ਅਮਨ ਰਾਜਪੂਤ ਵਲੋ ਇੰਪਰੂਵਮੈਂਟ ਟਰੱਸਟ ਚੇਅਰਮੈਨ ਸਰਬਜੋਤ ਸਿੰਘ ਧੰਜਲ   ਸਨਮਾਨਿਤ

Spread the love
ਅੰਮ੍ਰਿਤਸਰ, 19 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  )  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ ਅੰਮ੍ਰਿਤਸਰ ਸਹਿਰੀ ਦੇ ਜਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਅੰਮਿ੍ਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਰਜਿ ਦੇ ਜਿਲ੍ਹਾ ਪ੍ਰਧਾਨ ਅਮਨ ਰਾਜਪੂਤ ਵਲੋ ਸਰਬਜੋਤ ਸਿੰਘ ਧੰਜਲ ਨੂੰ ਸਨਮਾਨਤ ਕੀਤਾ ਗਿਆ ਇਸ ਮੌਕੇ ਅਮਨ ਰਾਜਪੂਤ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫਤਾਰ ਮਿਲੇਗੀ ਉਨ੍ਹਾਂ ਨੇ ਵਿਸਵਾਸ ਜਤਾਇਆ ਕਿ ਧੰਜਲ  ਦੀ ਅਗਵਾਈ ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਸਹਿਰ ਦੇ ਵਿਕਾਸ, ਬੁਨਿਆਦੀ ਢਾਂਚੇ ਦੇ ਮਜਬੂਤੀਕਰਨ ਅਤੇ ਲੋਕ ਭਲਾਈ ਦੇ ਪ੍ਰੋਜੈਕਟਾਂ ਨੂੰ ਹੋਰ ਤੇਜੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਰੋਹਿਤ ਰਾਜਪੂਤ ਅਤੇ ਹੋਰ ਹਾਜ਼ਰ ਸਨ
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *