ਪੱਟੀ ਹਲਕੇ ਦੇ ਵੱਖ ਵੱਖ ਪਿੰਡ ਜੋੜਾ, ਸ਼ਿੰਗਾਰ ਪੁਰ,ਵਰਾਨਾ,ਰੱਖ ਸ਼ੇਰੋ,ਸ਼ੇਰੋ ਤੋ ਕਈ ਪਰਿਵਾਰ ਮੰਤਰੀ ਭੁੱਲਰ ਦੀ ਅਗਵਾਈ ਹੇਠ “ਆਪ” ਚ ਸ਼ਾਮਲ

Spread the love

ਪੱਟੀ, 6 ਅਪ੍ਰੈਲ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ   ) ਆਮ ਆਦਮੀ ਪਾਰਟੀ ਨੂੰ ਉਸ ਵੇਲ਼ੇ ਭਾਰੀ ਭੱਲ ਮਿਲੀਆ ਜੱਦੋ ਪੱਟੀ ਹਲਕੇ ਦੇ ਪਿੰਡ ਜੋੜਾ, ਸਿੰਗਾਰਪੁਰ, ਵਰਾਨਾ, ਰੱਖ ਸ਼ੇਰੋਂ, ਸ਼ੇਰੋਂ ਅਤੇ ਹੋਰ ਕਈ ਪਿੰਡਾਂ ਤੋਆਮ ਆਦਮੀ ਪਾਰਟੀ ਦੀ ਪੰਜਾਬ ਪੱਖੀ ਨੀਤੀਆ, ਅਤੇ ਵਿਕਾਸ ਤੋ ਖੁਸ਼ ਹੋ ਕੇ ਸੈਂਕੜਾ ਪਰਿਵਾਰ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਨੂੰ ਛੱਡ ਆਪ ਵਿੱਚ ਸਾਮਿਲ ਹੋ ਗਏ। ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪਾਰਟੀ ਦਾ ਸਿਰੋਪਾਓ ਪਾ ਸਾਰੀਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਵਿੱਚ ਸਾਮਿਲ ਹੋਣ ਵਾਲੀਆ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਯੁੱਧ ਛੇੜਿਆ ਹੋਇਆ ਹੈ। ਜਿਸਦੇ ਤਹਿਤ ਹੁਣ ਤੱਕ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਿਛਲੇ ਇਕ ਮਹੀਨੇ ਵਿੱਚ ਨਸਾ ਤਸਕਰਾਂ ਤੇ 2500 ਮਾਮਲੇ ਦਰਜ਼ ਕੀਤੇ ਹਨ ਜਿਸ ਵਿੱਚ 4500 ਨਸਾਂ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ 54 ਨਸਾਂ ਤਸਕਰਾਂ ਦੇ ਘਰ ਜਬਤ ਕੀਤੇ ਗਏ ਹਨ ਅਤੇ 65 ਲੱਖ ਰੁਪਏ ਦੀ ਡਰੱਗ ਮਨੀ ਅਤੇ 7 ਲੱਖ ਨਸੀਲੀਆ ਗੋਲੀਆਂ, ਕੈਪਸੂਲ ਅਤੇ ਭਾਰੀ ਮਾਤਰਾ ਵਿੱਚ ਹੋਰ ਨਸੀਲੀਆ ਸਮੱਗਰੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਖਤਮ ਕਰ ਦੇਵੇਗੀ। ਓਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਹਨਾਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦਾ ਸਮਾਜਿਕ ਤੌਰ ਤੇ ਬਹਿਸ਼ਕਾਰ ਕਰਨ ਅਤੇ ਉਹਨਾਂ ਦੀ ਜਮਾਨਤ ਦੇਣ ਵਾਲੇ ਨੰਬਰਦਾਰ ਤੇ ਆਮ ਲੋਕਾਂ ਦੇ ਵੀ ਸੂਚੀ ਤਿਆਰ ਕੀਤੀ ਜਾਵੇਗੀ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਰਣਜੀਤ ਸਿੰਘ ਜੌੜਾ,ਪ੍ਰਗਟ ਸਿੰਘ ਮੈਂਬਰ,ਜਗਜੀਤ ਸਿੰਘ ਮੈਂਬਰ, ਮੰਜੀਤ ਸਿੰਘ ਐਸ ਸੀ ਪ੍ਰਧਾਨ, ਮਨੋਹਰ ਸਿੰਘ ਮੈਂਬਰ, ਪ੍ਰਿਤਪਾਲ ਸਿੰਘ, ਰਣਜੀਤ ਸਿੰਘ, ਬਲਬੀਰ ਸਿੰਘ, ਲਵਪ੍ਰੀਤ ਸਿੰਘ, ਸੁਰਜੀਤ ਸਿੰਘ, ਧਰਮ ਸਿੰਘ, ਹੀਰਾ ਸਿੰਘ, ਦਾਰਾ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਸ਼ੇਰਾ ਸਿੰਘ, ਹਰਜਿੰਦਰ ਸਿੰਘ, ਜੁਗਰਾਜ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ, ਨਿੰਦਰ ਸਿੰਘ ਗਾਡਾ ਦਾਰਾ ਸਿੰਘ ਪ੍ਰਜਾਪਤ, ਕੁਲਦੀਪ ਸਿੰਘ, ਪਾਲ ਸਿੰਘ ਪੈਂਚ , ਤਰਸੇਮ ਸਿੰਘ, ਪਾਲ ਸਿੰਘ, ਗੁਰਬਖ਼ਸ਼ ਸਿੰਘ, ਗੁਰਜੀਤ ਸਿੰਘ, ਹਰਪਾਲ ਸਿੰਘ, ਬਚਿੱਤਰ ਸਿੰਘ ,ਬਲਵਿੰਦਰ ਸਿੰਘ ਸੋਨੀ , ਗੁਰਵਿੰਦਰ ਸਿੰਘ, ਅਕਾਸ਼ਦੀਪ ਸਿੰਘ ਕਾਸੀ, ਗੁਰਸਾਹਿਬ ਸਿੰਘ ਫ਼ੋਜੀ, ਦਿਲਬਾਗ ਸਿੰਘ, ਅਵਤਾਰ ਸਿੰਘ ਸ਼ਾਹ, ਸਵਿਰਾਜ ਸਿੰਘ, ਭਗਵੰਤ ਸਿੰਘ ਫ਼ੋਜੀ, ਗੁਰਵੈਲ ਸਿੰਘ, ਹਰਪਾਲ ਸਿੰਘ ਭਾਲਾ, ਬਲਵਿੰਦਰ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਬਲਵੰਤ ਸਿੰਘ, ਜੁਗਰਾਜ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਰਾਜਨ ਪ੍ਰੀਤ ਸਿੰਘ, ਗਗਨਦੀਪ ਸਿੰਘ, ਪ੍ਰੇਮ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਤਰਲੋਕ ਸਿੰਘ, ਜੋਗਿੰਦਰ ਸਿੰਘ, ਬੱਚਿਤਰ ਸਿੰਘ, ਕਾਰਜ਼ ਸਿੰਘ, ਅਵਤਾਰ ਸਿੰਘ ਲਾਡੀ, ਜਸਵਿੰਦਰ ਸਿੰਘ, ਮਨੋਹਰ ਸਿੰਘ, ਜੱਸਾ ਸਿੰਘ, ਹੀਰਾ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ ਗੁਰਪ੍ਰੀਤ ਸਿੰਘ ਆਦਿ ਨੂੰ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਿਰੋਪਾਓ ਪਾ ਸਨਮਾਨਿਤ ਕੀਤਾ। ਇਸ ਮੌਕੇ ਤੇ ਇਸ ਮੌਕੇ ਤੇ ਚੇਅਰਮੈਨ ਦਿਲਬਾਗ ਸਿੰ ਘ ਪੀ.ਏ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਮਲਕੀਤ ਸਿੰਘ ਮੱਲੂ, ਟਰੱਕ ਯੂਨੀਅਨ ਪ੍ਰਧਾਨ ਸਿਕੰਦਰ ਸਿੰਘ ਚੀਮਾ,ਸਰਪੰਚ ਸੁਖਦੇਵ ਸਿੰਘ ਜੋੜਾ, ਸਰਪੰਚ ਹਰਜਿੰਦਰ ਸਿੰਘ ਢੋਟੀਆ, ਅੰਮ੍ਰਿਤਪਾਲ ਸਿੰਘ ਢੋਟੀਆ, ਸਰਪੰਚ ਗੁਰਪ੍ਰਤਾਪ ਸਿੰਘ ਬੁਰਜ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *