ਭਾਰਤ ਦੇ ਡਿਪਟੀ ਚੋਣ ਕਮਿਸਨਰ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਐਸ ਆਈ ਆਰ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ 

Spread the love
ਅੰਮ੍ਰਿਤਸਰ 7 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ,  ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ  ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡੀਸੀਜ਼-ਕਮ-ਜ਼ਿਲ੍ਹਾ ਚੋਣ ਅਧਿਕਾਰੀ  ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।

  • Related Posts

    ਵਰਕਰ ਕਲੱਬ ਚੋਣਾਂ ਆਰ ਸੀ ਐੱਫ ਇੰਪਲਾਈਜ ਯੂਨੀਅਨ ਦੇ ਅਹੁਦੇਦਾਰ ਤੇ ਉਮੀਦਵਾਰ ਪੂਰੀ ਸਰਗਰਮੀ ਨਾਲ ਚੋਣ ਮੁਹਿੰਮ ਵਿੱਚ ਜੁਟੇ   ਆਰ ਸੀ ਐਫ ਇੰਪਲਾਇਜ਼ ਯੂਨੀਅਨ ਨੇ ਪੂਰੀ ਤਾਕਤ ਝੋਕੀ

    Spread the love

    Spread the loveਕਪੂਰਥਲਾ, 7 ਜੁਲਾਈ (ਕੌੜਾ )- ਰੇਲ ਕੋਚ ਫੈਕਟਰੀ (ਆਰ ਸੀ ਐਫ) ਵਿੱਚ 9 ਜੁਲਾਈ ਨੂੰ ਹੋਣ ਜਾ ਰਹੀਆਂ ਵਰਕਰ ਕਲੱਬ (ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ) ਦੀਆਂ ਵੱਕਾਰੀ ਚੋਣਾਂ ਨੂੰ…

    ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਬੈਂਸ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨਾਲ ਕੀਤੀ ਮੁਲਾਕਾਤ

    Spread the love

    Spread the loveਬਰਨਾਲਾ 07 ਜੁਲਾਈ 2026 — ਬਲਵੰਤ ਸਿੰਘ ਸਿੱਧੂ  ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਥਾਨਕ ਸਰਕਾਰਾਂ ਦੇ ਮਾਣਯੋਗ ਮੰਤਰੀ ਸ੍ਰੀ ਹਰਜੋਤ ਬੈਂਸ ਜੀ ਅਤੇ ਸੰਗਰੂਰ ਲੋਕ ਸਭਾ ਹਲਕੇ…

    Leave a Reply

    Your email address will not be published. Required fields are marked *