ਆਪ ਸਰਕਾਰ ਦੇ ਕਾਰਜਕਾਲ ਦਰਾਨ ਕੀਤੇ ਰਿਕਾਰਡ ਵਿਕਾਸ ਕਾਰਜਾਂ ਦੇ ਆਧਾਰ ਤੇ ਹੋਣਗੀਆਂ ਜਿੱਤਾਂ – ਗੁਰਲਾਲ ਘਨੌਰ 

Spread the love

 ਨਗਰ ਪੰਚਾਇਤ ਚੋਣਾਂ ‘ਚ ਜਿੱਤ ਪ੍ਰਾਪਤ ਕਰ ਇਤਿਹਾਸ ਸਿਰਜੇਗੀ ‘ਆਪ’ :- ਰਵੀ ਘਨੌਰ

ਘਨੌਰ, 13 ਦਸੰਬਰ (ਅਭਿਸ਼ੇਕ ਸੂਦ) ਹਲਕਾ ਘਨੌਰ ਵਿਧਾਇਕ ਗੁਰਲਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸਰਕਾਰ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਸਥਾਨਕ ਸਰਕਾਰਾਂ ਬਣਾ ਕੇ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਹੋਵੇਗੀ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਗੁਰਲਾਲ ਘਨੌਰ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਪੇਪਰ ਦਾਖਲ ਕਰਵਾਉਣ ਤੋਂ ਬਾਅਦ  ਗੱਲਬਾਤ ਕਰਦੇ ਹੋਏ ਕੀਤਾ,ਉਹਨਾਂ ਕਿਹਾ ਕਿ ਆਪ ਸਰਕਾਰ ਦੇ ਕਾਰਜਕਾਲ ਦਰਾਨ ਕੀਤੇ ਰਿਕਾਰਡ ਵਿਕਾਸ ਕਾਰਜਾਂ ਦੇ ਚੱਲਦਿਆਂ ਵੋਟਰਾਂ ਕੋਲ ਜਾਵਾਂਗੇ ਤੇ ਆਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਾਂਗੇ, ਇਸ ਮੌਕੇ ਵਾਰਡ ਨੰਬਰ 2 ਤੋਂ ਉਮੀਦਵਾਰ ਰਵੀ ਘਨੌਰ ਕਿਹਾ  ਕਿ ਭਗਵੰਤ ਮਾਨ ਦੀ ਅਗਵਾਹੀ ਹੇਠ ਸਥਾਨਕ ਸਰਕਾਰਾਂ ਦੀਆਂ ਚੋਣਾਂ ਆਮ ਆਦਮੀ ਪਾਰਟੀ ਨਿਰਪੱਖ ਤਰੀਕੇ ਨਾਲ ਕਰਾਵਾਉਣ ਜਾ ਰਹੀ ਹੈ,ਆਪ ਵੱਲੋਂ ਨਗਰ ਪੰਚਾਇਤ ਚੋਣਾਂ ਵਿੱਚ 11 ਵਾਰਡਾਂ ਲਈ ਸੁਝਵਾਨ ਤੇ ਇਮਾਨਦਾਰ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ,ਉਹਨਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਵਾਂ ਇਤਿਹਾਸ ਸਿਰਜੇਗੀ,ਇਸ ਮੌਕੇ ਜੋਧਵੀਰ ਸਿੰਘ, ਗੁਰਤਾਜ ਸੰਧੂ, ਕੁਲਵੰਤ ਕੋਚ,ਸਰਪੰਚ ਇੰਦਰਜੀਤ ਸਿੰਘ ਸਿਆਲੂ, ਪਰਮਿੰਦਰ ਪੰਮਾ ਘਨੌਰ,ਸੋਨੂੰ ਬਘੋਰਾ, ਸਰਪੰਚ ਪਿੰਦਰ ਬਘੋਰਾ, ਪਵਿੱਤਰ ਠੇਕੇਦਾਰ, ਦਵਿੰਦਰ ਸਰਪੰਚ ਕੁਥਾਖੇੜੀ, ਸੁਰਿੰਦਰ ਤੁਲੀ,ਸਰਪੰਚ ਭੂਪਿੰਦਰ ਸਿੰਘ, ਸਰਪੰਚ ਕਰਮ ਸਿੰਘ, ਮੱਖਣ ਘਨੌਰ, ਗੁਰਵਿੰਦਰ ਸਿੰਘ ਕਾਲਾ,ਬਿਨੀ ਬਾਂਸਲ, ਹੈਪੀ ਰਾਮਪੁਰ, ਗੁਰਪ੍ਰੀਤ ਮੰਨਣ, ਸਰਪੰਚ ਮਨਦੀਪ ਲੰਜਾਂ,ਹਰਚਰਣ ਸਰਪੰਚ, ਸਰਪੰਚ

Oplus_131072

ਨਰਸਿਹਂ ਕਾਮੀ ਖ਼ੁਰਦ, ਹਨੀ ਘਨੌਰ, ਬਿੰਦਰ ਸਿੰਘ,ਸੋਨੂੰ ਅਲਾਮਦੀਪੁਰ, ਟੀਨਾ ਸੂਦ, ਅਜੇ ਘਨੌਰ ਕੁਲਵਿੰਦਰ ਸਿੰਘ  ਤੋਂ ਇਲਾਵਾ ਆਪ ਦੇ ਉਮੀਦਵਾਰ ਹਾਜ਼ਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *