ਕਾਂਗਰਸ ਪਾਰਟੀ ਬਲਾਚੌਰ ਦਾ ਵਰਕਰ ਪੂਰੀ ਤਰਾਂ ਮੁਸਤੈਦ- ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ

Spread the love

ਬਲਾਚੌਰ 6 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਦਾ ਵਰਕਰ ਭਵਿੱਖ ਲਈ ਪੂਰੀ ਤਰਾਂ ਤਿਆਰ ਹੈ ਇਹੋ ਕਹਿਣਾ ਹੈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਪ੍ਰਧਾਨ ਅਜੇ ਮੰਗੂਪੁਰ ਦਾ। ਬੀਤੇ ਦਿਨੀ ਐਸ ਆਈ ਆਰ ਨਾਲ ਸੰਬੰਧਿਤ ਕਾਂਗਰਸ ਪਾਰਟੀ ਦਫਤਰ ਬਲਾਚੌਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਕਾਂਗਰਸ ਪਾਰਟੀ ਵੱਲੋਂ ਤੈਨਾਤ ਕੀਤੇ ਗਏ ਸਾਰੇ ਹੀ ਬੀ BLA ਨੇ ਬੜੇ ਉਤਸਾਹ ਨਾਲ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਦੀ ਅਗਵਾਈ ਕਰਦਿਆਂ ਸ਼੍ਰੀ ਵਿਕਾਸ ਸੰਗਰ  ਐਸ ਆਈ ਆਰ ਕੋ-ਆਰਡੀਨੇਟਰ ਵੱਲੋਂ ਸਾਰੇ ਹੀ ਕਾਂਗਰਸੀ ਸਾਥੀਆਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਤੋਂ ਜਾਣੂ ਕਰਾਇਆ ਗਿਆ। ਇਸ ਉਪਰੰਤ ਸ਼੍ਰੀ ਅਮ੍ਰਿਤਪਾਲ ਭੋਸਲੇ ਵੱਲੋਂ ਵਿਸਤਾਰ ਪੂਰਵਕ SIR ਬਾਰੇ ਸਮਝਾਇਆ ਗਿਆ ਅਤੇ ਇਸ ਦੀ ਮੱਹਤਤਾ ਬਾਰੇ ਦੱਸਿਆ ਗਿਆ। ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਵੱਲੋਂ ਆਪਣੇ ਸਾਰੇ ਹੀ ਸਾਥੀਆਂ ਨੂੰ ਭਵਿੱਖ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਮਿਹਨਤ ਕਰਨ ਲਈ ਪ੍ਰੇਰਿਆ ਗਿਆ ਜਿਸ ਤੇ ਸਾਰੇ ਹੀ ਸਾਥੀਆਂ ਵੱਲੋਂ ਹੱਥ ਖੜੇ ਕਰ ਉਨ੍ਹਾਂ ਨੂੰ ਮਨਜ਼ੂਰੀ ਅਤੇ ਆਸ਼ਵਾਸਨ ਦਿੱਤਾ ਗਿਆ ਕਿ ਕਾਂਗਰਸ ਪਾਰਟੀ ਦਾ ਹਰ ਇੱਕ ਵਰਕਰ ਅਜੇ ਮੰਗੂਪੁਰ ਅਤੇ ਕਾਂਗਰਸ ਪਾਰਟੀ ਲਈ ਦਿਨ-ਰਾਤ ਇੱਕ ਕਰ ਦੇਵੇਗਾ। ਇਸ ਮੀਟਿੰਗ ਉਪਰੰਤ SIR ਨਾਲ ਸੰਬੰਧਿਤ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਜਿਸ ਵਿੱਚ SIR ਬਾਰੇ ਤੱਥਾਂ ਨੂੰ ਜਨਤਕ ਕੀਤਾ ਗਿਆ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਸ਼੍ਰੀ ਵਿਕਾਸ ਸੰਗਰ SIR ਕੋ-ਆਰਡੀਨੇਟਰ, ਸ਼੍ਰੀ ਅਮ੍ਰਿਤਪਾਲ ਭੋਸਲੇ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਧਰਮਪਾਲ ਸਾਬਕਾ ਚੇਅਰਮੈਨ, ਨਾਨਕ ਸਿੰਘ ਜੰਡੀ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਪ੍ਰੇਮ ਕੁਮਾਰ ਚੇਅਰਮੈਨ ਜਵਾਹਰ ਬਾਲ ਮੰਚ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸੱਕਤਰ ਡੀ.ਸੀ.ਸੀ., ਸੁਰਿੰਦਰ ਸ਼ਿੰਦਾ ਬੁਲਾਰਾ ਡੀ.ਸੀ.ਸੀ. ਅਤੇ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰ ਹਾਜ਼ਰ मठ ।

  • Related Posts

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

    Spread the love

    Spread the loveਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ…

    Leave a Reply

    Your email address will not be published. Required fields are marked *