ਗੁਰਲਾਲ ਘਨੌਰ ਦੇ ਪ੍ਰਗਟਾਏ ਭਰੋਸੇ ਲਈ ਧੰਨਵਾਦ : ਰਾਮ ਆਸਰਾ, ਸਿੰਦਰ 

Spread the love

ਗੁਰਲਾਲ ਘਨੌਰ ਦੇ ਪ੍ਰਗਟਾਏ ਭਰੋਸੇ ਲਈ ਧੰਨਵਾਦ : ਰਾਮ ਆਸਰਾ, ਸਿੰਦਰ

ਘਨੌਰ, 19 ਦਿਸੰਬਰ (ਅਭਿਸ਼ੇਕ ਸੂਦ) ਸ਼ਹਿਰ ਘਨੌਰ ਦੇ ਲੋਕਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਵਾਲੀ ਸਰਕਾਰ ’ਚ ਆਪਣਾ ਅਟੁੱਟ ਵਿਸ਼ਵਾਸ ਅਤੇ ਭਰੋਸਾ ਦਿਖਾਇਆ ਹੈ। ਨਗਰ ਪੰਚਾਇਤ ਘਨੌਰ ਦਿਆਂ ਚੋਣਾਂ ਵਿੱਚ ਸਾਰੇ ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਨਿਰਵਿਰੋਧ ਜੇਤੂ ਰਹੇ। ਇਸ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਰਾਮ ਆਸਰਾ, ਜਿੰਦਰ MC ਵਾਰਡ ਨੰਬਰ 10 ਘਨੌਰ ਨੇ ਸ਼ਹਿਰ ਵਾਸੀਆਂ ਅਤੇ ਆਪ ਪਾਰਟੀ ਵਰਕਰਾਂ ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕੀਤਾ, ਜਿਨ੍ਹਾਂ ਜਿੱਤ ਨੂੰ ਯਕੀਨੀ ਬਣਾਉਣ ਲਈ ਘਨੌਰ ਸ਼ਹਿਰ ਚ ਪਾਰਟੀ ਉਮੀਦਵਾਰਾਂ ਲਈ ਦਿਨ ਰਾਤ ਪ੍ਰਚਾਰ ਕੀਤਾ। ਰਾਮ ਆਸਰਾ, ਜਿੰਦਰ ਨੇ ਕਿਹਾ ਕਿ ਇਹਨਾਂ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ

Oplus_131072

ਪੰਜਾਬ ਦੇ ਲੋਕਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਗੁਰਲਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਇਸੇ ਤਰ੍ਹਾਂ ਮਾਣ ਸਤਕਾਰ ਬਖ਼ਸ਼ਦੇ ਰਹਿਣਗੇ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *