ਪੰਜਾਬ ਭਾਜਪਾ ਦਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਬਣਾਉਣ ਤੇ ਹਾਈ ਕਮਾਨ ਦਾ ਕੀਤਾ ਧੰਨਵਾਦ

Spread the love
ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ) :- ਭਾਰਤੀ ਜਨਤਾ ਪਾਰਟੀ ਪੰਜਾਬ ਅੰਦਰ ਵਰਕਰਾਂ ਵਿੱਚ ਕਾਫੀ ਸਮੇਂ ਤੋਂ ਮੰਗ ਮੁਤਾਬਕ ਕੇਂਦਰੀ ਹਾਈਕਮਾਂਡ ਨੇ ਪੰਜਾਬ ਦੇ ਪੰਜਾਬ ਦੇ ਬਹੁਤ ਹੀ ਨਿਡਰ ਨਿਧੜਕ ਤਜਰਬੇਕਾਰ ਮਿਹਨਤੀ ਪਹਿਲਾਂ ਦੋ ਵਾਰ ਰਹਿ ਚੁੱਕੇ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੂੰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਣਾਉਣ ‘ਤੇ ਭਾਰੀ ਗਿਣਤੀ ਵਿੱਚ ਵਿਧਾਨ ਸਭਾ ਹਲਕਾ ਜੈਤੋ ਤੋਂ ਜਸਪਾਲ ਸਿੰਘ ਪੰਜਗਰਾਈ ਦੀ ਅਗਵਾਈ ਹੇਠ ਵਰਕਰ ਚੰਡੀਗੜ੍ਹ ਦਫਤਰ ਵਿਖੇ ਤਾਜਪੋਸ਼ੀ ‘ਤੇ ਪਹੁੰਚੇ! ਇਸ ਸਮੇਂ ਜਸਪਾਲ ਸਿੰਘ ਪੰਜਗਰਾਈਂ ਅਤੇ ਹਰਦੀਪ ਸ਼ਰਮਾ ਬਾਹਮਣ ਵਾਲਾ ਨੇ ਭਾਰਤੀ ਜਨਤਾ ਪਾਰਟੀ ਦੇ ਕੋਮੀ ਸਕੱਤਰ ਡਾ. ਨਰਿੰਦਰ ਸਿੰਘ ਰੈਨਾ ਐਮਐਲਏ ਜੰਮੂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ! ਇਸ ਸਮੇਂ ਜਸਪਾਲ ਸਿੰਘ ਪੰਜਗਰਾਈ ਨੇ ਕਿਹਾ ਕਿ ਪੰਜਾਬ ਅੰਦਰ ਸ੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਵਰਕਰਾਂ ਵਿੱਚ ਭਾਰੀ ਉਤਸਾਹ ਤੇ ਖੁਸ਼ੀ ਦੇਖਣ ਨੂੰ ਮਿਲੀ! ਉਹਨਾਂ ਪੰਜਾਬ ਅਤੇ ਕੇਂਦਰੀ ਹਾਈ ਕਮਾਂਡ ਭਾਰਤੀ ਜਨਤਾ ਪਾਰਟੀ ਤੋਂ ਮੰਗ ਕੀਤੀ ਕਿ ਟਕਸਾਲੀ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇ ਤਾਂ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਮਜਬੂਤ ਹੋ ਸਕੇ! ਉਹਨਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਲਈ ਅੱਜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਮੁੱਖ ਲੋੜ ਹੈ! ਸ਼੍ਰੀ ਅਸ਼ਵਨੀ ਸ਼ਰਮਾ ਦੇ ਦਿੱਤੀ ਅਰਬੀ ਤੇ ਜਮੀਨੀ ਪੱਧਰ ‘ਤੇ ਵਰਕਰਾਂ ਨਾਲ ਪੰਜਾਬ ਵਿੱਚ ਪਾਰਟੀ ਨਵੀਂ ਊਰਜਾ ਪ੍ਰਧਾਨ ਹੋਵੇਗੀ! ਉਹਨਾਂ ਦੀ ਨਿਯੁਕਤੀ ਪਾਰਟੀ ਦੇ ਪੁਰਾਣੇ ਵਰਕਰਾਂ ਦੇ ਜਜਬੇ ਨੂੰ ਮੁੜ ਜਗਾਏਗੀ ਅਤੇ ਇਸ ਬੈਠਣ ਨੂੰ ਭੂਤ ਪੱਧਰ ਤੱਕ ਮਜਬੂਤ ਕਰੇਗੀ! ਇਸ ਸਮੇਂ ਜਸਪਾਲ ਸਿੰਘ ਪੰਜਗਰਾਈ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਸਾਰੇ ਵਰਕਰਾਂ ਦਾ ਧੰਨਵਾਦ ਵੀ ਕੀਤਾ, ਜਿਨਾਂ ਨੇ ਤਾਜਪੋਸ਼ੀ ਦੇ ਪਹੁੰਚ ਕੇ ਉਹਨਾਂ ਦਾ ਸਾਥ ਦਿੱਤਾ! ਇਸ ਮੌਕਾ ਹੋਰਨਾਂ ਤੋਂ ਇਲਾਵਾ ਡਾ. ਬਲਵਿੰਦਰ ਸਿੰਘ ਬਰਗਾੜੀ, ਹਰਮੇਲ ਸਿੰਘ ਚਹਿਲ, ਨਸੀਬ ਸਿੰਘ ਔਲਖ, ਹਰਪ੍ਰੀਤ ਸਿੰਘ ਸਿੱਧੂ, ਵਕੀਲ ਸਿੰਘ ਪੰਜਗਰਾਈ, ਵਕੀਲ ਸਿੰਘ ਔਲਖ, ਰਾਮ ਰਤਨ ਜੈਤੋ, ਸੰਦੀਪ ਸਿੰਘ ਟੋਨੀ ਜੈਤੋ, ਰਮਨਦੀਪ ਕੌਰ ਰੋਮਾਣਾ, ਹਾਕਮ ਸਿੰਘ ਮੌੜ, ਕੇਵਲ ਸਿੰਘ, ਮਨਜੀਤ ਸਿੰਘ ਢਿਲਵਾਂ, ਜਲੌਰ ਸਿੰਘ ਘਣੀਆ, ਰਾਜ ਸਿੰਘ ਰਮਾਣਾ, ਜਗਤਾਰ ਸਿੰਘ ਡੋਡ, ਮਨਪ੍ਰੀਤ ਸਿੰਘ ਸੇਵੇਵਾਲਾ, ਗੁਰਪ੍ਰੀਤ ਸਿੰਘ ਦਬੜੀਖਾਨਾ, ਗੁਰਤੇਜ ਸਿੰਘ ਲਾਂਭਵਾਲੀ, ਜਸਵਿੰਦਰ ਕੌਰ ਬਰਗਾੜੀ, ਅੰਮ੍ਰਿਤਪਾਲ ਸ਼ਰਮਾ ਬਾਹਮਣ ਵਾਲਾ ਆਦਿ ਵਾ ਹਾਜ਼ਰੀ ਸਨ!
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਘਰ-ਘਰ ਜਾ ਕੇ ਫਾਰਮ ਭਰਨ ਵਾਲੀਆਂ ਮਹਿਲਾ ਸਖੀਆਂ ਦਾ ਕੀਤਾ ਗਿਆ ਸਨਮਾਨ 

    Spread the love

    Spread the love ਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਹਲਕਾ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸ: ਬੇਅੰਤ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੀ ਟੀਮ ਦੀ…

    Leave a Reply

    Your email address will not be published. Required fields are marked *