਜਾ ਮੇਲੂ, ਮਹਿਲਾ ਮੋਰਚਾ ਪ੍ਰਧਾਨ ਮਮਤਾ ਸ਼ੁਕਲਾ ਸਮੇਤ ਵੱਡੀ ਗਿਣਤੀ ਚ ਵਰਕਰ ਵੀ ਮੌਜੂਦ ਸਨ।

  • Related Posts

    ਕਾਂਗਰਸ ਵਲੋਂ ਸਿੱਖਾਂ ‘ਤੇ ਢਾਹੇ ਜੁਲਮਾਂ ਦੀ ਅਸਲ ਦਾਸਤਾਨ ਹੈ ਫਿਲਮ ‘ਸਤਲੁਜ’ – ਰਣਜੀਤ ਸਿੰਘ ਖੁਰਾਣਾ ਕਿਹਾ- ਸੁਖਬੀਰ ਬਾਦਲ ਦਾ ਫਿਲਮ ਨੂੰ ਘਰ-ਘਰ ਦਿਖਾਉਣ ਦਾ ਫੈਸਲਾ ਸ਼ਲਾਘਾਯੋਗ

    Spread the love

    Spread the loveਫਗਵਾੜਾ 9 ਜਲਾਈ (    ਪ੍ਰੀਤ ਕੌਰ ਪ੍ਰੀਤੀ        ) ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ…

    ਮਿਸ਼ਨ 2027 ਵੱਲ ਇੱਕ ਹੋਰ ਮਜ਼ਬੂਤ ਕਦਮ   ਰਈਆ ਵਿਖੇ ਇਸਤਰੀ ਸ਼੍ਰੋਮਣੀ ਅਕਾਲੀ ਦਲ ਦਾ  11-11 ਕਮੇਟੀਆਂ ਦਾ ਗਠਨ 

    Spread the love

    Spread the love ਅੰਮ੍ਰਿਤਸਰ 9 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮਿਸ਼ਨ 2027 ਨੂੰ ਮੁੱਖ ਰੱਖਦਿਆਂ ਬੀਬੀ ਰਣਜੀਤ ਕੌਰ ਰਈਆ ਜੀ, ਹਲਕਾ ਪ੍ਰਧਾਨ ਇਸਤਰੀ ਵਿੰਗ ਦੀ ਯੋਗ ਰਹਿਨੁਮਾਈ ਹੇਠ ਅੱਜ ਵਾਰਡ…

    Leave a Reply

    Your email address will not be published. Required fields are marked *