ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਚ ਕੁਲ 9.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ 121 ਮੰਡੀਆਂ ‘ਚ ਰਜਿਸਟਰ ਕੀਤੀ ਗਈ ਸੀ।ਆੜ੍ਹਤੀਆਂ ਵੱਲੋਂ ਫੋਕਲ ਪੁਆਇੰਟ ਵਿਖੇ ਬਾਰਦਾਨਾ ਮੁਹਈਆ ਕਰਵਾਉਣ ਦੀ ਮੰਗ ਨੂੰ ਲਈ ਕੇ ਉਨ੍ਹਾਂ ਕਿਹਾ ਕਿਬਾਰਦਾਨੇ ਦੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆੜ੍ਹਤੀਏ ਇਸ ਟੀਮ ਵੱਜੋਂ ਕੰਮ ਕਰਨ ਤਾਂ ਜੋ ਕਣਕ ਦੀ ਖਰੀਦ ਦਾ ਕੰਮ ਸਮੇਂ ਸਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫਸਰ ਸ਼੍ਰੀ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਮੁਨੀਸ਼ ਕੁਮਾਰ, ਜ਼ਿਲ੍ਹਾ ਮੈਨੇਜਰ ਪਨਸਪ ਸ਼੍ਰੀ ਵਿਕਾਸ ਗਰਗ, ਜ਼ਿਲ੍ਹਾ ਮੈਨੇਜਰ ਮਾਰਕਫੈਡ ਸ਼੍ਰੀ ਸੰਜੀਵ ਕੁਮਾਰ ਅਤੇ ਵੱਖ ਵੱਖ ਆੜਤੀ ਜਥੇਬੰਦੀ ਦੇ ਨੁਮਾਇੰਦੇ ਵੀ ਹਾਜ਼ਰ ਸਨSpread the love ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…
Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…
