ਭਾਜਪਾ ਵੱਲੋਂ ਮੁਕਤਸਰ ਦਿਹਾਤੀ ਡੇਰੇ ਵਿੱਚ ਵਿਖੇ ਲਗਾਇਆ ਗਿਆ ਕੈਂਪ

Spread the love

ਸ੍ਰੀ ਮੁਕਤਸਰ ਸਾਹਿਬ, 18 ਅਗਸਤ () ਬੀਜੇਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਪ੍ਰੋਗਰਾਮ ਮੁਕਤਸਰ ਦਿਹਾਤੀ ਵਿੱਚ ਵਿਖੇ ਕੈਂਪ ਲਗਾਇਆ ਗਿਆ ਕੈਂਪ ਦੇ ਇੰਚਾਰਜ ਪਿੰਦਰ ਸਰਪੰਚ ਸਾਬਕਾ ਤੇ ਅਰਮਾਨ ਜੋਤ ਪੰਜਾਬ ਜਨਰਲ ਸੈਕਟਰੀ ਅਗਵਾਈ ਵਿੱਚ ਹੋਏ ਇਸ ਪ੍ਰੋਗਰਾਮ ਚ ਮੌਕੇ ਤੇ ਹੀ ਲੋਕਾਂ ਦੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੇ ਕਾਰਡ ਬਣਾ ਕੇ ਦਿੱਤੇ ਗਏ। ਨਾਲ ਹੀ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਤੋਂ ਜਾਣੂੰ ਕਰਵਾਇਆ ਗਿਆ। ਵਿਧਾਨਸਭਾ ਇੰਚਾਰਜ਼ ਰਾਜੇਸ਼ ਗੋਰਾ ਪਠੇਲਾ ਨੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਜਨਹਿੱਤ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਇਆ ਤੇ ਇਨਾਂ ਦਾ ਲਾਭ ਲੈਣ ਲਈ ਪ੍ਰੇਰਿਆ। ਕੈਂਪ ਇੰਚਾਰਜ ਪਿੰਦਰ ਸਰਪੰਚ, ਅਰਮਾਨ ਜੋਤ ਮੁਕਤਸਰ ਦਿਹਾਤੀ ਵਾਲਿਆਂ ਨੂੰ ਜੀ ਆਇਆ ਕਿਹਾ। ਇਸ ਮੌਕੇ ਮੰਡਲ 1 ਦੇ ਪ੍ਰਧਾਨ ਪੂਜਾ ਕੱਕੜ, ਮੰਡਲ 3 ਦੇ ਰਜਿੰਦਰ ਕੁਮਾਰ, ਸਾਬਕਾ ਪ੍ਰਧਾਨ ਨਗਰ ਕੋਸ਼ਲ ਰਵਿੰਦਰ ਕਟਾਰੀਆ, ਆਖਿਲ ਭਾਰਤੀ,ਨੀਟਾ ਤੰਵਰ,ਸ਼ਿਵ ਨੰਦਨ ਕਟਾਰੀਆ,ਨਵੀਨ ਮੋਰਵਾਲ,ਸੁਖਦੇਵ ਸੁੱਖਾ, ਰਜਤ ਭਾਰਤੀ, ਮਨੀਸ਼ ਧਾਮੀਜਾ ,ਰਾਹੁਲ ਵਿਕਰਾਂਤ ਤੇਰੀ, ਕਟਾਰੀਆ ,ਸਮਿੰਦਰ ਸਿੰਘ ਸੇਖੋ, ਮੰਡਲ ਪ੍ਰਧਾਨ ਪ੍ਰਧਾਨ ਖਪਿਆਂ ਵਾਲੀ ਪਾਲਾ ਸਿੰਘ ਲਖਵਿੰਦਰ ਸਿੰਘ ਮੈਂਬਰ, ਜੰਗੀਰ ਸਿੰਘ ,ਅਮਰਜੀਤ ਸਿੰਘ ,ਹੁਕਮ ਸਿੰਘ, ਸਰਬਜੀਤ ਸਿੰਘ, ਜਸਕਰਨ ਸਿੰਘ ,ਹਰਮੀਤ ਸਿੰਘ, ਸੁਖਦੇਵ ਸਿੰਘ ,ਦਰਬਾਰ ਸਿੰਘ ,ਜੇਈ ਸਾਹਿਬ,ਚਰਨਜੀਤ ਸਿੰਘ, ਜੰਮੂ ਆਣਾ ਨਸੀਬ ਸਿੰਘ ਜੰਮੂਆਣਾ,ਪ੍ਰੀਤ ਬਾਜਾ,ਦਵਿੰਦਰ ਸਿੰਘ, ਮੰਡਲ ਪ੍ਰਧਾਨ ਖੱਪਿਆਂਵਾਲੀ ਪਾਲਾ ਸਿੰਘ ਸਮੇਤ ਹੋਰ ਵੱਡੀ ਗਿਣਤੀ ਚ ਭਾਜਪਾ ਵਰਕਰ ਮੌਜੂਦ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *