ਵਾਰਡ ਨੰਬਰ 10 ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਣ ਦਵਾਂਗਾ – ਸੁਖਦੀਪ ਸੋਨੀ 

Spread the love

 ਮਾਛੀਵਾੜਾ ਸਾਹਿਬ, 13 ਦਸੰਬਰ (ਸੁੱਚਾ ਬੰਗੜ) ਕਾਂਗਰਸ ਪਾਰਟੀ ਵੱਲੋਂ ਇਸ ਵਾਰ ਵਾਰਡ ਨੰਬਰ 10 ਤੋਂ ਨੌਜਵਾਨ ਪੜੇ ਲਿਖੇ ਅਤੇ ਪ੍ਰੋਪਰਟੀ ਡੀਲਰ ਸੁਖਦੀਪ ਸਿੰਘ ਸੋਨੀ ਨੂੰ ਟਿਕਟ ਦਿੱਤੀ ਹੈ। ਸੁਖਦੀਪ ਸਿੰਘ ਸੋਨੀ ਉਹ ਚਿਹਰਾ ਹਨ ਜੋ ਵਿਕਾਸ ਨੂੰ ਲੈ ਕੇ ਹਮੇਸ਼ਾ ਹੀ ਤਤਪਰ ਰਹਿੰਦੇ ਹਨ। ਉਹਨਾਂ ਦੀ ਧਰਮ ਪਤਨੀ ਨੂੰ ਪਿੰਡ ਦੇ ਸਰਪੰਚ ਬਣਾਇਆ ਗਿਆ ਸੀ ਅਤੇ ਉਨਾਂ ਨੇ ਪਿੰਡ ਦਾ ਵਿਕਾਸ ਕੀਤਾ ਜੋ ਪਿੰਡ ਦੇ ਲੋਕਾਂ ਦੇ ਮੂੰਹੋ ਬੋਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੰਦੇ ਹਨ ਅਤੇ ਪਿੰਡ ਵਿੱਚ ਖੇਡਾਂ ਵੀ ਕਰਵਾਉਂਦੇ ਹਨ। ਉਹਨਾਂ ਨੇ ਕਿਹਾ ਕਿ ਮੈਨੂੰ ਪੂਰਨ ਭਰੋਸਾ ਹੈ ਵਾਰਡ ਦੇ ਲੋਕ ਮੈਨੂੰ ਜਿਤਾ ਕੇ ਆਪਣੇ ਵਾਰਡ ਦਾ ਕੌਂਸਲਰ ਬਣਾਉਣਗੇ, ਵਾਰਡ ਵਿੱਚ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਵਾਂਗੇ। ਮੈਂ ਹਮੇਸ਼ਾ ਹੀ ਉਹਨਾਂ ਦਾ ਸੇਵਾਦਾਰ

ਰਹਾਂਗਾ। ਉਹਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰ ਇੱਕ ਉਮੀਦਵਾਰ ਨੂੰ ਵੋਟ ਪਾ ਕੇ ਕਾਮਯਾਬ ਕਰੋ।

  • Related Posts

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

    Spread the love

    Spread the loveਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ…

    Leave a Reply

    Your email address will not be published. Required fields are marked *