ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦਾ ਵੱਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ 

Spread the love
ਸ਼੍ਰੀ ਮੁਕਤਸਰ ਸਾਹਿਬ‌‌‌, 29 ਅਗਸਤ ( ਮਨਪ੍ਰੀਤ ਮੋਨੂੰ ) ਅਧਿਆਪਕਾ ਦੀਆਂ ਮੰਗਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸਿੱਖਿਆ ਸ੍ਰੀ ਯਾਦਵਿੰਦਰ ਸਿੰਘ ਮਾਨ ਨੂੰ ਅਧਿਆਪਕਾ ਦੀਆਂ ਸਮੱਸਿਆਂਵਾਂ ਸਬੰਧੀ ਮਿਲਿਆ। ਮਿੱਡ ਡੇ ਮੀਲ ਦੀ ਰਾਸ਼ੀ ਦੋ ਮਹੀਨਿਆਂ ਤੋਂ ਜਾਰੀ ਨਾ ਹੋਣ ਅਧਿਆਪਕਾ ਨੂੰ ਬਹੁਤ ਮੁਸ਼ਿਕਲ ਆ ਰਹੀ ਹੈ । ਜ਼ਿਲ੍ਹਾ ਸਿੱਖਿਆ ਅਫਸਰ ਐਲੀ ਸਿੱਖਿਆ ਨੇ ਦੱਸਿਆ ਜਲਦ ਹੀ ਮਿਡ ਡੇ ਮੀਲ ਦੀ ਰਾਸ਼ੀ ਆ ਰਹੀ ਹੈ।ਵਾਧੂ ਕਮਰੇ ਦੀ ਦੂਸਰੀ ਕਿਸ਼ਤ ਜਾਰੀ ਨਾ ਹੋਣਾ ਹੋ ਕਾਰਨ ਅਧਿਆਪਕਾਂ ਨੂੰ ਬਹੁਤ ਮੁਸ਼ਿਕਲ ਦਾ ਸਾਹਮਣਾ ਕਰਨਾ ਪੈਂਦਾ ਹੈ । ਸਿੱਖਿਆ ਕ੍ਰਾਂਤੀ ਦੀ ਗ੍ਰਾਂਟ ਜਾਰੀ ਨਾ ਹੋਣਾ ਹੋਣ ਸਬੰਧੀ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ ਅਤੇ ਪ੍ਰੀ ਪ੍ਰਾਇਮਰੀ ਦੀਆਂ ਵਰਦੀਆਂ ਦੀ ਗ੍ਰਾਂਟ ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ।ਇਸ ਮੌਕੇ ਅਜੀਤਪਾਲ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਜਸਵਿੰਦਰ ਸਿੰਘ,ਨਵਦੀਪ ਸੁੱਖੀ, ਅਤੇ ਲਖਵਿੰਦਰ ਸਿੰਘ ਵੀ ਹਾਜ਼ਰ ਸਨ ।
  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *