ਅਬੋਹਰ ਰੋਡ ਤੇ ਹੋਈ ਭਾਜਪਾ ਮੰਡਲ 3 ਦੀ ਮੀਟਿੰਗ

Spread the love

ਸ੍ਰੀ ਮੁਕਤਸਰ ਸਾਹਿਬ, 28 ਅਗਸਤ ()- ਅਬੋਹਰ ਰੋਡ ਤੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਤਿੰਨ ਦੀ ਇੱਕ ਮੀਟਿੰਗ ਪ੍ਰਧਾਨ ਰਜਿੰਦਰ ਕੁਮਾਰ ਭੁਜੀਆ ਵਾਲੇ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਹੁੰਚੇ ਵੱਖ-ਵੱਖ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੇ 121 ਪੀੜਿਤ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਘੋਸ਼ਣਾ ਕਰਨ ਤੇ ਪ੍ਰਧਾਨ ਮੰਤਰੀ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦ ਕੀਤਾ ਗਿਆ। ਨਾਲ ਹੀ ਇਸ ਫੈਸਲੇ ਤੇ ਖੁਸ਼ੀ ਜਾਹਰ ਕੀਤੀ ਗਈ। ਇਸ ਮੌਕੇ ਭਾਈ ਰਾਹੁਲ ਸਿੱਧੂ, ਮਮਤਾ ਸ਼ੁਕਲਾ, ਬਬਲੂ ਪੰਜਮਣਾ, ਸ਼ਿਵਨੰਦਨ ਬਿੱਲੂ ਕਟਾਰੀਆ, ਸ਼ਿਸ਼ੁਪਾਲ ਸਿੰਘ, ਹੀਰਾ ਕੁਮਾਰ, ਸ਼ਮਿੰਦਰ ਸਿੰਘ ਸੇਖੋਂ, ਹੀਰਾ ਸਿੰਘ, ਨਵੀਨ ਕੁਮਾਰ ਨਵੀ ਮੋਰਵਾਲ, ਮਨੀਸ਼ ਧਮੀਜਾ, ਵਰਿੰਦਰ ਸਿੰਘ, ਅਭਿਸ਼ੇਕ ਗੋਇਲ, ਚੰਦਰ ਪ੍ਰਕਾਸ਼, ਰਾਹੁਲ ਸ਼ਾਕਅ, ਵਿਕਾਸ ਸ਼ੁਕਲਾ, ਰਾਮ ਅਵਤਾਰ, ਰਾਹੁਲ ਕਟਾਰੀਆ, ਸੰਤੋਸ਼ ਕੁਮਾਰ ਸਮੇਤ ਵੱਡੀ ਗਿਣਤੀ ਚ ਭਾਜਪਾ ਵਰਕਰ ਵੀ ਮੌਜੂਦ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *