ਬੇਗਮਪੁਰਾ ਟਾਈਗਰ ਫੋਰਸ ਨੇ ਫੂਕਿਆ ਗੁਰਪਤਵੰਤ ਪੰਨੂ ਦਾ ਪੁਤਲਾ

Spread the love

ਮਾਛੀਵਾੜਾ ਸਾਹਿਬ -6 ਅਪ੍ਰੈਲ (ਸੁੱਚਾ ਬੰਗੜ)

ਬੇਗ਼ਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ, ਕੌਮੀ ਪ੍ਰਧਾਨ

ਨੂ ਦਾ ਪੁਤਲਾ ਫੂਕਿਆ ਅਤੇ ਰੋਸ ਮੁਜਾਹਰਾ  ਕੀਤਾ। ਪਿਛਲੇ ਦਿਨੀ  ਫਿਲੌਰ ਦੇ ਪਿੰਡ ਨੰਗਲ ਵਿਖੇ ਜੋ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਛੇੜ-ਛਾੜ ਕੀਤੀ ਗਈ ਸੀ ਅਤੇ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਅਪਮਾਨ ਕੀਤਾ ਗਿਆ ਸੀ ਉਸ ਦੇ ਵਿਰੋਧ ਵਿੱਚ ਅੱਜ ਅੰਬੇਡਕਰ ਚੌਂਕ ਮਾਛੀਵਾੜਾ ਸਾਹਿਬ ਵਿਖੇ ਪੰਨੂ ਦਾ ਸਮੂਹ ਅਹੁਦੇਦਾਰਾਂ ਬੇਗ਼ਮਪੁਰਾ ਟਾਈਗਰ ਫੋਰਸ ਅਤੇ ਬਹੁਜਨ ਸਮਾਜ ਪਾਰਟੀ ਵੱਲੋ ਪੁਤਲਾ ਫੂਕਿਆ ਗਿਆ ਅਤੇ ਏਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ।ਏਸ ਮੌਕੇ ਵਿਸ਼ੇਸ਼ ਤੌਰ ਤੇ ਕੌਮੀ ਵਾਇਸ ਚੇਅਰਮੈਨ ਕ੍ਰਿਸ਼ਨ ਲਾਲ,ਕੌਮੀ, ਪ੍ਰਧਾਨ ਧਰਮਪਾਲ ਸਾਹਨੇਵਾਲ, ਹਲਕਾ ਸਮਰਾਲਾ ਪ੍ਰਧਾਨ ਬਲਵੀਰ ਚੰਦ, ਬਹੁਜਨ ਸਮਾਜ ਪਾਰਟੀ ਵੱਲੋ ਹਲਕਾ ਸਮਰਾਲਾ ਪ੍ਰਧਾਨ ਦਲਵੀਰ ਮੰਡਿਆਲਾ, ਰਵਿੰਦਰ ਸਿੰਘ ਹੰਬੋਵਾਲ, ਪਾਲ ਸਿੰਘ, ਨਰਾਤਾ ਸਿੰਘ ਸਮਰਾਲਾ,
ਪਾਲੀ, ਕਾਮਰੇਡ ਦਰਸ਼ਨ ਲਾਲ , ਗੁਰਨਾਮ ਸਿੰਘ ਘੁਮਾਣਾ, ਸੈਕਟਰੀ ਕ੍ਰਿਸ਼ਨ ਲਾਲ ਰਤਨਗੜ੍ਹ, ਡਾ. ਸੁਰਿੰਦਰ ਜੱਖੂ, ਕਸ਼ਮੀਰ ਲਾਲ ਚੱਕੀ, ਕੁਲਦੀਪ ਸਿੰਘ, ਲਖਵੀਰ ਸਿੰਘ, ਜਸਵਿੰਦਰ ਪਾਲ, ਦੇਵ ਰਾਜ, ਹਰਮੇਸ਼ ਘੇੜਾ, ਜਗਤਾਰ ਘੇੜਾ, ਚਰਨਜੀਤ ਸਿੰਘ, ਛਿੰਦਰਪਾਲਪਾਲ, ਸਤੀਸ਼ ਕੁਮਾਰ,ਅਤੇ ਹੋਰ ਸਾਥੀ  ਵੀ ਮੌਜੂਦ ਸਨ

ਧਰਮਪਾਲ ਸਾਹਨੇਵਾਲ ਅਤੇ ਕੌਮੀ ਵਾਇਸ ਚੇਅਰਮੈਨ ਕ੍ਰਿਸ਼ਨ ਲਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਸਮਰਾਲਾ ਪ੍ਰਧਾਨ ਬਲਵੀਰ ਚੰਦ ਦੀ ਅਗਵਾਈ ਹੇਠ ਮਾਛੀਵਾੜਾ ਦੇ ਅੰਬੇਡਕਰ ਚੌਂਕ ਵਿੱਚ

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *