ਡਾ ਅੰਬੇਦਕਰ ਦੀ ਪ੍ਰਤਿਮਾ ਨਾਲ ਛੇੜ ਛਾੜ ਏਜੰਸੀਆਂ ਦੇ ਇਸ਼ਾਰੇ ਉੱਪਰ: ਸਬਰਵਾਲ

Spread the love

ਅੰਮ੍ਰਿਤਸਰ 2 ਅਪ੍ਰੈਲ(       ) ਵਾਰ ਵਾਰ ਸੰਵਿਧਾਨ ਰਚਨਹਾਰ ਡਾਕਟਰ ਭੀਮ ਰਾਓ ਅੰਬੇਡਕਰ ਦੀ ਪ੍ਰਿਤਮਾ ਅਖੰਡਤ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਦਲਿਤ ਸਮਾਜ ਨੂੰ ਠੇਸ ਪਹੁੰਚ ਰਹੀ ਹੈ  ਇਸ ਪ੍ਰਤੀ ਸਰਕਾਰ ਖਾਮੋਸ਼ ਵਿਖਾਈ ਨਜ਼ਰ ਆ ਰਹੀ ਹੈ ਬੀਤੇ ਦਿਨੀ ਜਿੱਥੇ 26 ਜਨਵਰੀ ਨੂੰ ਪੂਰੇ ਦੇਸ਼ ਭਰ ਵਿੱਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਸੀ ਉੱਥੇ ਦੁਬਈ ਤੋਂ ਪੁੱਜੇ ਨੌਜਵਾਨ ਵੱਲੋਂ ਅੰਮ੍ਰਿਤਸਰ ਵਿਖੇ ਪ੍ਰਤਿਮਾ ਨੂੰ ਖੰਡਿਤ ਕੀਤਾ ਗਿਆ ਸੀ ਇਨਾ ਕਰੜੇ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਪਰਤੂਲ ਸਬਰਵਾਲ ਵਲੋ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਖਾਲਿਸਤਾਨ ਸਮਰਥਕ ਗੁਰਵੰਤ ਸਿੰਘ ਪੰਨੂ ਵੱਲੋਂ ਬਾਬਾ ਸਾਹਿਬ ਦੀਆਂ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਸੋਸ਼ਲ ਮੀਡੀਆ ਉੱਪਰ ਵੀਡੀਓ ਜਾਰੀ ਕੀਤੀਆਂ ਗਈਆਂ ਹਨ ਉਸ ਦੀ ਭਰਪੂਰ ਨਿੰਦਾ ਕਰਦੇ ਹਨ ਅੱਜ ਬਟਾਲਾ ਸ਼ਹਿਰ ਵਿੱਚ ਅੱਜ ਪ੍ਰਤਿਮਾ ਨੂੰ ਨੁਕਸਾਨ ਪਹਿਚਾਣ ਦੀ ਘਟਨਾ ਤੋਂ ਬਾਅਦ ਪੁਰਜੋਰ ਨਿੰਦਾ ਕਰਦੇ ਹਨ ਇੰਜ ਜਾਪਦਾ ਹੈ ਕਿ  ਧਰਮਾਂ ਦੀ ਸਾਂਝ ਨੂੰ ਖਤਮ ਕਰਨ ਲਈ  ਦੇਸ਼ ਨੂੰ ਖੇਰੂ ਖੇਰੂ ਕਰਨ ਲਈ ਸਾਰਾ ਕੁਝ ਏਜੰਸੀਆਂ ਵੱਲੋਂ ਕਰਵਾਇਆ ਜਾ ਰਿਹਾ ਹੈ  ਅੰਬੇਡਕਰ ਅੱਜ ਵੀ ਦੇਸ਼ ਦੇ ਉਹ ਹੀਰੋ ਹਨ ਬਣਾਏ ਗਏ ਸੰਵਿਧਾਨ ਨੂੰ ਦੇਸ਼ ਦਾ ਹਰੇਕ ਨਾਗਰਿਕ ਮਨਦਾ ਹੈ ਕਈ ਮੰਨੂਵਾਦੀ ਅਤੇ ਫਿਰਕਾ ਪ੍ਰਸਤ ਲੋਕ ਉਹਨਾਂ ਦੀਆਂ ਪ੍ਰਿਤਮਾਂ ਨਾਲ ਛੇੜ ਛਾੜ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ ਉਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਇਨਾ ਹੋ ਰਹੀਆਂ ਘਟਨਾਵਾਂ ਦੀ ਨਾਇਕ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਵਾਉਣ

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *