ਘਨੌਰ ਦੀ ਜਨਤਾ ਇਮਾਨਦਾਰ ਅਤੇ ਸਰਗਰਮ ਹਲਕਾ ਇੰਚਾਰਜ ਚਾਹੁੰਦੀ ਹੈ’ ਜਲਦ ਹੀ ਹੋਵੇਗੀ ਵੱਡੀ ਮੀਟਿੰਗ, ਹਲਕੇ ਦੀ ਸਿਆਸਤ ‘ਚ ਆਵੇਗਾ ਵੱਡਾ ਬਦਲਾਅ’ਘਨੌਰ ਦੀ ਸਿਆਸਤ ‘ਚ ਵੱਡੀ ਹਲਚਲ,ਸੀਨੀਅਰ ਆਗੂ ਹਰਦੀਪ ਸਿੰਘ ਲਾਡਾ ਦੀ ਰਾਜਾ ਵੜਿੰਗ ਨਾਲ ਮੁਲਾਕਾਤ

Spread the love
ਘਨੌਰ 6 ਜੁਲਾਈ (ਅਭਿਸ਼ੇਕ ਸੂਦ)ਹਲਕਾ ਘਨੌਰ ਦੀ ਸਿਆਸਤ ‘ਚ ਪਿਛਲੇ ਦਿਨੀਂ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਹਰਦੀਪ ਸਿੰਘ ਲਾਡਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਹਰਦੀਪ ਸਿੰਘ ਲਾਡਾ ਨੇ ਘਨੌਰ ਹਲਕਾ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਰਾਜਾ ਵੜਿੰਗ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਲਕੇ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਅਤੇ ਇੱਕ ਅਜਿਹੇ ਇਮਾਨਦਾਰ ਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਹਲਕਾ ਇੰਚਾਰਜ ਦੀ ਮੰਗ ਕਰ ਰਹੀ ਹੈ ਜੋ ਲੋਕਾਂ ਦੇ ਦੁੱਖ-ਸੁੱਖ ‘ਚ ਸ਼ਾਮਲ ਹੋਵੇ। ਇਸ ਮੌਕੇ ਹਰਦੀਪ ਸਿੰਘ ਲਾਡਾ ਨੇ ਕਿਹਾ ਕਿ ਪਾਰਟੀ ਨੂੰ ਹਲਕੇ ‘ਚ ਮੁੜ ਤੋਂ ਮਜ਼ਬੂਤ ਕਰਨ ਲਈ ਜਲਦ ਹੀ ਘਨੌਰ ਵਿਖੇ ਇੱਕ ਵੱਡੀ ਮੀਟਿੰਗ ਦਾ ਆਯੋਜਨ ਕੀਤਾ ਜਾਵੇਗਾ। ਇਸ ਮੀਟਿੰਗ ‘ਚ ਹਲਕੇ ਭਰ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਪਤਵੰਤੇ ਸੱਜਣਾਂ ਨੂੰ ਸੱਦਾ ਦਿੱਤਾ ਜਾਵੇਗਾ ਤਾਂ ਜੋ ਪਾਰਟੀ ਦੀ ਆਉਣ ਵਾਲੀ ਰਣਨੀਤੀ ਤੈਅ ਕੀਤੀ ਜਾ ਸਕੇ। ਹਰਦੀਪ ਸਿੰਘ ਲਾਡਾ ਨੇ ਰਾਜਾ ਵੜਿੰਗ ਪ੍ਰਧਾਨ ਨੂੰ ਵਿਸ਼ਵਾਸ ਦਿਵਾਉਂਦਿਆਂ ਹੋਇਆ ਕਿਹਾ ਜੋ ਹਾਈ ਕਮਾਂਡ ਕਾਂਗਰਸ ਦਾ ਸਾਨੂੰ ਹੁਕਮ ਲਗਾਏਗੀ ਉਸ ਨੂੰ ਅਸੀਂ ਅਸੀਂ ਤਨ ਮਨ ਨਿਵਾਉਣ ਦੀ ਕੋਸ਼ਿਸ਼ ਕਰਾਂਗੇ ਅਤੇ ਰਾਜਾ ਵੜਿੰਗ ਨੂੰ ਵਿਸ਼ਵਾਸ ਦਵਾਇਆ ਕਿ ਅਸੀਂ ਹਲਕਾ ਘਨੌਰ ਵਿੱਚ ਕਿਹਾ ਕਿ ਘਨੌਰ ਦੀ ਸਿਆਸਤ ਵਿੱਚ ਜਲਦ ਹੀ ਇੱਕ ਵੱਡਾ ਧਮਾਕਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਸੂਤਰਾਂ ਅਨੁਸਾਰ ਪਾਰਟੀ ਹਾਈਕਮਾਨ ਵੀ ਹਲਕਾ ਘਨੌਰ ਨੂੰ ਲੈ ਕੇ ਗੰਭੀਰ ਹੈ ਅਤੇ ਜਲਦ ਹੀ ਸੰਗਠਨਾਤਮਕ ਪੱਧਰ ‘ਤੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਰਾਜਾ ਵੜਿੰਗ ਨੇ ਵੀ ਹਲਕੇ ਦੀ ਮਜ਼ਬੂਤੀ ਲਈ ਹਰ ਸੰਭਵ ਮਦ ਦਾ ਭਰੋਸਾ ਦਿਵਾਇਆ ਹੈ ਇਸ ਮੌਕੇ ਹਰਦੀਪ ਸਿੰਘ ਲਾਡਾ ਨੇ ਕਿਹਾ ਕਿ ਪਾਰਟੀ ਨੂੰ ਹਲਕੇ ‘ਚ ਮੁੜ ਤੋਂ ਮਜ਼ਬੂਤ ਕਰਨ ਲਈ ਜਲਦ ਹੀ ਘਨੌਰ ਵਿਖੇ ਇੱਕ ਵੱਡੀ ਮੀਟਿੰਗ ਦਾ ਆਯੋਜਨ ਕੀਤਾ ਜਾਵੇਗਾ। ਇਸ ਮੀਟਿੰਗ ‘ਚ ਹਲਕੇ ਭਰ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਪਤਵੰਤੇ ਸੱਜਣਾਂ ਨੂੰ ਸੱਦਾ ਦਿੱਤਾ ਜਾਵੇਗਾ ਤਾਂ ਜੋ ਪਾਰਟੀ ਦੀ ਆਉਣ ਵਾਲੀ ਰਣਨੀਤੀ ਤੈਅ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਸੂਤਰਾਂ ਅਨੁਸਾਰ ਪਾਰਟੀ ਹਾਈਕਮਾਨ ਵੀ ਹਲਕਾ ਘਨੌਰ ਨੂੰ ਲੈ ਕੇ ਗੰਭੀਰ ਹੈ ਅਤੇ ਜਲਦ ਹੀ ਸੰਗਠਨਾਤਮਕ ਪੱਧਰ ‘ਤੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਰਾਜਾ ਵੜਿੰਗ ਨੇ ਵੀ ਹਲਕੇ ਦੀ ਮਜ਼ਬੂਤੀ ਲਈ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਹੈ।ਇਸ ਮੁਲਾਕਾਤ ਤੋਂ ਬਾਅਦ ਘਨੌਰ ਦੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਵਰਕਰਾਂ ਦਾ ਮੰਨਣਾ ਹੈ ਕਿ ਹਰਦੀਪ ਸਿੰਘ ਲਾਡਾ ਦੇ ਤਜਰਬੇ ਅਤੇ ਲੋਕਾਂ ਨਾਲ ਜੁੜਾਵ ਨਾਲ ਪਾਰਟੀ ਨੂੰ ਹਲਕੇ ‘ਚ ਨਵੀਂ ਜਾਨ ਮਿਲੇਗੀ.
  • Related Posts

