ਜੈਤੋ ਹਲਕਾ ਵਿਖੇ 31 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰ ਦੇਵੇਗੀ : ਗੋਰਾ ਔਲਖ 

Spread the love
 ਜੈਤੋ, 29 ਮਾਰਚ ( ਹਰਵਿੰਦਰਪਾਲ ਸ਼ਰਮਾ) ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਗੋਰਾ ਔਲਖ ਦਾ ਕਹਿਣਾ ਹੈ ਕਿ 31 ਮਾਰਚ ਨੂੰ ਜੈਤੋ ਹਲਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਵੱਡੇ ਪੱਧਰ ਤੇ ਰੈਲੀ ਕੀਤੀ ਜਾਂ ਰਹੀ ਅਕਾਲੀ ਦਲ (ਬ) ਦੇ ਪੰਜਾਬ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਲਗਾਤਾਰ ਹੀ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਚ ਸ਼ੁਰੂ ਕੀਤੀਆਂ ਕਾਨਫਰੰਸਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾਂ ਰਿਹਾ ਹੈ। ਉਹਨਾਂ ਕਿਹਾ ਕਿ 31 ਮਾਰਚ ਵਾਲੀ ਜੈਤੋ ਹਲਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰ ਦੇਵੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸ . ਸੂਬਾ ਸਿੰਘ ਬਾਦਲ ਨੇ ਹਲਕੇ ਦੇ ਪਿੰਡਾਂ ਚ ਵਰਕਰ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਹੋਇਆ ਹੈ। ਜਸਵੀਰ ਸਿੰਘ ਗੋਰਾ ਔਲਖ ਨੇ ਆਖਿਆ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜ ਵੇਲੇ ਹੀ ਹੋਈ ਹੈ। ਉਨਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨਾ ਸਮੇ ਦੀ ਲੋੜ ਹੈ।
  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *