ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਕੈਂਪ ਆਯੋਜਿਤ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਨੁੱਕੜ ਨਾਟਕ ਖੇਡ ਕੇ ਵੀ ਲੋਕਾਂ ਨੂੰ ਨਸ਼ੇ ਨਾ ਕਰਨ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁਹਿੰਮ ਦੇ ਹੋਰ ਵਧੀਆ ਸਾਰਥਿਕ ਸਿੱਟੇ ਲੈਣ ਲਈ ਵਿਭਾਗਾਂ ਤੋਂ ਸੁਝਾਅ ਵੀ ਮੰਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦਾ ਜਿਲ੍ਹੇ ਵਿੱਚੋਂ ਸਫਾਇਆ ਕੀਤਾ ਜਾਵੇਗਾ ਅਤੇ ਨਸ਼ੇ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਲਈ ਵੀ ਠੋਸ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ.ਜੈਤੋ ਸ੍ਰੀ ਸੂਰਜ, ਜੀ.ਏ ਮੈਡਮ ਤੁਸ਼ਿਤਾ ਗੁਲਾਟੀ, ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ, ਡੀ.ਐਸ.ਐਸ.ਓ ਸ੍ਰੀ ਨਵੀਨ ਗੜਵਾਲ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਪ੍ਰੋ. ਨਰਿੰਦਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

