ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਸਪਿੰਦਰਬੀਰ ਚਹਿਲ ਦਾ ਪਿੰਡ ਗੁਰਨੇ ਖੁਰਦ ਵਿੱਚ ਧੰਨਵਾਦੀ ਦੌਰਾ

Spread the love

ਭੀਖੀ,09 ਜੂਨ ( ਕਮਲ ਜਿੰਦਲ) ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਣਨ ਤੋਂ ਬਾਅਦ ਚੁਸਪਿੰਦਰਬੀਰ ਚਹਿਲ ਨੇ ਆਪਣੇ ਧੰਨਵਾਦੀ ਦੌਰੇ ਤਹਿਤ ਪਿੰਡ ਗੁਰਨੇ ਖੁਰਦ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਚਹਿਲ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ। ਚਹਿਲ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਲੋਕ ਸੇਵਾ ਨੂੰ ਹਮੇਸ਼ਾ ਪਹਿਲ ਦਿੱਤੀ

  • Related Posts

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

    Spread the love

    Spread the loveਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ…

    Leave a Reply

    Your email address will not be published. Required fields are marked *