    *ਮਾਨ ਸਰਕਾਰ ਨੇ ਮਾਵਾਂ-ਧੀਆਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ: ਵਿਧਾਇਕਾ ਸੰਤੋਸ਼ ਕਟਾਰੀਆ* *ਬਲਾਚੌਰ ਵਿਖੇ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ* *ਔਰਤਾਂ ਦੇ ਖਾਤਿਆਂ ‘ਚ ਪਾਈ 3 ਮਹੀਨਿਆਂ ਦੀ ਇਕੱਠੀ ਰਾਸ਼ੀ*

    Spread the love

    Spread the love ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਜ਼ਮੀਨੀ ਪੱਧਰ…

    ਬਲਵਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ; ਮਹਾਰਾਜਾ ਪੈਲਸ ਵਿਖੇ ਹਜ਼ਾਰਾਂ ਨੌਜਵਾਨਾਂ ਦੇ ਇਕੱਠ ‘ਚ ਪਹੁੰਚੀਆਂ ਪ੍ਰਮੁੱਖ ਪੰਥਕ ਸ਼ਖਸੀਅਤਾਂ

    Spread the love

    Spread the love ਸਮਰਾਲਾ, 05 ਜੁਲਾਈ (ਮੁਕੇਸ਼ ਵਰਮਾ) ਪੰਜਾਬ ਦੀ ਸਿਆਸਤ ਅਤੇ ਪੰਥਕ ਸਫ਼ਾਂ ਵਿੱਚ ਉਸ ਵੇਲੇ ਇੱਕ ਬਹੁਤ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਪ੍ਰਮੁੱਖ ਨੌਜਵਾਨ ਆਗੂ ਬਲਵਿੰਦਰ…

    Leave a Reply

    Your email address will not be published. Required fields are marked *