ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਅਣਗਹਿਲੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਰਬਾਰ ਗੰਜ ਦੀਆਂ ਸੜਕਾਂ ਦੀ ਮੁਰੰਮਤ ਹੋਣ ਕਾਰਨ ਇਨ੍ਹਾਂ ਦੀ ਦਿੱਖ ਹੋਰ ਵੀ ਖੂਬਸੂਰਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਰੀਦਕੋਟ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਫਰੀਦਕੋਟ ਜਿਲ੍ਹੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਸਬੰਧੀ ਕਾਰਜ ਪਹਿਲ ਦੇ ਅਧਾਰ ਉਪਰ ਮਿਆਰੀ ਦਰਜੇ ਦੇ ਕਰਵਾਏ ਜਾਣਗੇ।Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…
Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)- ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

