ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੀ ਇੱਕ ਸੰਸਥਾ ਨੂੰ ਕਟਿੰਗ ਐਂਡ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 3 ਗੈਰ ਸਰਕਾਰੀ ਸੰਸਥਾਵਾਂ ਨੂੰ ਇਨ੍ਹਾਂ ਕੋਰਸਾਂ ਲਈ 30 ਲੱਖ ਰੁਪਏ ਜਾਰੀ ਕੀਤੇ ਗਏ ਹਨ, ਤਾਂ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਆਜੀਵਿਕਾ ਕਮਾਉਣ ਲਈ ਸਮੱਰਥ ਬਣ ਸਕਣ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਵਿਕਾਸ ਅਤੇ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।Spread the love ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…
Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…
