ਚੇਅਰਮੈਨ ਨਿਰਭੈ ਸਿੰਘ ਘੁੰਡਰ ਦਾ ਕੀਤਾ ਗਿਆ ਸਵਾਗਤ

Spread the love
ਭਾਦਸੋਂ,26 ਜੁਲਾਈ ( ਜਗਜੀਤ ਸਿੰਘ ਕੈਂਥ ) :- ਨਿਰਭੈ ਸਿੰਘ ਘੁੰਡਰ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ ਵਜੋਂ ਨਿਯੁਕਤ ਹੋਏ ‘ਤੇ ਡਾਕਟਰ ਗਿਆਨ ਸਿੰਘ ਖਨੌੜਾ ਰਾਮਗੜੀਆ ਕੋਆਰਡੀਨੇਟਰ ਇੰਚਾਰਜ ਬੀਸੀ ਵਿੰਗ ਹਲਕਾ ਨਾਭਾ ਅਤੇ ਸਥਾਨਕ ਪਤਵੰਤਿਆਂ ਅਤੇ ਸ਼ੁਭਚਿੰਤਕਾਂ ਵੱਲੋਂ ਨਿਰਭੈ ਸਿੰਘ ਘੁੰਡਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾਕਟਰ ਗਿਆਨ ਸਿੰਘ ਖਨੌੜਾ ਰਾਮਗੜੀਆ ਕੋਆਰਡੀਨੇਟਰ ਇੰਚਾਰਜ ਬੀਸੀ ਵਿੰਗ ਹਲਕਾ ਨਾਭਾ ,ਸਦੀਕ ਚੈਅਰਮੈਨ,ਸਰਪੰਚ ਬਿਕਰਮਜੀਤ ਸਿੰਘ ਬਹਿਬਲਪੁਰ,ਸਰਪੰਚ ਗੁਰਸੇਵਕ ਸਿੰਘ,ਨਰਿੰਦਰ ਸਿੰਘ ਨੋਨੀ ਜਿੰਦਲਪੁਰ,ਸੂਬੇਦਾਰ ਸੰਤੋਖ ਸਿੰਘ,ਬਿਕਰ ਸਿੰਘ ਖਨੌੜਾ ਸੀਨੀਅਰ ਮੀਤ ਪ੍ਰਧਾਨ ਪਟਿਆਲਾ ਅਤੇ ਹੋਰ ਹਾਜ਼ਰ ਲੋਕਾਂ ਨੇ ਨਿਰਭੈ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਲੋਕਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਚੇਅਰਮੈਨ ਨਿਰਭੈ ਸਿੰਘ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਨਿਰਪੱਖਤਾ ਅਤੇ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਚੇਅਰਮੈਨ  ਅਤੇ ਰਾਮਗੜੀਆ ਵੱਲੋਂ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਪਾਰਟੀ ਨੂੰ ਇਹ ਵਿਸ਼ਵਾਸ਼ ਦਿੱਤਾ ਕਿ ਜੋਂ ਜਿੰਮੇਵਾਰੀ ਓਹਨਾ ਨੇ ਸੋਪੀ ਹੈ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਓਹਨਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਵਿੱਚ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਕੇ ਮੁੜ ਦੁਵਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *