ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਦੀ ਮਹੀਨਾਵਾਰ ਮੀਟਿੰਗ ਹੋਈ। 

Spread the love
ਬਠਿੰਡਾ  ਜੂਨ (ਰਾਮ ਸਿੰਘ ਕਲਿਆਣ)ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਦੀ ਮਹੀਨਾ ਵਾਰ ਮੀਟਿੰਗ ਪਿੰਡ ਗੋਬਿੰਦਪੁਰ ਵਿਖੇ ਪ੍ਰਧਾਨ ਡਾਕਟਰ ਕੁਲਵੰਤ ਸਿੰਘ ਔਲਖ ਬੀਬੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨ ਵੱਲੋ ਆਏ ਹੋਏ ਡਾਕਟਰ ਸਾਥੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਰੇ ਡਾਕਟਰ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ
 ਜ਼ਿਲ੍ਹਾ ਮੈਂਬਰ ਡਾਕਟਰ ਦਰਸ਼ਨ ਸਿੰਘ ਗੋਬਿੰਦਪੁਰਾ ਅਤੇ ਡਾਕਟਰ ਜਗਤਾਰ ਸਿੰਘ ਕਰਾੜਵਾਲਾ ਨੇ ਜ਼ਿਲ੍ਹੇ ਦੀਆਂ ਗਤੀਵਿਧੀਆਂ ਬਾਰੇ ਚਾਨਣ ਪਾਇਆ ਸਟੇਜ ਸੈਕਟਰੀ ਡਾਕਟਰ ਜਗਦੀਸ਼ ਸਿੰਘ ਨੇ ਮੀਟਿੰਗ ਏਜੰਡਿਆਂ ਨੂੰ ਨੋਟ ਕਰਵਾਇਆ ਚੇਅਰਮੈਨ ਡਾਕਟਰ ਹਰਜੀਤ ਸਿੰਘ ਪੂਹਲਾ ਡਾਕਟਰ ਪਰਮਜੀਤ ਸਿੰਘ ਪੂਹਲੀ ਡਾਕਟਰ ਜਗਸੀਰ ਸਿੰਘ ਨਥਾਣਾ ਡਾਕਟਰ ਅਜੈਬ ਸਿੰਘ ਨਥਾਣਾ ਡਾਕਟਰ ਸੁੱਖਰਾਜ ਸਿੰਘ ਗੋਬਿੰਦਪੁਰਾ ਡਾਕਟਰ ਰਣਜੀਤ ਸਿੰਘ ਗੋਬਿੰਦਪੁਰਾ ਡਾਕਟਰ ਭੋਲਾ ਰਾਮ ਸੇਮਾ ਡਾਕਟਰ ਸੱਤਪਾਲ ਮੰਗਲਾ ਡਾਕਟਰ ਸ਼ਿਵਜੰਟ ਸਿੰਘ ਪੂਹਲਾ ਡਾਕਟਰ ਜਗਤਾਰ ਸਿੰਘ ਗੋਬਿੰਦਪੁਰਾ ਡਾਕਟਰ ਅੰਗਰੇਜ਼ ਸਿੰਘ ਢੇਲਵਾ ਨੇ ਯੂਨੀਅਨ ਨੂੰ ਮਜ਼ਬੂਤ ਕਰਨ ਬਾਰੇ ਆਪਣੇ ਵਿਚਾਰ ਰੱਖੇ ਅਤੇ ਸਰਕਾਰ ਤੋਂ ਰਜਿਸਟਰੇਸ਼ਨ ਦੀ ਮੰਗ ਕੀਤੀ ਮੀਟਿੰਗ ਵਿੱਚ ਬੰਬੇ ਕਲੀਨਿਕ ਦੇ ਡਾਕਟਰ ਜੇ ਐਸ ਮਿੱਤਲ ਨੇ ਦਿਮਾਗ ਅਤੇ ਰੀੜ ਦੀ ਹੱਡੀ ਦੀਆਂ ਬਿਮਾਰੀਆਂ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ ਇਹ ਜਾਣਕਾਰੀ ਪ੍ਰੈਸ ਸਕੱਤਰ ਡਾਕਟਰ ਹਰਬੰਸ ਸਿੰਘ ਗੰਗਾ ਨੇ ਸਾਂਝੀ ਕੀਤੀ ਅਤੇ ਮੀਟਿੰਗ ਵਿੱਚ ਆਏ ਹੋਏ ਡਾਕਟਰ ਸਾਥੀਆਂ ਦਾ ਧੰਨਵਾਦ ਕੀਤਾ।
  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *