ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪਿੰਡ ਪਿੰਡ ਲੈ ਕੇ ਜਾਣ ਤਹਿਤ ਵਿਸ਼ੇਸ਼ ਮੀਟਿੰਗ

Spread the love
 ਆਪ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਵਿੱਚ ਸਾਰਥਕ ਕੰਮ ਕਰਕੇ ਸੂਬੇ ਦੀ ਨੁਹਾਰ ਬਦਲੀ – ਸੱਜਣ ਸਿੰਘ
ਕਪੂਰਥਲਾ, 26 ਮਾਰਚ (ਕੌੜਾ )- ਸੱਜਣ ਸਿੰਘ ਚੀਮਾ ਅਰਜੁਨਾ ਅਵਾਰਡੀ, ਚੇਅਰਮੈਨ ਇੰਪਰੂਵਮੈਂਟ ਟਰਸਟ ਕਪੂਰਥਲਾ ਤੇ ਹਲਕਾ ਇੰਚਾਰਜ ਵਿਧਾਨ ਸਭਾ ਸੁਲਤਾਨਪੁਰ ਲੋਧੀ ਵੱਲੋਂ ਅੱਜ ਬਲਾਕ ਪ੍ਰਧਾਨ ਜਸਕੰਵਲ ਸਿੰਘ, ਬਲਜੀਤ ਸਿੰਘ ਬਾਜਵਾ ਬਲਾਕ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਤੇ ਬਲਾਕ ਕੁਆਰਡੀਨੇਟਰ ਮਾਸਟਰ ਬਲਵਿੰਦਰ ਸਿੰਘ ਬਲਾਕ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਦੀ ਸਾਂਝੀ ਅਗਵਾਈ ਵਿੱਚ ਸਬ ਤਹਿਸੀਲ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪਿੰਡ ਪਿੰਡ ਲੈ ਕੇ ਜਾਣ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿੱਚ ਆਪ ਆਗੂਆਂ, ਵਰਕਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਹਨ। ਉਹਨਾਂ ਨੂੰ ਜਨਤਕ ਕਰਨ ਦੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੱਜਣ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਆਪ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਵਿੱਚ ਸਾਰਥਕ ਕੰਮ ਕਰਕੇ ਸੂਬੇ ਦੀ ਨੁਹਾਰ ਬਦਲੀ ਹੈ। ਅਰਜਨਾ ਅਵਾਰਡੀ ਸੱਜਣ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਦੇ 90% ਘਰਾਂ ਨੂੰ ਹੁਣ ਜ਼ੀਰੋ ਬਿੱਲ ਆ ਰਿਹਾ ਹੈ 65 ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਅਤੇ 5.5 ਲੱਖ ਪ੍ਰਾਈਵੇਟ ਨੌਕਰੀਆਂ, ਨਸ਼ਾ ਤਸਕਰਾਂ ਵਿਰੁੱਧ ਇਤਿਹਾਸਿਕ ਕਾਰਵਾਈ ਰਾਹੀਂ 92 ਹਜਾਰ ਤੋਂ ਵੱਧ ਤਸਕਰ ਗ੍ਰਿਫਤਾਰ ਕੀਤੇ ਗਏ ਹਨ, 14700 ਤੋਂ ਵੱਧ ਗੈਂਗਸਟਰ ਗ੍ਰਿਫਤਾਰ ਕੀਤੇ ਗਏ ਹੁਣ ਪੰਜਾਬ ਦੀ ਹਰ ਔਰਤ ਨੂੰ ਹਜਾਰ ਰੁਪਆ ਪ੍ਰਤੀ ਮਹੀਨਾ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਪਤੀ ਮਹੀਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕ੍ਰਾਂਤੀਕਾਰੀ ਕਾਰਜ ਕੀਤੇ ਗਏ ਹਨ।  ਇਸ ਮੌਕੇ ਤੇ ਸੁਖਦੇਵ ਸਿੰਘ ਸਾਬਕਾ ਐਸਡੀਓ ਜਿਲਾ ਕੁਆਰਡੀਨੇਟਰ ਕਪੂਰਥਲਾ, ਬਲਾਕ ਪ੍ਰਧਾਨ ਜਸਕਮਲ ਸਿੰਘ, ਦਿਲਪ੍ਰੀਤ ਸਿੰਘ
ਟੋਡਰਵਾਲ ਨੇ ਸੰਬੋਧਨ ਕੀਤਾ। ਸਰਪੰਚ ਬਲਵਿੰਦਰ ਸਿੰਘ ਲੱਡੂ, ਦਵਿੰਦਰ ਸਿੰਘ ਓਠੀ ਮੈਂਬਰ, ਪਲਵਿੰਦਰ  ਸਿੰਘ ਭਿੰਦਾ ਨੰਬਰਦਾਰ ਅਤੇ ਬਲਾਕ ਸੰਮਤੀ ਮੈਂਬਰ, ਹਰਜੀਤ ਸਿੰਘ ਰਾਣਾ ਸੁਆਮੀ, ਮਨਜੀਤ ਸਿੰਘ ਲਾਲੀ ਸਾਬਕਾ ਮੈਂਬਰ, ਰਜਿੰਦਰ ਸਿੰਘ ਭਾਰਜ ਮੈਂਬਰ, ਸੁਖਦੇਵ ਸਿੰਘ ਥਾਣਾ, ਪ੍ਰਦੀਪ ਕੁਮਾਰ ਦੇ ਅੰਦਰ ਪ੍ਰਦੀਪ ਸਿੰਘ ਥਿੰਦ, ਜੀਤ ਸਿੰਘ,ਸਵਰਨ ਸਿੰਘ, ਜਰਨੈਲ ਸਿੰਘ ਚਲੱਦੀਏ, ਸੁਖਦੇਵ ਲਾਲ ਸ਼ਾਹ ਸਾਬਕਾ ਮੈਂਬਰ, ਮਲਕੀਤ ਸਿੰਘ ਛੰਨਾ ਸ਼ੇਰ ਸਿੰਘ, ਮੈਡਮ ਗੁਰਵਿੰਦਰ ਕੌਰ, ਹਰਬੰਸ ਸਿੰਘ ਟੇ
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *