ਬੀ:ਡੀ:ਪੀ:ਓ ਨਾਭਾ ਵੱਲੋ “ਯੁੱਧ ਲੰਬਿਤ ਵਰਤੋ ਸਰਟੀਫਿਕੇਟਾਂ ਵਿਰੁੱਧ”ਕੀਤੀ ਸੁਰੂਆਤ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਹੋ ਰਹੀ ਖੂਬ ਪ੍ਰਸੰਸਾ

Spread the love
 ਨਾਭਾ (ਰਮਨ ਭਾਟੀਆ) ਇਮਾਨਦਾਰੀ,ਦਿਆਂਨਤਦਾਰੀ,ਮਿਹਨਤ ਅਤੇ ਨੇਕ ਨੀਤੀ ਨਾਲ ਸੇਵਾਵਾਂ ਨਿਭਾਉਣ ਵਾਲੀ ਬੀਬੀ ਬਲਜੀਤ ਕੌਰ ਖ਼ਾਲਸਾ ਬਰਨਾਲਾ,ਬੀ:ਡੀ:ਪੀ:ਓ ਨਾਭਾ ਜੋ ਕਿ ਅਕਸਰ ਹੀ ਵਿਲੱਖਣ ਵਿਕਾਸ ਕਾਰਜ ਕਰਾਉਣ ਦੀ ਪਹਿਲ ਕਰਦੇ ਰਹਿੰਦੇ ਹਨ ! ਹਾਲ ਹੀ ਵਿੱਚ ਬੀਬੀ ਬਲਜੀਤ ਕੌਰ ਖ਼ਾਲਸਾ ਬਰਨਾਲਾ,ਬੀ:ਡੀ:ਪੀ:ਓ ਨਾਭਾ ਵੱਲੋ“ਯੁੱਧ ਲੰਬਿਤ ਵਰਤੋਂ ਸਰਟੀਫਿਕੇਟਾਂ ਵਿਰੁੱਧ”ਸੁ੍ਰੂ ਕੀਤੀ ਮੁਹਿੰਮ ਦੀ ਦੇਸ਼ਾ ਵਿਦੇਸ਼ਾਂ ਵਿੱਚ ਖੂਬ ਪ੍ਰਸ਼ੰਸਾ ਹੋ ਰਹੀ ਹੈ ! ਬੀਬੀ ਜੀ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਜੋ ਵੱਖ ਵੱਖ ਵਿਕਾਸ ਕਾਰਜਾਂ ਵਾਸਤੇ ਗ੍ਰਾਂਟਾਂ ਦਿੱਤੀਆਂ ਜਾਂਦੀਆਂ ਹਨ ਉਹਨਾਂ ਨੂੰ ਸਮੇਂ ਸਿਰ ਖਰਚ ਕਰਕੇ ਵਰਤੋਂ ਸਰਟੀਫਿਕੇਟ ਭੇਜਣੇ ਲਾਜ਼ਮੀ ਹੁੰਦੇ ਹਨ ! ਪਰੰਤੂ ਲੰਬੇ ਸਮੇਂ ਤੋ ਵਾਰ ਵਾਰ ਕਹਿਣ ਦੇ ਬਾਵਜੂਦ ਮੁਲਾਜ਼ਮਾਂ ਵੱਲੋ ਵਰਤੋਂ ਸਰਟੀਫਿਕੇਟ ਨਹੀਂ ਦਿੱਤੇ ਜਾ ਰਹੇ ! ਿੲਸ ਕਰਕੇ ਮੈਂ “ਯੁੱਧ ਲੰਬਿਤ ਵਰਤੋ ਸਰਟੀਫਿਕੇਟਾਂ ਵਿਰੁੱਧ”ਮੁਹਿੰਮ ਸ਼ੁਰੂ ਕੀਤੀ ਹੈ ! ਬੀਬੀ ਜੀ ਦੇ ਿੲਸ ਮਹਾਨ ਕਾਰਜ ਦੀ ਜਿੱਥੇ ਦੇਸ਼ਾ ਵਿਦੇਸ਼ਾ ਵਿੱਚ ਖੂਬ ਪ੍ਰਸ਼ੰਸਾ ਹੋ ਰਹੀ ਹੈ ਉੱਥੇ ਸਰਕਾਰ ਨੇ ਵੀ ਬਹੁਤ ਜ਼ਿਆਦਾ ਪ੍ਰਸ਼ੰਸਾ ਕੀਤੀ ਹੈ ! ਦੁਨੀਆਂ ਦੀਆਂ ਮਹਾਨ ਹਸਤੀਆਂ ਨੇ ਕਿਹਾ ਕਿ ਅਜਿਹੇ ਮਹਾਨ ਕਾਰਜ ਹਰ ਿੲੱਕ ਅਫਸਰ ਨੂੰ ਕਰਨੇ ਚਾਹੀਦੇ ਹਨ ! ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ !
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *