ਸਪੀਕਰ ਸ. ਸੰਧਵਾਂ ਨੇ ਨਹਿਰ ਵਿੱਚ ਪਏ ਪਾੜ ਦਾ ਲਿਆ ਜਾਇਜ਼ਾ

Spread the love

ਅਧਿਕਾਰੀਆਂ ਨੂੰ ਨਹਿਰ ਦੇ ਪਾੜ ਨੂੰ ਜਲਦ ਪੂਰਨ ਦੇ ਦਿੱਤੇ ਨਿਰਦੇਸ਼

ਫਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਕੁਹਾਰਵਾਲਾ ਵਿਖੇ ਨਹਿਰ ਟੁੱਟਣ ਦੀ ਖਬਰ ਮਿਲਣ ਤੇ ਮੌਕੇ ਤੇ ਪਹੁੰਚ ਕੇ ਨਹਿਰ ਦਾ ਜਾਇਜ਼ਾ ਲਿਆ। ਜਾਇਜਾ ਲੈਣ ਉਪਰੰਤ ਉਨ੍ਹਾਂ ਸਬੰਧਤ ਵਿਭਾਗ ਨੂੰ ਜਲਦੀ ਹੱਲ ਦੇ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਹਦਾਇਤ ਕੀਤੀ ਕਿ ਨਹਿਰ ਦੇ ਪਾੜ ਪੈਣ ਨਾਲ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦੀ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਉਨ੍ਹਾਂ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਨਹਿਰ ਵਿੱਚ ਪਏ ਪਾੜ ਨੂੰ ਜਲਦ ਪੂਰਿਆ ਜਾਵੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ

ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *